Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਨੈਣਾ ਦੇਵੀ ਮੰਦਿਰ ਜਨਤਾ ਚੌਕ ਖਰੜ ਵਿਖੇ ਪਿੱਛਲੇ ਸੱਤ ਰੋਜ ਤੋਂ ਚੱਲ ਰਹੇ ਸ੍ਰੀਮਦ ਭਾਗਵਤ ਮਹਾਪੁਰਾਨ ਸਪਤਾਹ ਕਥਾ ਗਿਆਨ ਯੱਗ ਦੀ ਸਮਾਪਤੀ

ਸ੍ਰੀ ਨੈਣਾ ਦੇਵੀ ਮੰਦਿਰ ਜਨਤਾ ਚੌਕ ਖਰੜ ਵਿਖੇ ਪਿੱਛਲੇ ਸੱਤ ਰੋਜ ਤੋਂ ਚੱਲ ਰਹੇ ਸ੍ਰੀਮਦ ਭਾਗਵਤ ਮਹਾਪੁਰਾਨ ਸਪਤਾਹ ਕਥਾ ਗਿਆਨ ਯੱਗ ਦੀ ਸਮਾਪਤੀ

Web Admin

Web Admin

5 Dariya News

ਖਰੜ , 01 Aug 2016

Last updated on: Aug 01, 2016, 00:00 IST

ਅੱਜ ਸ੍ਰੀ ਨੈਣਾ ਦੇਵੀ ਮੰਦਿਰ ਜਨਤਾ ਚੌਕ ਖਰੜ ਵਿਖੇ ਪਿੱਛਲੇ ਸੱਤ ਰੋਜ ਤੋਂ ਚੱਲ ਰਹੇ ਸ੍ਰੀ ਮਦ ਭਾਗਵਤ ਮਹਾਪੁਰਾਨ ਸਪਤਾਹ ਕਥਾ ਗਿਆਨ ਯੱਗ ਦੀ ਸਮਾਪਤੀ ਹੋਈ ਇਸ ਦੋਰਾਨ ਵੱਡੀ ਗਿਣਤੀ ਦੀ ਤਦਾਦ ਵਿੱਚ ਸਾਧੂ ਸਮਾਜ ਅਤੇ ਨਗਰ ਨਿਵਾਸੀਆਂ ਨੇ ਹਿੱਸਾ ਲਿੱਤਾ। ਯੱਗ ਦੌਰਾਨ ਪ੍ਰਬੰਧਕਾ ਵੱਲੋਂ ਵਿਸਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ। ਯੱਗ ਸਵਾਮੀ ਜੀ ਨਦੀ ਪਾਰ ਕੁਰਾਲੀ ਵਾਲਿਆ ਦੀ ਆਪਾਰ ਕਿਰਪਾ ਸਦਕਾ ਸੰਪੂਰਨ ਹੋਇਆ। ਇਸ ਵਿੱਚ ਰਾਸਟਰੀ  ਥਾਨਾਪਤੀ ਮਹੰਤ ਧੰਨਰਾਜ ਗਿਰੀ ਜੀ ਮਹਾਰਾਜ ਡੇਰਾ ਗੋਂਸਾਈ ਆਣਾ ਕੁਰਾਲੀ ਸਿਵਾ ਨੰਦ ਜੀ ਅਤੇ  ਨਿਰਮਲ ਗਿਰੀ ਜੀ ਵੱਲੋਂ ਸੰਗਤਾ ਨੂੰ ਅਸੀਰਵਾਦ ਦਿੱਤਾ ਗਿਆ। ਇਸ ਮੌਕੇ ਜਿਲਾ੍ਹ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ  ਹਲਕਾ ਇੰਚਾਰਜ ਖਰੜ ਜਥੇਦਾਰ ਓਜਾਗਰ ਸਿੰਘ ਬਡਾਲੀ, ਪ੍ਰਧਾਨ ਨਗਰ ਕੌਸਲ ਖਰੜ ਸ੍ਰੀ ਮਤੀ ਅੰਜੂ ਚੰਦਰ, ਪ੍ਰਧਾਨ ਭਾਰਤੀ ਜਨਤਾ ਪਾਰਟੀ ਮੰਡਲ  ਖਰੜ ਨਰਿੰਦਰ ਸਿੰਘ ਰਾਣਾ, ਕੌਸਲਰ ਸੁਮਨ ਸਰਮਾ, ਪਿੰ੍ਰਸੀਪਲ ਏ ਪੀ ਜੇ ਸਕੂਲ ਜਸਵੀਰ ਚੰਦਰ,  ਕੌਸਲਰ ਕਮਲ ਕਿਸੋਰ ਸਰਮਾ, ਕੌਸਲਰ ਮਨਮੋਹਨ ਸਿੰਘ, ਹਰਜਿੰਦਰ ਸਿੰਘ ਮੁੰਧੋ, ਕੌਸਲਰ ਅਮਰਜੀਤ ਸਿੰਘ ਪੰਛੀ, ਨਰੇਸ ਚੰਦ ਸਿੰਗਲਾ,  ਅਮਿਤ ਸਰਮਾ,   ਨੇ ਵਿਸੇਸ ਤੌਰ ਤੇ ਪਹੁੰਚ ਕੇ ਹਾਜਰੀ ਲਗਾਈ ਅਤੇ ਮਹਾ ਪੁਰਸਾ ਦੇ ਪ੍ਰਵਚਨ ਸੁਣੇ। ਇਸ ਮੌਕੇ ਵੱਡੀ ਸੰਖਿਆ ਇਸ ਮੌਕੇ ਹਾਜਰ ਪ੍ਰਬੰਧਕ ਜਿਨ੍ਹਾਂ ਦੇ ਨਾਮ ਪ੍ਰਧਾਨ ਰਾਜ ਕਪੂਰ, ਓਮੇਸ ਕੁਮਾਰ, ਆਸੂ, ਭੁਵਨੇਸ ਸੇਠੀ, ਰੌਕੀ, ਲੱਕੀ, ਅਮਨ, ਸੁਨੀਲ, ਅਮਿਤ, ਬਸੰਤ ਲਾਲ ਆਦਿ ।  

 

Tags: Ujagar Singh Badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD