Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਗੈਰ ਸਰਕਾਰੀ ਸੰਸਥਾ ਗਰੀਨ ਗਲੋਬ ਸਿਟੀਜਨਜ਼ ਦੇ ਪ੍ਰਧਾਨ ਵਰਿੰਦਰ ਕੁਮਾਰ ਦਾ ਜ਼ਿਲ੍ਹਾ ਪੱਧਰੀ ਸਨਮਾਨ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 20 Aug 2016

ਲੰਘੇ ਦਿਨੀਂ ਲੁਧਿਆਣਾ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਸ੍ਰੀ ਵਰਿੰਦਰ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪੱਧਰੀ ਸਨਮਾਨ ਕੀਤਾ ਗਿਆ। ਸ੍ਰੀ ਵਰਿੰਦਰ ਕੁਮਾਰ ਗਰੀਨ ਗਲੋਡ ਸਿਟੀਜਨਜ਼ ਸੰਸਥਾ ਦੇ ਪ੍ਰਧਾਨ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਵਾਤਾਵਰਨ ਨੂੰ ਬਚਾਉਣ ਦੇ ਖੇਤਰ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕੀਤਾ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਦੱਸਣਯੋਗ ਹੈ ਕਿ ਵਰਿੰਦਰ ਕੁਮਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪੌਦੇ ਲਗਾਉਣ ਲਈ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਉਹ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਸਵੱਛ ਭਾਰਤ ਅਭਿਆਨ ਨਾਲ ਵੀ ਜੁੜੇ ਹੋਏ ਹਨ ਅਤੇ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD