Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਦੀਪਇੰਦਰ ਸਿੰਘ ਢਿੱਲੋ ਨੇ ਨਵੇ ਚੁਣੇ ਪੰਚ ਸਰਪੰਚਾਂ ਨੂੰ ਬਿਨਾਂ ਭੇਦਭਾਵ ਤੋ ਕੰਮ ਕਰਨ ਦੀ ਕੀਤੀ ਅਪੀਲ

ਦੀਪਇੰਦਰ ਸਿੰਘ ਢਿੱਲੋ ਨਾਲ ਪਿੰਡ ਮੁਬਾਰਕਪੁਰ ਦੀ ਨਵੀ ਚੁਣੀ ਪੰਚਾਇਤ।
ਦੀਪਇੰਦਰ ਸਿੰਘ ਢਿੱਲੋ ਨਾਲ ਪਿੰਡ ਮੁਬਾਰਕਪੁਰ ਦੀ ਨਵੀ ਚੁਣੀ ਪੰਚਾਇਤ।

Web Admin

Web Admin

5 ਦਰਿਆ ਨਿਊਜ਼

ਡੇਰਾ ਬਸੀ , 05 Jul 2013

ਜਿਲਾ ਯੋਜਨਾ ਬੋਰਡ ਪਟਿਆਲਾ ਦੇ ਚੈਅਰਮੈਨ ਦੀਪਇੰਦਰ ਸਿੰਘ ਢਿੱਲੋ ਕੋਲ ਪੁੱਜੀ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਪਿੰਡਾਂ ਦੀ ਨਵੀ ਚੋਣੀ ਪੰਚਾਇਤਾਂ ਦੇ ਪੰਚ ਸਰਪੰਚਾਂ ਨੂੰ ਢਿੱਲੋ ਨੇ ਬਿਨਾਂ ਕਿਸੇ ਭੇਦਭਾਵ ਤੋ ਪਿੰਡ ਦਾ ਵਿਕਾਸ ਕਰਨ ਦੀ ਅਪੀਲ ਕਰਦਿਆਂ ਆਪਣੇ ਵੱਲੋ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪਿੰਡ ਮੁਬਾਰਕਪੁਰ, ਖੇੜੀ ਗੁਜਰਾਂ, ਝਵਾਸਾਂ,  ਕਾਰਕੌਰ,  ਹੁੰਬਾੜਾ ਅਤੇ ਹੰਸਾਲਾ,  ਸਤਾਬਗੜ੍ਹ,  ਡੇਰਾਜਗਾਧਰੀ, ਸੀਹਪੁਰ, ਬਸੌਲੀ, ਹਿਮਾਊਪੁਰ, ਡੰਗਡੇਹਰਾ, ਸਾਧਾਂਪੁਰ,  ਟਿਵਾਣਾ,  ਬਟੌਲੀ,  ਸਨੌਲੀ,  ਹੈਬਤਪੁਰ,  ਬੀਜਨਪੁਰ,  ਭਗਵਾਨਪੁਰਾ ਸਮੇਤ ਹੋਰ ਕਈ ਪਿੰਡਾਂ ਦੇ ਨਵੇ ਬਣੇ ਪੰਚ ਸਰਪੰਚਾਂ ਨੇ ਚੋਣਾਂ ਦੌਰਾਨ ਦਿੱਤੇ ਸਹਿਯੋਗ 'ਤੇ ਦੀਪਇੰਦਰ ਸਿੰਘ ਢਿੱਲੋ ਦਾ ਧੰਨਵਾਦ ਕੀਤਾ। ਇਸ ਮੌਕੇ ਬੋਲਦਿਆਂ ਦੀਪਇੰਦਰ ਸਿੰਘ ਢਿੱਲੋ ਨੇ ਕਿਹਾ ਕਿ ਪੂਰੇ ਸੂਬੇ ਅੰਦਰ ਚੋਣਾਂ 'ਚ ਲੋਕਾਂ ਨੇ ਅਕਾਲੀ ਭਾਜਪਾ ਦੀ ਨੀਤੀਆਂ ਅਤੇ ਵਿਕਾਸ ਨੂੰ ਵੇਖਦਿਆਂ ਵੋਟ ਪਾਕੇ ਪਾਰਟੀ ਪੱਖੀ ਉਮੀਦਵਾਰਾਂ ਨੂੰ ਜਿੱਤਿਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਪਿੰਡ ਦਾ ਸਮੁੱਚਾ ਵਿਕਾਸ ਕਰਵਾਇਆ ਜਾਵੇਗਾ ਅਤੇ ਪਿੰਡਾਂ 'ਚ ਵਿਕਾਸ ਕੰਮਾਂ ਲਈ ਗ੍ਰਾਂਟਾਂ ਦੀ ਵੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਤੋ ਬਾਅਦ ਸੂਬੇ ਅੰਦਰ ਕਾਂਗਰਸ ਦਾ ਲਗਭਗ ਸਫਾਇਆ ਹੋ ਚੁੱਕਾ ਹੈ ਅਤੇ ਕੇਵਲ ਕਾਂਗਰਸੀ ਇੱਧਰ ਓਧਰ ਦੀ ਬਿਆਨ ਬਾਜੀ ਕਰ ਲੋਕਾਂ ਦਾ ਧਿਆਨ ਭਟਕਾਉਂਣ ਦੀ ਕੋਸ਼ਿਸ਼ 'ਚ ਲੱਗੀ ਹੋਈ ਹੈ। ਇਸ ਮੌਕੇ ਨਵੇ ਚੁਣੇ ਪੰਚ ਸਰਪੰਚਾਂ ਨੂੰ ਦੀਪਇੰਦਰ ਸਿੰਘ ਢਿੱਲੇ ਨੇ ਸਰੋਪਾਓ ਦੇਕੇ ਸਨਮਾਨਿਤ ਕੀਤਾ।

 

Tags: Deepinder Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD