Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਮਨਾਇਆਂ ਗਿਆ ਜਨਮਅਸ਼ਟਮੀ ਦਾ ਤਿਉਹਾਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Aug 2016

Last updated on: Aug 24, 2016, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ਼, ਸੈਕਟਰ 70, ਮੋਹਾਲੀ  ਦੇ ਬੱਚਿਆਂ ਨੇ ਜਨਅਸ਼ਟਮੀ ਦੇ ਮੌਕੇ ਤੇ ਭਗਤੀ ਦੇ ਰੰਗ ਵਿਚ ਰੰਗਿਆਂ ਇਕ ਸੰਗੀਤਮਈ ਪ੍ਰੋਗਰਾਮ ਪੇਸ਼ ਕੀਤਾ। ਇਸ ਸੰਗੀਤ ਮਈ ਪ੍ਰੋਗਰਾਮ ਵਿਚ ਬੱਚਿਆਂ ਨੇ ਖਾਸਾ ਉਤਸ਼ਾਹ ਦਿਖਾਇਆਂ । ਸਟੇਜ਼ ਨੂੰ ਫੁੱਲਾਂ, ਗੁਲਦਸਤੇਆਂ ਆਦਿ ਨਾਲ ਕਈ ਰੰਗਾਂ ਵਿਚ ਰੰਗਿਆਂ ਗਿਆਂ । ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਬਣ ਕੇ ਕਈ ਸੰਗੀਤ ਮਈ ਪ੍ਰੋਗਰਾਮ ਵੀ ਪੇਸ਼ ਕੀਤੇ ਅਤੇ ਭਗਵਾਨ ਕ੍ਰਿਸ਼ਨ ਦੀ ਜਿੰਦਗੀ ਨਾਲ ਸੰਬਧਿਤ ਝਾਕੀਆਂ ਵੀ ਪੇਸ਼ ਕੀਤੀਆਂ। ਛੋਟੇ-ਛੋਟੇ ਬੱਚਿਆਂ ਵਲੋਂ ਪੱਖੁੜਾਂ, ਮਾਈ ਜਸ਼ੋਦਾ, ਮਧੂਬਨ ਮੇ ਰਾਧਿਕਾ ਆਦਿ ਗੀਤਾਂ ਦੀ ਧੁਨਾਂ ਤੇ ਡਾਂਸ ਕਰਕੇ ਸਾਰੇਆਂ ਨੂੰ ਥਿਰਕਣ ਲਈ ਮਜ਼ਬੂਰ ਕਰ ਦਿਤਾ ।ਸਭ ਜਿਆਦਾ ਪੰਸਦਿਦਾਂ ਪ੍ਰੋਗਰਾਮ ਦਹੀ-ਮੱਖਣ ਦੀ ਹਾਂਡੀ ਤੋੜਨਾ ਪੰਸਦ ਕੀਤਾ ਗਿਆਂ ਜਿਸ ਵਿਚ ਛੋਟੇ ਛੋਟੇ ਬੱਚਿਆਂ ਨੇ ਮਨੁੱਖੀ ਪੋੜੀ ਬਣਾ ਕੇ  ਉਚਾਈ ਤੇ ਲੱਗੀ ਹਾਂਡੀ ਨੂੰ ਤੋੜਿਆਂ। 

ਬਾਲ ਕ੍ਰਿਸ਼ਨ ਦੀ ਰਾਸ ਲੀਲਾ ਦੇ ਨ੍ਰਿਤਾਂ ਨੇ ਸ਼੍ਰੀ ਕ੍ਰਿਸ਼ਨ ਦੇ ਬਚਪਨ ਨੁੰ ਇਸ ਤਰਾਂ ਪੇਸ਼ ਕੀਤਾ ਕਿ ਜਿਵੇ ਬਾਲ ਕ੍ਰਿਸ਼ਨ ਖੁਦ ਸਾਹਮਣੇ ਨਜ਼ਰ ਆ ਰਹੇ ਸਨ । ਬਾਲ ਕ੍ਰਿਸ਼ਨ ਦੇ ਬਚਪਨ ਦੀ ਪੇਸ਼ਕਾਰੀ ਲਈ ਇਕ ਝੂਲਾ ਵੀ ਬਣਾਇਆਂ ਹੋਇਆਂ ਸੀ।ਸਕੂਲ ਦੇ ਪ੍ਰਿਸੀਪਲ ਅਮਰਪ੍ਰੀਤ ਕੌਰ  ਨੇ ਇਸ ਮੌਕੇ ਤੇ ਦੱਸਿਆਂ ਕਿ ਭਗਵਾਨ ਕ੍ਰਿਸ਼ਨ ਇਕ ਮਹਾਨ ਅਧਿਆਪਕ ਸਨ ਜਿਨਾਂ ਨੇ ਸਮੂਹ ਸੰਸਾਰ ਨੂੰ ਕਰਮ, ਜਨਨ ਅਤੇ ਭਗਤੀ ਦਾ ਮਾਰਗ ਦਰਸ਼ਨ ਕਰਵਾਇਆਂ ਅਤੇ ਸਮੂਹ ਸੰਸਾਰ ਨੂੰ ਦੱਸਿਆਂ ਕਿ ਸਾਡੀ ਜਿੰਦਗੀ ਵਿਚ  ਇਜ਼ਤ, ਪਿਆਰ, ਸਚਾਈ  ਅਤੇ ਦੂਸਰੇਆਂ ਨਾਲ ਮੇਲ ਜੋਲ ਨਾਲ ਜਿੰਦਗੀ ਕਿਸ ਤਰਾ ਖੁਸ਼ਨੁਮਾ ਹੋ ਸਕਦੀ ਹੈ ਅਤੇ ਇਸੇ ਸੁਨੇਹੇ ਨੂੰ ਬੱਚਿਆਂ ਤੱਕ ਪਹੁੰਚਾਉਣ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ।ਉਨਾਂ  ਸਾਰੇ ਬੱਚਿਆਂ ਨੂੰ ਸ਼੍ਰੀ ਕ੍ਰਿਸ਼ਨ ਦੀ ਸਿਖਿਆਵਾਂ  ਤੇ ਚੱਲਣ ਦੀ ਪ੍ਰੇਰਣਾ ਦਿਤੀ। ਸਮਾਗਮ ਦੇ ਅੰਤ ਵਿਚ   ਆਰਤੀ ਦਾ ਆਯੋਜਨ ਕੀਤਾ ਗਿਆ ਅਤੇ ਬੱਚਿਆਂ ਵਿਚ ਪ੍ਰਸ਼ਾਦ ਵੀ ਵੰਡਿਆਂ ਗਿਆ ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD