Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਧਾਰਮਿਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਪੂਰੀ ਤਰਾਂ ਬਚਨਵੱਧ ਹੈ - ਮਦਨ ਮੋਹਨ ਮਿੱਤਲ

ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ  ਮਦਨ ਮੋਹਨ ਮਿੱਤਲ
ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ

Web Admin

Web Admin

5 Dariya News (ਕੁਲਦੀਪ ਚੰਦ)

ਨੰਗਲ , 21 Aug 2016

Last updated on: Aug 21, 2016, 00:00 IST

ਪੰਜਾਬ ਸਰਕਾਰ ਸੂਬੇ ਦੀ ਜਨਤਾ ਨੂੰ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਮੁਫਤ ਯਾਤਰਾ ਕਰਵਾਉਣ ਲਈ ਪੂਰੀ ਤਰਾਂ ਵਚਨਬਧ ਹੈ ਤਾਂ ਕਿ ਜਿੱਥੇ ਨੌਜਵਾਨ ਪੀੜ੍ਹੀ ਨੂੰ ਆਪੋ ਆਪਣੇ ਧਾਰਮਿਕ ਵਿਰਸੇ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਉਥੇ ਹੀ ਆਪਸੀ ਭਾਈਚਾਰਕ ਸਾਂਝ  ਵਿਚ ਵੀ ਵਾਧਾ  ਹੋ ਸਕੇ। ਇਨ੍ਹਾਂ  ਵਿਚਾਰਾਂ  ਦਾ ਪ੍ਰਗਟਾਵਾ  ਕੈਬਨਿਟ ਮੰਤਰੀ ਪੰਜਾਬ ਮਦਨ ਮੋਹਨ ਮਿੱਤਲ ਨੇ ਸਤਲੁਜ ਸਦਨ ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ  ਦੌਰਾਨ ਕੀਤਾ।  ਮਿੱਤਲ ਨੇ ਕਿਹਾ ਕਿ  ਜਿਹੜੇ ਬਜੁਰਗਾਂ ਨੇ ਹੁੱਣ ਤੱਕ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀ ਸਨ ਕੀਤੇ ਉਨਾਂ ਨੂੰ ਪਹਿਲ ਦੇ ਅਧਾਰ ਤੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਮੁਫਤ ਬੱਸ ਸਫਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਬੱਸ ਨੰਗਲ ਅਤੇ ਇੱਕ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋਵੇਗੀ ਤਾਂ ਕਿ ਨੰਗਲ ਅਤੇ ਅਨੰਦਪੁਰ ਸਾਹਿਬ ਦੇ ਲੋਕ ਇਸ ਯਾਤਰਾ ਦਾ ਲਾਭ ਲੈ ਸਕਣ। ਉੁਨਾਂ ਕਿਹਾ ਇਨਾਂ ਧਾਰਮਿਕ ਯਾਤਰਾਂਵਾਂ ਨਾਂਲ ਆਪਸੀ ਭਾਈਚਾਰਕ ਸਾਂਝ ਵਧੇਰੇ ਪ੍ਰਪੱਕ ਹੁੰਦੀ ਹੈ। ਉਨਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੇਕਾਂ ਹੀ ਲੋਕ ਭਲਾਈ ਸਕੀਮਾਂ ਆਰੰਭ ਕੀਤੀਆਂ ਗਈਆਂ ਹਨ ਜਿਸਦਾ ਲਾਭ ਸੂਬੇ ਦੀ ਜਨਤਾ ਪ੍ਰਾਪਤ ਕਰ ਰਹੀ ਹੈ। ਇਸ ਤੋਂ ਪਹਿਲਾਂ ਉਨਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰੇ ਵੀ ਕਰਵਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਸਰਕਲ ਨੰਗਲ ਦੇ ਪ੍ਰਧਾਂਨ ਜਥੇਦਾਰ ਜਗਦੇਵ ਸਿੰਘ ਕੁੱਕੂ, ਮੰਡਲ ਭਾਜਪਾ ਪ੍ਰਧਾਂਨ ਕੁਲਭੂਸ਼ਨ ਪੁਰੀ, ਟਰੱਕ ਯੂਨੀਅਨ ਨੰਗਲ ਦੇ ਪ੍ਰਧਾਂਨ ਸੁਨੀਲ ਪੁਰੀ ਆਦਿ ਹਾਜਰ ਸਨ।

 

Tags: Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD