Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੀਸ ਵੇਵਰ ਸਕੀਮ ਦੇ ਤਹਿਤ ਪੜ੍ਹ ਰਹੇ ਵਿਦਿਆਰਥੀਆਂ ਨੂੰ ਭੁਗਤਣਾ ਪਵੇਗਾ ਹਰਜ਼ਾਨਾ: ਪੰਜਾਬ ਡੈਮੋਕ੍ਰੈਟਿਕ ਪਾਰਟੀ

ਗੁਰਕਿਰਪਾਲ ਸਿੰਘ ਪੰਜਾਬ
ਗੁਰਕਿਰਪਾਲ ਸਿੰਘ ਪੰਜਾਬ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 29 Jul 2016

Last updated on: Jul 29, 2016, 00:00 IST

ਇਸ ਸੰਬੰਧ ਵਿੱਚ ਪੀ.ਡੀ.ਪੀ ਦੇ ਚੀਫ਼ ਗੁਰਕਿਰਪਾਲ ਸਿੰਘ ਪੰਜਾਬ ਕਾਲੇਜ਼ ਆਫ ਫਾਰਮੈਸੀ ਬੇਲਾ ਵਿੱਖੇ ਪਰਤਾਲ ਪਰਨ ਪੁੱਜੇ ਤਾਂ ਪਤਾ ਚੱਲਾ ਕਿ ਫਾਰਮੈਸੀ ਕੌਂਸਲ ਆਫ ਇੰਡੀਆ ਨੇ ਆਈ ਕੇ ਗੁਜਰਾਲ ਪੀ.ਟੀ.ਯੂ (ਯੂਨੀਵਰਸੀਟੀ) ਨੂੰ ਨੋਟਿਸ ਭੇਜ ਕੇ ਸੂਚਿਤ ਕੀਤਾ ਹੈ ਕਿ ਜਿਹੜੇ ਵਿਦਿਆਰਥੀ ਫੀਸ ਵੇਵਰ ਸਕੀਮਤ ਦੇ ਤਹਿਤ ਬੀ.ਫਾਰਮੈਸੀ ਦਾ ਤਿਨ ਸਾਲਾਂ ਦਾ ਕੋਰਸ ਕਰ ਰਹੇ ਹਨ, ਉਨ੍ਹਾਂ ਨੂੰ ਕੋਰਸ ਕਰਨ ਤੋਂ ਬਾਅਦ ਫਾਰਮਾਸਿਸਟ ਦਾ ਲਾਇਸੰਸ ਨਹੀਂ ਦਿਤਾ ਜਾਵੇਗਾ। ਜੇਕਰ ਉਹ ਫੀਸ ਜਮਾਂ ਕਰਵਾਕੇ ਕੋਰਸ ਕਰਨਗੇ ਤਾਂ ਫਿਰ ਉਨ੍ਹਾਂ ਨੂੰ ਲਾਇਸੰਸ ਦੇ ਦਿੱਤਾ ਜਾਵੇਗਾ। ਪੀ.ਟੀ.ਯੂ ਯੁਨਿਵਰਸੀਟੀ ਨੇ ੬੦ ਸੀਟਾਂ ਬੇਲਾ ਕਾਲਜ ਨੂੰ ਅਲਾਟ ਕੀਤੀਆਂ ਸਨ, ਜਿਸ ਵਿੱਚ ੫% ਫੀਸ ਵੇਵਰ ਸਕੀਮ ਦੇ ਕੋਟੇ ਅੰਦਰ ਤਿਨ ਵਿਦਿਆਰਥੀਆਂ ਨੂੰ ਦਾਖਲਾ ਮਿਲਿਆ ਸੀ, ਪਰੰਤੂ ਫਾਰਮੈਸੀ ਕਾਲਜ ਦੇ ਨੋਟਿਸ ਤੋਂ ਬਾਅਦ ਇਸ ਕਾਲਜ ਵਿੱਚ ਤਿਨਾਂ ਵਿਦਿਆਰਥੀਆਂ ਦੀ ਉਮੀਦਾ ਤੇ ਪਾਣੀ ਫਿਰ ਗਿਆ ਹੈ। ਉਂਨ੍ਹਾਂ ਨੂੰ ਕੋਰਸ ਕਰਨ ਤੋਂ ਬਾਅਦ ਫਾਰਸਿਸਟ ਦਾ ਲਾਇਸੰਸ ਨਹੀਂ ਮਿਲੇਗਾ। 

ਇਹ ਗਰੀਬ ਲੋਕਾਂ ਨਾਲ ਮਜ਼ਾਕ ਅਤੇ ਪੱਖਪਾਤ ਕੀਤਾ ਜਾ ਰਿਹਾ ਹੈ। ਜਿਹੜਾ ੨੫% ਸਕੂਲਾ/ਕਾਲਜਾਂ ਵਿੱਚ ਗਰੀਬ ਬੱਚਿਆ ਦਾ ਕੋਟਾ ਹੁੰਦਾ ਹੈ ਉਹ ਵੀ ਪੂਰਾ ਨਹੀਂ ਕੀਤਾ ਜਾ ਰਿਹਾ, ਉਪਰੋ ਫੀਸ ਵੇਵਰ ਸਕੀਮ ਵਿੱਚ ਇਨ੍ਹਾਂ ੫% ਵਿਦਿਆਰਥੀਆਂ ਨੂੰ ਫੀਸ ਜਮਾਂ ਕਰਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਕ ਸਮਿਸਟਰ ਦੀ ਫੀਸ ਤਕਰੀਬਨ ੪੦,੦੦੦ ਰੁਪਏ ਹੈ।  ਕੇਂਦਰ ਅਤੇ ਮੌਜੂਦਾ ਪੰਜਾਬ ਸਰਕਾਰ ਨੂੰ ਇਸ ਮੂਦੇ ਤੇ ਜਲਦ ਹੀ ਕੋਈ ਕਾਰਵਾਈ ਨਾ ਕੀਤੀ ਤਾਂ ਪੰਜਾਬ ਡੈਮੋਕ੍ਰੈਟਿਕ ਪਾਰਟੀ ਆਪਣੇ ਤਰੀਕੇ ਨਾਲ ਸੰਘਰਸ਼ ਨੂੰ ਅੱਗੇ ਲੈਕੇ ਜਾਵੇਗੀ। ਕਿਉਕਿ ਵਿਦਿਆਰਥੀਆਂ ਨਾਲ ਅਜਿਹਾ ਮਜਾਕ ਕਰਕੇ ਉਹ ਨਾ ਤਾ ਸਿਰਫ਼ ਲੋਕਤੰਤਰ ਦੀ ਮਰਿਆਦਾ ਨੂੰ ਤੋੜ ਰਹੇ ਹਨ ਉਪਰੋ ਗਰੀਬਾ ਨਾਲ ਪੱਖਪਾਤ ਵੀ ਕੀਤਾ ਜਾ ਰਿਹਾ ਹੈ। 

 

Tags: Gurkirpal Singh Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD