Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਸਬ ਡਵੀਜ਼ਨ ਦੇ ਸ਼ਹਿਰੀ ਖੇਤਰਾਂ ਵਿਚ ਸੇਵਾ ਕੇਦਰਾਂ ਦੀ ਸ਼ੁਰੂਆਤ

ਸੇਵਾ ਕੇਦਰਾਂ ਵਿਚ ਸਾਰੀਆਂ ਨਾਗਰਿਕ ਸੇਵਾਵਾਂ ਮਿਲਣਗੀਆਂ: ਪਰਮਜੀਤ ਕੌਰ ਬਡਾਲੀ

Web Admin

Web Admin

5 Dariya News

ਖਰੜ , 12 Aug 2016

Last updated on: Aug 12, 2016, 00:00 IST

ਪੰਜਾਬ ਸਰਕਾਰ ਵਲੋਂ ਸਰਕਾਰੀ ਵਿਭਾਗਾਂ ਦੀਆਂ ਸਾਰੀਆਂ ਸੇਵਾਵਾਂ ਨੂੰ ਲੋਕਾਂ ਦੇ ਦਰਾਂਹ ਨੇੜੇ ਦੇਣ ਲਈ ਪੰਜਾਬ ਵਿਚ ਸ਼ੁਰੂ ਕੀਤੀ ਗਈ ਸੇਵਾ ਕੇਦਰ ਦੀ ਸ਼ੁਰੂਆਤ ਅੱਜ ਜਿਲ੍ਹਾ ਪੀ੍ਰਸਦ ਚੇਅਰਪਰਸਨ ਪਰਮਜੀਤ ਕੌਰ ਬਡਾਲੀ, ਐਸ ਡੀ ਐਮ ਖਰੜ ਅਮਨਿੰਦਰ ਕੋਰ ਬਰਾੜਾ, ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ਼ ਜਥੇਦਾਰ ਉਜਾਗਰ ਸਿੰਘ ਬਡਾਲੀ ਵਲੋਂ ਕੀਤੀ ਗਈ।ਜਿਲ੍ਹਾ ਪੀ੍ਰਸਦ ਚੇਅਰਪਰਸਨ ਪਰਮਜੀਤ ਕੋਰ ਬਡਾਲੀ ਨੇ ਦੱਸਿਆ ਕਿ ਸਰਕਾਰ ਵਲੋਂ 5 ਕਿਲੋਮੀਟਰ ਦੇ ਘੇਰੇ ਤਹਿਤ ਆਉਣ ਵਾਲੇ ਪਿੰਡਾਂ, ਸਹਿਰਾਂ ਦੇ ਵਸਨੀਕਾਂ ਨੂੰ ਸੇਵਾ ਕੇਦਰਾਂ ਰਾਹੀਂ ਸੁਵਿਧਾਵਾਂ ਦੇਣ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਇਨ੍ਹਾਂ ਸੇਵਾ ਕੇਦਰਾਂ ਰਾਹੀਂ ਸਾਰੀਆਂ ਨਾਗਰਿਕ ਸੇਵਾਵਾਂ ਮਿਲਣਗੀਆਂ। ਐਸ ਡੀ ਐਮ ਖਰੜ ਅਮਨਿੰਦਰ ਕੋਰ ਬਰਾੜ ਨੇ ਦੱਸਿਆ ਕਿ ਖਰੜ ਸਬ ਡਵੀਜ਼ਨ ਵਿਚ ਪੈਦੇ ਖਰੜ, ਕੁਰਾਲੀ, ਨਵਾਂ ਗਾਓ ਤਹਿਤ 10 ਸੇਵਾ ਕੇਦਰਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਜਿਨਾਂ ਵਿਚੋ ਪਿੰਡ ਨਿਆਂ ਸਹਿਰ ਬਡਾਲਾ, ਖੂਨੀਮਾਜਰਾ, ਛੱਜੂਮਾਜਰਾ, ਸੰਨੀ ਇਨਕਲੇਵ, ਜੰਡਪੁਰ, ਕੁਰਾਲੀ ਵਿਖੇ ਬੱਸ ਅੱਡਾ ਦੇ ਨੇੜੇ, ਮਾਰਕੀਟ ਕਮੇਟੀ ਕੁਰਾਲੀ ਦੇ ਨੇੜੇ, ਪਿੰਡ ਨਾਡਾਂ, ਪਿੰਡ ਕਾਂਸਲ ਵਿਖੇ ਉਦਘਾਟਨ ਕਰਦੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਖਰੜ ਜਥੇਦਾਰ ਉਜਾਗਰ ਸਿੰਘ ਬਡਾਲੀ, ਯੂਥ ਅਕਾਲੀ ਆਗੂ ਸਾਹਿਬ ਸਿੰਘ ਬਡਾਲੀ, ਕਾਰਜ ਸਾਧਕ ਅਫਸਰ ਸੁਖਜਿੰਦਰ ਸਿੰਘ ਸਿੱਧੂ,ਕੌਸਲ ਪ੍ਰਧਾਨ ਅੰਜੂ ਚੰਦਰ, ਪ੍ਰਗਟ ਸਿੰਘ ਚੀਮਾ, ਕਰਨੈਲ ਸਿੰਘ ਕੈਲੀ, ਅਮਰਜੀਤ ਸਿੰਘ ਪੰਛੀ, ਦਰਸਨ ਸਿੰਘ ਸਿਵਜੋਤ, ਜਸਵੀਰ ਕੌਰ,ਹਰਮੀਤ ਕੌਰ, ਕੁਲਦੀਪ ਸਿੰਘ ਸਾਰੇ ਕੌਸਲਰ, ਥਾਣਾ ਸਿਟੀ ਦੇ ਐਸ ਐਚ ਓ ਵਿਜੈ ਕੁਮਾਰ,ਥਾਣਾ ਸਦਰ ਦੇ ਮੁੱਖੀ ਮਨਜੀਤ ਸਿੰਘ ਵੀ ਮੌਜੂਦ ਸਨ।

 

Tags: Ujagar Singh Badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD