Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਅਕਾਲੀ ਭਾਜਪਾ ਦੇ ਰਾਜ ਨੇ ਨੋਜਵਾਨੀ ਤਬਾਹ ਕੀਤੀ - ਅਵਤਾਰ ਸਿੰਘ ਕਰੀਮਪੁਰੀ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜਸੰਕਰ , 16 Aug 2016

ਬਹੁਜਨ ਸਮਾਜ ਪਾਰਟੀ ਵਲੋ ਸਥਾਨਕ ਦਾਣਾ ਮੰਡੀ ਵਿੱਚ ਬਸਪਾ ਲਿਆਉ ਪੰਜਾਬ ਬਚਾਉ ਬੈਨਰ ਹੇਠ ਵਿਸ਼ਾਲ ਵਰਕਰ ਸੰਮੇਲਨ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਬਸਪਾ ਦੇ ਸੂਬਾਈ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ ਜਦ ਕਿ ਡਾ ਮੇਘ ਰਾਜ ਸਿੰਘ ਇੰਚਾਰਜ ਪੰਜਾਬ ਚੰਡੀਗੜ ਨੇ ਸਮਾਗਮ ਚ  ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਇਸ ਮੋਕੇ ਸੰਬੋਧਨ ਕਰਦਿਆ ਸ ਅਵਤਾਰ ਸਿੰਘ ਕ੍ਰੀਮਪੁਰੀ ਨੇ ਕਿਹਾ ਕਿ ਦੇਸ਼ ਦੀ ਅਜਾਦੀ ਉਪਰੰਤ ਅਜੇ ਬਾਵਾ ਸਾਹਿਬ ਡਾ  ਭੀਮ ਰਾਉ ਅੰਬੇਦਕਰ ਜੀ ਦੇ ਸੁਪਨਿਆ ਦਾ ਰਾਜ ਨਹੀ ਆਇਆ  ਲੋਕ ਅਜੇ ਵੀ ਗੁਲਾਮੀ ਵਾਲਾ ਜੀਵਨ ਬਤੀਤ ਕਰ ਰਹੇ ਨ ਉਨਾ ਨੇ ਵੱਖ ਵੱਖ ਦਲਿੱਤਾ ਤੇ ਕੀਤੇ ਜਾ ਰਹੇ ਅੱਤਿਆਚਾਰਾ ਦੀ ਸਖਤ ਸਬਦਾ ਵਿੱਚ ਨਿਖੇਧੀ ਕੀਤੀ ਉਨਾ ਨੇ ਕਿਹਾ ਕਿ ਦੇਸ਼ ਅੰਦਰ ਗਾਉ ਹੱਤਿਆ ਦੇ ਨਾ ਤੇ ਦਲਿੱਤਾ ਦਾ ਖੂਨ ਨਹੀ ਪੀਣ ਦਿੱਤਾ ਜਾਵੇਗਾ ਅਕਾਲੀ ਭਾਜਪਾ ਸਰਕਾਰ ਵਲੋ ਉਗ ਜਬਰੀ  ਉਗਰਾਇਆ ਜਾ ਰਿਹਾ ਗਾਉ  ਟੈਕਸ ਬਸਪਾ ਸਰਕਾਰ ਆਉਣ  ਤੇ ਬੰਦ ਕੀਤਾ ਜਾਵੇਗਾ ਅਕਾਲੀ ਭਾਜਪਾ ਸਰਕਾਰ ਤੇ ਵਰਦਿਆ ਉਨਾ ਨੇ ਕਿਹਾ ਬਾਦਲਾ ਦੇ ਰਾਜ ਨਸ਼ਿਆ ਨੇ ਜਵਾਨੀ ਤਬਾਹ ਕਰਕੇ ਰੱਖ ਕਰ ਦਿੱਤੀ ਹੈ ਬਸਪਾ  ਸਰਕਾਰ ਆਉਣ ਤੇ 1 ਸਾਲ ਚ 1 ਲੱਖ ਕਰਮਚਾਰੀ ਭਰਤੀ ਕਰਾਗੇ  ਵਿਦਿਆਰਥੀ ਬੱਜਟ ਵੱਖਰਾ ਰੱਖਾਗੇ ਸਕੂਲਾ ਵਿੱਚ 100 ਫੀਸਦੀ  ਸਟਾਫ ਪੂਰਾ ਕਰਾਗੇ ਉਨਾ ਨੇ ਕਿਹਾ ਦੇਸ ਨੂੰ ਮਾਇਆਵਤੀ ਵਰਗੇ  ਇਨਸ਼ਾਨ ਦੀ ਲੋੜ ਹੈ ਇਸ ਮੋਕੇ ਤੇ ਗੁਰਲਾਲ ਸੈਲਾ , ਰਥਪਾਲ ਰਾਜੂ ,ਸੁਰਜੀਤ ਬਡੇਸਰੋ , ਜਸਪਾਲ ਚੇਚੀ ਅਤੇ ਹੋਰ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਆਦਿ ਹਾਜਰ ਸਨ 

   

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD