Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸਰਵਣ ਸਿੰਘ ਫਿਲੌਰ ਵਲੋਂ ਰਮਜ਼ਾਨ ਦੇ ਮੌਕੇ ਮੁਸਲਮ ਕੈਦੀਆਂ ਨੂੰ ਸਖਤ ਮਜ਼ਦੂਰੀ ਤੋਂ ਛੋਟ ਦੇਣ ਦੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼

ਸਰਵਣ ਸਿੰਘ ਫਿਲੌਰ
ਸਰਵਣ ਸਿੰਘ ਫਿਲੌਰ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 08 Jul 2013

Last updated on: Jul 08, 2013, 00:00 IST

ਪੰਜਾਬ ਦੇ ਜੇਲ੍ਹ ਮੰਤਰੀ ਸ. ਸਰਵਣ ਸਿੰਘ ਫਿਲੌਰ ਨੇ 9 ਜੁਲਾਈ ਤੋਂ ਸੁਰੂ ਹੋ ਰਹੇ ਰਮਜ਼ਾਨ ਦੇ ਮਹੀਨੇ ਦੇ ਮੌਕੇ ਮੁਸਲਮ ਕੈਦੀਆਂ ਲਈ ਢੁਕਵੀਂਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਅੱਜ ਏਥੇ ਜਾਰੀ ਇੱਕ ਬਿਆਨ ਵਿੱਚ ਸ. ਫਿਲੌਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਸ਼ਟਰੀ ਅਖੰਡਤਾ ਨੂੰ ਬੜ੍ਹਾਵਾ ਦੇਣ ਅਤੇ ਸਾਰੇ ਧਰਮਾਂ ਨੂੰ ਬਣਦਾ ਸਤਿਕਾਰ ਦੇਣ ਲਈ ਬਚਨਵੱਧ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਮੁਸਲਮ ਕੈਦੀਆਂ ਨੂੰ ਸਖਤ ਮਜ਼ਦੂਰੀ ਤੋਂ ਛੋਟ ਦੇਣ। ਮੰਤਰੀ ਨੇ ਡੀ ਜੀ ਪੀ ਜੇਲ੍ਹਾਂ ਨੂੰ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਮੁਸਲਮ ਕੈਦੀਆਂ ਨੂੰ ਨਮਾਜ ਪੜ੍ਹਨ ਅਤੇ ਰਮਜ਼ਾਨ ਦੀਆਂ ਹੋਰ ਰਸਮਾਂ ਕਰਨ ਦੇ ਨਿਰਦੇਸ਼ਾਂ ਨੂੰ ਯਕੀਨੀ ਬਨਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਸਬੰਧ ਵਿੱਚ ਜੇਲ੍ਹ ਦੇ ਸਹਾਇਕ ਇੰਸਪੈਕਟਰ ਜਨਰਲ ਜੇਲ੍ਹ ਸੁਪਰਡੈਂਟਾਂ ਨਾਲ ਤਾਲਮੇਲ ਰੱਖਣਗੇ।

 

Tags: Sarvan Singh Phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD