Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਆਮ ਆਦਮੀ ਪਾਰਟੀ ਨੇ ਜਗਤਾਰ ਸਿੰਘ ਸੰਘੇੜਾ ਨੂੰ ਐਨਆਰਆਈ ਸੈਲ ਪੰਜਾਬ ਦਾ ਕਨਵੀਨਰ ਥਾਪਿਆ

Web Admin

Web Admin

5 Dariya News

ਚੰਡੀਗੜ , 13 May 2016

ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੂੰ ਪਾਰਟੀ ਦੇ ਪੰਜਾਬ ਦੇ ਐਨਆਰਆਈ ਸੈਲ ਦਾ ਕਨਵੀਨਰ ਨਿਯੁਕਤ ਕੀਤਾ ਹੈ। ਇਸ ਤੋਂ ਬਿਨਾ ਸੁੱਖੀ ਸੰਧੂ ਨੂੰ ਸੈਕਟਰੀ ਅਤੇ ਰਮਨਦੀਪ ਕੌਰ ਨੂੰ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ।ਸੱਜਣ ਸਿੰਘ ਚੀਮਾ ਨੂੰ ਕੈਨੇਡਾ ਯੂਨਿਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੇ ਨਾਲ ਅੰਗ੍ਰੇਜ ਸਿੰਘ ਹਰਪਾਲ ਸਿੰਘ ਅਤੇ ਸੁਖਦੇਵ ਸਿੰਘ ਯੂਨਿਟ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ। ਅਮਰੀਕਾ ਯੂਨਿਟ ਦੀ ਜਿੰਮੇਵਾਰੀ ਵਰਿੰਦਰ ਸਿੰਘ ਪਰਹਾਰ ਨੂੰ ਦਿੱਤੀ ਗਈ ਹੈ ਜਦੋਂ ਕਿ ਸਨੀ ਰਾਏ, ਜਗਦੀਪ ਸਿੰਘ ਗਿੱਲ ਅਤੇ ਪ੍ਰਿੰਸਜੀਤ ਜਟਾਣਾ ਮੈਂਬਰ ਨਿਯੁਕਤ ਕੀਤੇ ਗਏ ਹਨ। ਆਸਟ੍ਰੇਲੀਆ ਅਤੇ ਨਿਊਜੀਲੈਂਡ ਯੂਨਿਟ ਦਾ ਇੰਚਾਰਜ ਪ੍ਰਿੰਸ ਜਟਾਣਾ ਨੂੰ ਥਾਪਿਆ ਗਿਆ ਹੈ ਜਦੋਂਕਿ ਅਭਿਜਿੰਦਰ ਸੰਘਾ ਅਤੇ ਆਸ਼ੂਤੋਸ਼ ਜੋਸ਼ੀ ਟੀਮ ਦੇ ਮੈਂਬਰ ਹੋਣਗੇ। 

ਦਿਲਪ੍ਰੀਤ ਗਿੱਲ ਯੂ.ਕੇ ਯੂਨਿਟ ਨੂੰ ਸੰਭਾਲਣਗੇ ਅਤੇ ਮੋਹਿੰਦਰ ਸਿੰਘ ਸਿੱਧੂ ਯੂਨਿਟ ਦੇ ਮੈਂਬਰ ਨਿਯੁਕਤ ਕੀਤੇ ਗਏ ਹਨ।  ਬਲਬੀਰ ਚੌਧਰੀ, ਰਮਨ ਕੁਮਾਰ, ਸੁਰਜੀਤ ਸਿੰਘ ਦੁਹਰੇ, ਸੁਖਵੰਤ ਸਿੰਘ ਪੱਡਾ, ਸਰੂਪ ਸਿੰਘ ਖਟਾਣਾ, ਨਰਿੰਦਰ ਸੰਧੂ ਅਤੇ ਭਰਮਿੰਦਰ ਸਿੰਘ ਮਾਨ ਕ੍ਰਮਵਾਰ ਮਲੇਸ਼ੀਆ, ਮਿਡਲ ਈਸਟ, ਜਰਮਨੀ, ਇਟਲੀ, ਡੈਨਮਾਰਕ ਅਤੇ ਬੈਲਜਿਅਮ ਦੇ ਇੰਚਾਰਜ ਨਿਯਕਤ ਕੀਤੇ ਗਏ ਹਨ। ਲਖਵੀਰ ਸਿੰਘ ਪਨੀਹਾਰ, ਸੁਖਰਾਜ ਸਿੰਘ ਵੇਰਕਾ, ਸੁਖਵੰਤ ਪੱਡਾ, ਸੁਖਜਿੰਦਰ ਸਿੰਘ ਸੰਧੂ, ਵਰਿੰਦਰ ਸਿੰਘ ਪਰਿਹਾਰ, ਗੌਨੀ ਖਬਰਾ, ਭਗਵੰਤ ਸਿੰਘ ਤੂਰ, ਰਘੂਵੀਰ ਸਿੰਘ ਲਾਡੀ, ਗੁਰਦਿੱਤ ਸਿੰਘ ਸੇਖੋਂ, ਅੰਗ੍ਰੇਜ ਸਿੰਘ, ਅਮਰਜੀਤ ਸਿੰਘ, ਮਹਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਸੈਣੀ ਕ੍ਰਮਵਾਰ ਗੁਰਦਾਸਪੁਰ, ਅਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਹੁਸਿਆਰਪੁਰ, ਆਨੰਦਪੁਰ ਸਾਹਿਬ, ਲੁਧਿਆਣਾ, ਫਤਿਹਗੜ ਸਾਹਿਬ, ਫਰੀਦਕੋਟ, ਫਿਰੋਜਪੁਰ, ਬਠਿੰਡਾ, ਸੰਗਰੂਰ ਅਤੇ ਪਟਿਆਲਾ ਜੋਨਾਂ ਦੇ ਐਨਆਰਆਈ ਸੈਲ ਦੇ ਕੋ-ਆਡੀਨੇਟਰ ਨਿਯੁਕਤ ਕੀਤੇ ਗਏ ਹਨ। 

ਸਮੁੱਚੀ ਟੀਮ ਜਗਤਾਰ ਸਿੰਘ ਸੰਘੇੜਾ ਦੀ ਅਗਵਾਈ ਵਿਚ ਕੰਮ ਕਰੇਗੀ।   

 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD