Thursday, 16 May 2024

 

 

ਖ਼ਾਸ ਖਬਰਾਂ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

 

ਗੜਸੰਕਰ ਚ ਕਈ ਪਰਿਵਾਰ ਕਾਗਰਸ ਛੱਡ ਕਿ ਆਪ ਵਿੱਚ ਸਾਮਲ ਹੋਏ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜਸੰਕਰ , 07 Aug 2016

ਆਮ ਆਦਮੀ ਪਾਰਟੀ ਨੂੰ ਉਸ ਸਮੇ  ਭਰਵਾ ਹੁੰਗਾਰਾ ਮਿਲਿਆ ਜਦੋ ਕਾਗਰਸ ਦੇ ਸੁਨੀਲ ਚੋਹਾਨ ਪੁੱਤਰ ਸਵ  ਭਗਤ ਰਾਮ ਚੋਹਾਨ ਨੇ ਕਾਗਰਸ ਪਾਰਟੀ ਛੱਡ ਕਿ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ । ਅੱਜ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੋਪੁਰ  ਨੇ ਚੋਹਾਨ ਨੂੰ ਆਪ ਵਿੱਚ ਸਾਮਿਲ ਕਰਨ ਦਾ ਰਸਮੀ ਐਲਾਨ ਕੀਤਾ । ਛੋਟੋਪੁਰ ਨੇ ਕਿਹਾ ਕਿ ਦੂਸਰੀਆ ਪਾਰਟੀਆ ਦੇ ਚੰਗੇ ਅਕਸ ਵਾਲੇ ਲੋਕਾ ਨੂੰ ਆਪ ਵਿੱਚ ਸਾਮਿਲ ਕੀਤਾ ਜਾ ਰਿਹਾ ਹੈ ਤੇ ਉਨਾ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇਗਾ । ਇਸ ਮੋਕੇ ਆਪ ਚੋ ਸਾਮਿਲ ਹੋਏ ਸੁਨੀਲ ਚੋਹਾਨ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੀ ਸੋਚ ਤੋ ਪ੍ਰਭਾਵਿਤ ਹੋ ਕਿ ਬਿਨਾ ਕਿਸੇ ਸਰਤ ਤੋ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ । ਉਨਾ ਨੇ ਕਿਹਾ ਅੱਜ ਮੇਰੇ ਨਾਲ ਪਾਰਟੀ ਵਿੱਚ ਸਾਮਿਲ ਹੋਏ ਵਿਜੇ ਧੀਮਾਨ ,ਅਸੋਕ ਕਟਾਰੀਆ ਬੀਨੇਵਾਲ , ,ਹਰੀਕਿਸ਼ਨ ਕੋਟ , ਜੱਸੀ ਬਰਾੜ  ਪੰਡੋਰੀ ,ਅਮਰਜੀਤ ਕਟਾਰੀਆ ਝੁੰਗੀਆ , ਤਰਲੋਚਨ ਚੇਚੀ ਡੰਗੋਰੀ ,ਹਰੀ ਉਮ ਕੋਟ ,ਸੁਖਦੇਵ ਸਿੰਘ ਬਾਰਾਪੁਰ , ਪ੍ਰਸੋਤਮ ਸਿੰਘ ਸੇਠੀ , ਸੰਦੀਪ ਕੁਮਾਰ ਬੀਨੇਵਾਲ ਆਪ ਚ ਬਿਨਾ ਸਰਤ ਸਾਮਲ ਹੋਏ । ਸਾਮਲ ਹੋਏ ਆਗੂਆ ਨੇ ਕਿਹਾ ਕਿ ਉਹ ਆਪ ਨੂੰ ਜਿਤਾਉਣ  ਲਈ ਪੂਰਾ ਜੋਰ ਲਗਾਉਣਗੇ । ਇਸ ਮੋਕੇ ਤੇ ਲੋਕ ਸਭਾ ਹਲਕਾ ਇੰਚਾਰਜ ਜਸਵੀਰ ਸਿੰਘ ਧਾਲੀਵਾਲ , ਵਾਈਸ ਪ੍ਰਧਾਨ ਰਣਦੀਪ ਸਿੰਘ, ਚੋਧਰੀ ਜੈ ਸਿੰਘ ਰੋੜੀ ,ਨਾਨਕ ਸਿੰਘ, ਚਰਨਜੀਤ ਸਿੰਘ ਚੰਨੀ, ਬਲਦੀਪ ਸਿੰਘ ,ਜਗਦੇਵ ਰਾਣਾ ,ਬੱਬੂ ਪਨੇਸਰ ,ਲਖਵਿੰਦਰ ਲੱਖੀ , ਕਪੂਰ ਸਿੰਘ ਆਦਿ ਹਾਜਰ ਸਨ ।

 

Tags: Sucha Singh Chhotepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD