Friday, 03 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਅਵਾਰਾ ਸ਼ਾਡ ਨੇ ਬਜੁਰਗ ਔਰਤ ਨੂੰ ਕੀਤਾ ਜਖਮੀ, ਔਰਤ ਦੀ ਮੌਤ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 21 Aug 2016

ਪਿਛਲੇ ਦਿਨੀ ਗੜ੍ਹਸ਼ੰਕਰ ਤੋ ਸ਼੍ਰੀ ਅਨੰਦਪੁਰ ਸਾਹਿਬ ਰੋੜ ਤੇ ਪੈਦੇ ਪਿੰਡ ਬੋੜਾ ਵਿਖੇ ਇੱਕ ਅਵਾਰਾ ਸ਼ਾਡ ਨੇ ਰਸਤੇ 'ਚ ਜਾਂ ਰਹੀ ਔਰਤ ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰਾ ਜਖਮੀ ਕਰ ਦਿਤਾ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ।ਔਰਤ ਕਾਤਾ ਰਾਣੀ ਪਤਨੀ ਸਵਰਗੀ ਕਰਮ ਚੰਦ ਬਾਸੀ ਬੋੜਾ ਦੇ ਪੁੱਤਰ ਨਰਿੰਦਰ ਕੁਮਾਰ ਪੰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੇਰੀ ਮਾਤਾ ਬਜਾਰ ਤੋ ਘਰ ਵੱਲ ਆ ਰਹੇ ਸੀ ਕਿ ਅਵਾਰਾ ਸਾਢ ਨੇ ਉਹਨਾ ਤੇ ਹਮਲਾ ਕਰਕੇ ਉਹਨਾ ਨੂੰ ਜਖਮੀ ਕਰ ਦਿਤਾ। ਮਾਤਾ ਜੀ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਦਾ ਗਿਆ ਜਿਥੇ ਜਖਮਾ ਦੀ ਤਾਬ ਨਾ ਝਲਦੇ ਹੋਏ ਉਹਨਾ ਦਾ ਦਿਹਾਤ ਹੋ ਗਿਆ। ਨਰਿੰਦਰ ਪੰਮਾ ਨੇ ਪ੍ਰਸ਼ਾਸ਼ਨ ਤੋ ਅਵਾਰਾ ਜਾਨਵਰਾ ਤੋ ਨਿਜਾਤ ਦਿਵਾਉਣ ਦੀ ਮੰਗ ਕਰਦਿਆ ਕਿਹਾ ਕਿ ਇਹ ਜਾਨਵਰਾ ਜਿਥੇ ਨਿਤ-ਦਿਨ ਰਾਹਗੀਰਾ ਤੇ ਹਮਲੇ ਕਰ ਰਹੇ ਹਨ ਉਥੇ ਸੜਕਾ ਤੇ ਅਵਾਰਾ ਘੁੰਮਣ ਕਾਰਨ ਇਹ ਹਾਦਸਿਆ ਨੂੰ ਵੀ ਸੱਦੇ ਦੇ ਰਹੇ ਹਨ। ਉਹਨਾ ਨੇ ਮੰਗ ਕਰਦਿਆ ਕਿਹਾ ਕਿ ਇਹਨਾ ਨੂੰ ਕਾਬੂ ਕਰਨ ਦਾ ਜਲਦੀ ਪ੍ਰਬੰਧ ਕੀਤਾ ਜਾਵੇ।

 

Tags: HADSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD