Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਮਿਲਿਆ ਬੈਸਟ ਐਨੀਮਲ ਹਸਬੈਂਡਰੀ ਅਵਾਰਡ ਫਾਰ 2016

ਪਸ਼ੂ ਪਾਲਣ ਦੇ ਕਿੱਤਾ ਹੋਇਆ ਪ੍ਰਫਲਿੱਤ-ਗੁਲਜ਼ਾਰ ਸਿੰਘ ਰਣੀਕੇ

Web Admin

Web Admin

5 Dariya News

ਚੰਡੀਗੜ੍ਹ , 09 Sep 2016

Last updated on: Sep 09, 2016, 00:00 IST

ਕੇਂਦਰ ਸਰਕਾਰ ਵਲੋਂ ਆਯੋਜਿਤ 9ਵੇਂ ਗਲੋਬਲ ਐਗਰੀਕਲਚਰ ਲੀਡਰਸ਼ਿਪ ਅਵਾਰਡਜ਼-2016 ਵਿੱਚ ਪੰਜਾਬ ਸਰਕਾਰ ਨੂੰ  ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਦੇ ਖੇਤਰ ਵਿੱਚ ਕੀਤੇ  ਵਿਕਾਸ ਅਤੇ ਮਿਆਰੀ ਸੇਵਾਵਾਂ ਸਦਕਾ ਬੈਸਟ ਐਨੀਮਲ ਹਸਬੈਂਡਰੀ ਅਵਾਰਡ ਫਾਰ-2016 ਨਾਲ ਨਵਾਜ਼ਿਆ ਗਿਆ ਹੈ। ਇਸ ਬਾਰ ਇਹ ਅਵਾਰਡ ਪੰਜਾਬ ਨੂੰ ਹਰਿਆਣਾ ਦੇ ਗਵਰਨਰ ਸ੍ਰੀ ਕਪਤਾਨ ਸਿੰਘ ਸੋਲੰਕੀ ਵਲੋਂ ਦਿੱਤਾ ਗਿਆ ਇਸ ਬਾਰੇ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਮੰਤਰੀ ਸ.ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਇੰਡੀਅਨ ਕੋਂਸਲ ਆਫ ਫੂਡ ਐਗਰੀਕਲਚਰ ਵਲੋਂ 2008 ਤੋਂ ਸਲਾਨਾ ਰਾਸ਼ਟਰੀ ਪੱਧਰ 'ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਂਦਾ ਹੈ । ਜਿਸ ਵਿੱਚ  ਸੂਬਾ ਸਰਕਾਰ ਵਲੋਂ  ਖੇਤੀਬਾੜੀ,ਬਾਗਬਾਨੀ ਅਤੇ ਪਸ਼ੂ ਪਾਲਣ ਦੇ ਖੇਤਰ ਵਿੱਚ ਕੀਤੇ ਗਏ ਆਧੁਨਿਕਰਨ ਵਿਕਾਸ ਅਤੇ ਪ੍ਰਾਪਤੀਆਂ ਦੇ ਪ੍ਰਭਾਵ ਨੂੰ ਕਿਸਾਨਾਂ ਨਾਲ ਜੋੜਕੇ ਦੇਖਿਆ ਜਾਂਦਾ ਹੈ ਅਤੇ ਮੁਲਾਂਕਣ ਕੀਤਾ ਜਾਂਦਾ ਹੈ ਕਿ  ਸੂਬਾ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਅਤੇ ਕਿਸਾਨਾਂ ਦੇ ਜੀਵਨ 'ਤੇ ਇਸ ਦਾ ਕੀ ਪ੍ਰਭਾਵ ਪਿਆ ਹੈ।ਪਸ਼ੂ ਪਾਲਣ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸਾਡੀ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਪ੍ਰੋ.ਐਮ.ਐਸ. ਸਵਾਮੀਨਾਥਨ ਦੀ ਚੇਅਰਮੈਨਸ਼ਿਪ ਵਿੱਚ ਬਣੀ ਪੇਸ਼ੇਵਰ ਨੈਸ਼ਨਲ ਅਵਾਰਡ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਲਈ  ਵਿਆਪਕ ਪੱਧਰ ਤੇ ਸ਼ੁਰੂ ਕੀਤੇ ਗਏ  ਵੱਖ ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਲਾਗੂ ਕਰਕੇ ਕਿਸਾਨਾਂ ਦੇ ਆਰਥਿਕ ਮਿਆਰ  ਵਿੱਚ ਸੁਧਾਰ ਲਿਆਉਣ ਲਈ ਐਗਰੀਕਲਚਰ ਲੀਡਰਸ਼ਿਪ ਸੰਮੇਲਨ ਵਿੱਚ ਰਾਸ਼ਟਰੀ ਅਵਾਰਡ ਨਾਲ ਨਵਾਜ਼ਿਆ ਹੈ।ਇਸ ਖਾਸ ਮੌਕੇ 'ਤੇ ਡਾਇਰੈਕਟਰ ਪਸ਼ੂ ਪਾਲਣ ਐਚ.ਐਸ.ਸੰਧਾ,ਡਾਇਰੈਕਟਰ ਡੇਅਰੀ ਵਿਕਾਸ ਇੰਦਰਜੀਤ ਸਿੰਘ ਅਤੇ ਡਾ.ਪੀ.ਕੇ Àੱਪਲ ਵੀ  ਮੋਜੂਦ ਸਨ।

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD