Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ ਵਿਚ ਪਨਾਮ ਤੇ ਚੱਕ ਫੁੱਲੂ ਜੇਤੂ

	ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ ਵਿਚ ਪਨਾਮ ਤੇ ਚੱਕ ਫੁੱਲੂ ਜੇਤੂ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 22 Aug 2016

Last updated on: Aug 22, 2016, 00:00 IST

ਇਥੇ ਬੀ.ਏ.ਐੱਮ. ਖਾਲਸਾ ਕਾਲਜ ਦੇ ਖੇਡ ਮੈਦਾਨ 'ਚ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਸ. ਜਰਨੈਲ ਸਿੰਘ ਪਨਾਮ ਦੀ ਬਰਸੀ ਨੂੰ ਸਮਰਪਿਤ ਕਰਵਾਈ ਜਾ ਰਹੀ ਅੰਡਰ-17 ਫੁੱਟਬਾਲ ਲੀਗ ਵਿਚ ਪਨਾਮ ਦੇ ਚੱਕ ਫੁੱਲੂ ਦੀਆਂ ਟੀਮਾਂ ਜੇਤੂ ਰਹੀਆਂ। ਪਹਿਲੇ ਮੁਕਾਬਲੇ ਵਿਚ ਪਨਾਮ ਨੇ ਦੁੱਗਰੀ ਨੂੰ 2-0 ਗੋਲਾਂ ਦੇ ਫਰਕ ਅਤੇ ਦੂਜੇ ਮੁਕਾਬਲੇ ਵਿਚ ਚੱਕ ਫੁੱਲੂ ਨੇ ਗੜ੍ਹਸ਼ੰਕਰ ਨੂੰ 3-1 ਗੋਲਾਂ ਦੇ ਫਰਕ ਨਾਲ ਹਰਾਕੇ ਜਿੱਤ ਦਰਜ਼ ਕੀਤੀ। ਅੱਜ ਦੇ ਇਨ੍ਹਾਂ ਮੁਕਾਬਲਿਆਂ ਦੌਰਾਨ ਪ੍ਰਮੋਦ ਕੁਮਾਰ ਸਰਪੰਚ ਦੁੱਗਰੀ ਵਲੋਂ ਖਿਡਾਰੀਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਮੈਚ ਸ਼ੁਰੂ ਕਰਵਾਉਣ ਸਮੇਂ ਟੂਰਨਾਮੈਂਟ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਜਨਰਲ ਸਕੱਤਰ ਬਲਵੀਰ ਸਿੰਘ ਬੈਂਸ, ਸ਼ਲਿੰਦਰ ਸਿੰਘ ਰਾਣਾ, ਸੁਪਰਡੈਂਟ ਪਰਮਿੰਦਰ ਸਿੰਘ, ਪ੍ਰਮੋਦ ਕੁਮਾਰ ਸਰਪੰਚ ਦੁੱਗਰੀ, ਕਰਨ ਰਾਣਾ, ਮਨੀਸ਼ ਕੁਮਾਰ, ਵਿਜੇ, ਅਮਨ, ਬਲਵਿੰਦਰ ਬੌਬੀ ਸਰਪੰਚ ਚੱਕ ਫੁੱਲੂ, ਮਨਜੀਤ ਸਿੰਘ ਪਨਾਮ ਆਦਿ ਹਾਜ਼ਰ ਹੋਏ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD