Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅੱਜ ਗੜ੍ਹਸ਼ੰਕਰ ਦੀ ਰੈਲੀ ਇਤਿਹਾਸਕ ਹੋਵੇਗੀ-ਅਵਤਾਰ ਸਿੰਘ ਕਰੀਮਪੁਰੀ

ਅਵਤਾਰ ਸਿੰਘ ਕਰੀਮਪੁਰੀ
ਅਵਤਾਰ ਸਿੰਘ ਕਰੀਮਪੁਰੀ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 14 Aug 2016

ਬਹੁਜਨ ਸਮਾਜ ਪਾਰਟੀ ਵੱਲੋ ਗੜਸ਼ੰਕਰ ਵਿਖੇ ਕੀਤੀ ਜਾ ਰਹੀ ਇਤਿਹਾਸਕ ਰੈਲੀ ਵਿੱਚ ਸ. ਅਵਤਾਰ ਸਿੰਘ ਕਰੀਮਪੁਰੀ ਨੇ ਪਿੰਡ ਮਹਿਦੂਦ ,  ਬਡੇਸਰੋ, ਚੱਕ  ਦੀਆ ਭਰਮੀਆ ਮੀਟਿੰਗਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 40 ਸਾਲ ਕਾਗਰਸ ਨੇ 21 ਸਾਲ ਅਕਾਲੀ-ਬੀਜੇਪੀ ਨੇ ਪੰਜਾਬ ਨੂੰ ਲੁੱਟਿਆ ਅਤੇ ਹੁਣ ਵੋਟਾ ਨੇੜੇ ਆਉਣ ਤੇ ਲੋਕਾ ਨੂੰ ਝੂਠੇ ਲਾਰੇ ਲਾ ਕੇ ਲੁੱਟਣ ਦੀ ਤਿਆਰੀ ਵਿੱਚ ਹਨ। ਜਿਹੜੀਆ ਸਰਕਾਰਾ ਨੇ ਇਨਾ ਚਿਰ ਰਾਜ ਕੀਤਾ ਹੋਵੇ ਉਸ ਸੂਬੇ ਦੇ ਨੋਜਵਾਨ ਬੇਰੁਜਗਾਰ ਫਿਰ ਰਹੇ ਹਨ। ਦਲਿਤ ਵਿਦਿਆਰਥੀਆ ਨੂੰ ਵਜੀਫੇ ਨਹੀ ਮਿਲ ਰਹੇ। ਸਰਕਾਰੀ ਹਸਪਤਾਲ ਮੁੱਢਲੀਆ ਸਹੂਲਤਾ ਤੋ ਵਾਝੇ ਹਨ ,ਛੋਟੇ ਤੋ ਛੋਟੇ ਟੈਸਟ ਵੀ ਲੋਕੀ ਬਾਹਰੋ ਕਰਵਾ ਰਹੇ ਹਨ ਅਤੇ ਪੰਜਾਬ ਦੇ ਕਰਤਾ ਧਰਤਾ ਵੀ ਲੋਕਾਂ ਨੂੰ ਸੰਗਤ ਦਰਸ਼ਨ ਵਿੱਚ ਗਰਾਟਾ ਦੇ ਕੇ ਬੇਵਕੂਫ ਬਣਾ ਰਹੇ ਹਨ। ਉਨਾ ਨੇ ਕਿਹਾ ਕਿ ਜੇਕਰ ਅਸੀ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਾ ਤਾ ਸਾਨੂੰ ਬਸਪਾ ਦੇ ਨੀਲੇ ਝੰਡੇ ਥੱਲੇ ਇੱਕਠਾ ਹੋਣਾ ਪਵੇਗਾ ਤਾ ਜੋ ਪੰਜਾਬ ਦਾ ਸਹੀ ਦਿਸ਼ਾ ਵੱਲ ਵਿਕਾਸ ਹੋ ਸਕੇ। ਉਨਾ ਨੇ ਅੱਗੇ ਕਿਹਾ ਕਿ ਕੇਦਰ ਦੇ ਵਿੱਚ ਸਰਕਾਰ ਬਣਨ ਲੱਗਿਆ ਸਭ ਤੋ ਪਹਿਲਾ ਕਾਲਾ ਧਨ ਵਾਪਸ ਲਿਆਉਣ ਦੀ ਭਾਜਪਾ ਨੇ ਗੱਲ ਕੀਤੀ ਅਤੇ ਝੂਠਾ ਲਾਰਾ ਲਾਇਆ ਕਿ ਹਰ ਜੀਅ ਨੂੰ 15-15 ਲੱਖ ਰੁਪਈਆ ਉਨਾ ਦੇ ਅਕਾਉਟ ਵਿੱਚ ਪਹੁੰਚ ਜਾਵੇਗਾ ਤੇ ਹੁਣ ਕਾਲਾ ਧਨ ਵਾਪਸ ਲਿਆਉਣ ਵਾਲਾ ਬਾਬਾ ਆਪਣੀਆ ਦਵਾਈਆ ਤੇ ਰਾਸ਼ਨ ਵੇਚ ਰਿਹਾ ਹੈ ਅਤੇ ਮੋਦੀ ਮਨ ਕੀ ਬਾਤ ਕਰ ਰਿਹਾ ਹੈ। ਉਨਾ ਨੇ ਲੋਕਾ ਨੂੰ ਅਪੀਲ ਕੀਤੀ ਕਿ ਇਨਾ ਦੇ ਝੂਠੇ ਲਾਰਿਆ ਤੋ ਵੱਚ ਕੇ ਇੱਕ ਮੌਕਾ ਬਸਪਾ ਨੂੰ ਦਿਉ। ਉਨਾ ਕਿਹਾ ਕਿ ਗੜਸ਼ੰਕਰ ਵਿਖੇ 15 ਅਗਸਤ ਨੂੰ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ ਅਤੇ ਇਸ ਦਿਨ ਕਈ ਆਗੂ ਆਪਣੀਆ ਆਪਣੀਆ ਪਾਰਟੀਆ ਛੱਡ ਕੇ ਬਸਪਾ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਤੇ ਉਨਾ ਦੇ ਨਾਲ ਰਸ਼ਪਾਲ ਰਾਜੂ, ਚੋਧਰੀ ਗੁਰਨਾਮ ਸਿੰਘ, ਬਖਸੀਸ ਭੀਮ, ਸ਼੍ਰੀ ਗੁਰਲਾਲ ਸੈਲਾ , ਦਿਨੇਸ਼ ਪੱਪੂ ,ਰਾਕੇਸ਼ ਕਿੱਟੀ ਆਦਿ ਹਾਜਰ ਸਨ। 

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD