Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਨੇ ਪੀ ਟੀ ਯੂ ਦੀ ਮੈਰਿਟ ਵਿਚ ਮਾਰੀਆਂ ਮੱਲ੍ਹਾਂ

ਇੰਜੀਨੀਅਰਿੰਗ ਵਿਭਾਗ ਦੇ 22 ਵਿਦਿਆਰਥੀ ਮੈਰਿਟ ਵਿਚ ਆਏ

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਨੇ ਪੀ ਟੀ ਯੂ ਦੀ ਮੈਰਿਟ ਵਿਚ ਮਾਰੀਆਂ ਮੱਲ੍ਹਾਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Aug 2016

ਕੁਐਸਟ ਗਰੁੱਪ ਦੇ ਵਿਦਿਆਰਥੀਆਂ ਨੇ ਪੀ ਟੀ ਯੂ ਦੇ   ਦੇ ਇਮਤਿਹਾਨਾਂ ਵਿਚ ਵੱਖ ਵੱਖ ਸਮੈਸਟਰਾਂ ਵਿਚ 22 ਪੁਜ਼ੀਸ਼ਨਾਂ ਤੇ  ਮੈਰਿਟ ਵਿਚ ਆਪਣੀ ਪੁਜ਼ੀਸ਼ਨਾਂ ਹਾਸਿਲ ਕਰਦੇ ਹੋਏ ਆਪਣਾ ਅਤੇ ਮਾਪਿਆਂ  ਦਾ ਨਾਮ ਰੌਸ਼ਨ ਕੀਤਾ ਹੈ।  ਕੁਐਸਟ ਗਰੁੱਪ ਦੇ  ਬੀ ਟੈੱਕ  ਇਲਕਟ੍ਰੋਨਿਕ ਦੀ ਅਮਨਜੋਤ ਕੌਰ 90%, ਉੱਜਲ ਮਕੈਨੀਕਲ ਇੰਜੀਨੀਅਰਿੰਗ 87.06%, ਬਿਪਾਨਾ ਕੰਪਿਊਟਰ ਸਾਇੰਸ 91.76%, ਨਵਰਾਜ ਖੱਤਰੀ ਮਕੈਨੀਕਲ ਇੰਜੀਨੀਅਰਿੰਗ 85.76%,ਨੀਤਾ ਇਲੈਕਟ੍ਰੋਨਿਕ  ਕਮਿਊਨਿਕੇਸ਼ਨ ਤੀਸਰਾ ਸਮੈਸਟਰ 86.13%, ਸ਼ਾਮ ਕੁਮਾਰ ਸਿਵਲ ਇੰਜੀਨੀਅਰਿੰਗ 85.38%, ਜਸਲੀਨ ਕੌਰ  ਕੰਪਿਊਟਰ ਸਾਇੰਸ ਤੀਸਰਾ ਸਮੈਸਟਰ 87.73% ਨੰਬਰ ਲੈ ਕੇ ਮੈਰਿਟ ਵਿਚ ਆਏ ਹਨ। ਇਸ ਦੇ ਇਲਾਵਾ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਚ ਜਸਲੀਨ ਕੌਰ 87.73%, ਇਲੈੱਕਟ੍ਰਾਨਿਕ ਅਤੇ ਸੰਚਾਰ ਵਿਚ ਨੀਤਾ 86.13%, ਸ਼ਿਆਮ ਕੁਮਾਰ 85.38% ਸਿਵਲ ਇੰਜੀਨੀਅਰਿੰਗ 5 ਅਤੇ 6 ਸਮੈਸਟਰ, ਅਮਨਜੋਤ ਕੌਰ 90% ਇਲੈੱਕਟ੍ਰਾਨਿਕ ਸੰਚਾਰ ਪੰਜ ਅਤੇ ਛੇ ਸਮੈਸਟਰ, ਬਿਪਨਾ 91.76% ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਉਜਵਲ ਕਸ਼ਮੀਰ 87.06%  ਮਕੈਨੀਕਲ ਇੰਜੀਨੀਅਰਿੰਗ, ਜਸਲੀਨ ਕੌਰ 88% ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ  ਸਮੇਤ ਕੁੱਲ 22 ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰ ਤੇ ਮੈਰਿਟ ਹਾਸਿਲ ਕੀਤੀ ਹੈ। 

ਜ਼ਿਕਰਯੋਗ ਹੈ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਪੰਜਾਬ ਭਰ ਦੇ 400 ਤੋਂ ਵੀ ਜ਼ਿਆਦਾ ਕਾਲਜਾਂ ਦੇ ਹਰੇਕ ਸਮੈਸਟਰ ਦੇ ਸਿਰਫ਼ ਪਹਿਲੀਆਂ 10 ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿਚ ਲਿਆ ਜਾਂਦਾ ਹੈ ਜੋ ਕਿ ਕਾਫੀ ਮੁਸ਼ਕਿਲ ਮੁਕਾਬਲਾ ਸਾਬਤ ਹੁੰਦਾ ਹੈ।ਇਸ ਮੌਕੇ ਤੇ ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ।ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਜ਼ਿੰਦਗੀ ਵਿਚ ਇਕ ਕਾਮਯਾਬ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਸ ਲਈ ਵਿਦਿਆਰਥੀ ਜੀਵਨ ਤੋਂ ਹੀ ਉਨ੍ਹਾਂ ਨੂੰ ਤਿਆਰੀ ਕਰਨੀ ਜ਼ਰੂਰੀ ਹੋ ਜਾਂਦੀ ਹੈ।ਵਾਈਸ ਚੇਅਰਮੈਨ ਐੱਚ ਪੀ ਐੱਸ ਕਾਂਡਾ ਨੇ  ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਕੁਐਸਟ ਗਰੁੱਪ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆਂ ਦੇ ਨਾਲ ਨਾਲ ਉਨ੍ਹਾਂ ਦੀ ਸਪੂਰਨ ਸ਼ਖ਼ਸੀਅਤ ਨੂੰ ਨਿਖਾਰਨ ਤੇ ਖ਼ਾਸ ਧਿਆਨ ਦਿਤਾ ਜਾਂਦਾ ਹੈ ਤਾਂ ਕਿ ਉਹ ਅੱਗੇ ਜਾ ਕੇ ਇਕ ਕਾਮਯਾਬ ਇਨਸਾਨ ਬਣ ਸਕਣ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD