Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਹੋਲੀ ਵੰਡਰ ਸਕੂਲ 'ਚ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਨੇ ਆਪਣੇ ਗੁਰੂਆਂ ਨੂੰ ਫੁੱਲ ਤੇ ਤੋਹਫੇ ਦਿਤੇ

ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਦਾ ਆਯੋਜਨ

Web Admin

Web Admin

5 Dariya News

ਖਰੜ , 05 Sep 2016

Last updated on: Sep 05, 2016, 00:00 IST

ਦੀ ਹੋਲੀ ਵੰਡਰ ਸਕੂਲ ਵਿਖੇ ਅਧਿਆਪਕ ਦਿਵਸ ਦਾ ਦਿਹਾੜਾ ਵਿਦਿਆਰਥੀਆਂ ਵਲੋਂ ਗੁਰੂ ਪ੍ਰਣਾਮ ਥੀਮ ਹੇਠ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਆਪਣੇ ਅਧਿਆਪਕ ਦੇ ਸਨਮਾਨ ਵਿਚ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਨੂੰ ਫੁੱਲਾਂ ਦੇ ਗੁਲਦਸਤੇ, ਕਾਰਡ ਅਤੇ ਤੋਹਫੇ ਵੀ ਦਿਤੇ ਗਏ। ਇਸ ਦੌਰਾਨ ਤੀਜੀ, ਚੌਥੀ, ਪੰਜਵੀਂ ਕਲਾਸ ਦੇ  ਵਿਦਿਆਰਥੀਆਂ ਨੇ ਗੁਰੂ ਪ੍ਰਣਾਮ ਥੀਮ ਹੇਠ ਸੰਗੀਤ ਮਈ ਨਾਟਕ ਪੇਸ਼ ਕੀਤੇ ਗਏ। ਇਸ ਦੇ ਇਲਾਵਾ ਵਿਦਿਆਰਥੀਆਂ ਵਲੋਂ ਸੋਲੋ ਅਤੇ ਗਰੁੱਪ ਦੀ ਖੂਬਸੂਰਤ ਪੇਸ਼ਕਸ਼ਾਂ ਵੀ ਪੇਸ਼ ਕੀਤੀਆਂ ਗਈਆ।

ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੌੜਾ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਬਹੁਤ ਅਹਿਮ ਹੁੰਦਾ ਹੈ। ਇਸ ਰਿਸ਼ਤੇ ਵਿਚ ਇਕ ਬੱਚੇ ਦਾ ਵਧੀਆਂ ਭੱਵਿਖ ਅਤੇ ਉਸ ਦੇ ਚੱਰਿਤਰ ਦਾ ਨਿਰਮਾਣ ਹੁੰਦਾ ਹੈ। ਉਨਾਂ ਅੱਗੇ ਕਿਹਾ ਕਿ ਬੇਸ਼ਕ ਹਰ ਅਧਿਆਪਕ ਨੂੰ ਇਕ ਵਧੀਆਂ ਅਧਿਆਪਕ ਵਜੋਂ ਇਕ ਮਿਸਾਲ ਬਣਨਾ ਚਾਹੀਦਾ ਹੈ ਪਰ ਫਿਰ ਵੀ ਹਰ ਇਨਸਾਨ ਦੀ ਜਿੰਦਗੀ ਵਿਚ ਕੁਝ ਅਧਿਆਪਕ ਉਸ ਦੀ ਜਿੰਦਗੀ ਦਾ ਚਾਨਣ ਮੁਨਾਰਾ ਹੁੰਦੇ ਹਨ। ਉਨਾਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ  ਉਨਾਂ ਤੋਂ ਵਿੱਦਿਆਂ ਦਾ ਚਾਨਣ ਲੈਣ ਦੀ ਪ੍ਰੇਰਣਾ ਦਿਤੀ। ਪ੍ਰੋਗਰਾਮ ਦੇ ਅਖੀਰ ਵਿਚ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੀ ਨਕਲ ਕਰਦੇ ਹੋਏ ਉਨਾਂ ਦੇ ਕਰੈਕਟਰ ਨੂੰ ਸਟੇਜ਼ ਤੇ ਜ਼ਿਉਦਾ ਕਰਕੇ ਮਾਹੌਲ ਨੂੰ ਹਾਸਿਆਂ ਦੇ ਰੰਗ ਵਿਚ ਰੰਗ ਦਿਤਾ।

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD