Tuesday, 14 May 2024

 

 

ਖ਼ਾਸ ਖਬਰਾਂ A grand Shri Ram temple has been built in Ayodhya, now it is Mathura's turn : Pushkar Singh Dhami ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਫਰਾਂਸ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਘੁੰਡ ਚੁਕਾਈ

ਜਨਰਲ ਜੇ.ਜੇ. ਸਿੰਘ ਅਤੇ ਸ. ਜੋੜਾ ਨੇ ਵੀ ਕੀਤੀ ਸ਼ਿਰਕਤ

ਫਰਾਂਸ ਦੇ ਸ਼ਹਿਰ ਸੈਂਟਰੋਪੇ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਘੁੰਢ ਚੁਕਾਈ ਮੌਕੇ ਫਰਾਂਸ ਵਿਖੇ ਭਾਰਤ ਦੇ ਰਾਜਦੂਤ ਮੋਹਣ ਕੁਮਾਰ, ਭਾਰਤੀ ਫੌਜ ਦੇ ਸਾਬਕਾ ਜਨਰਲ ਜੇ.ਜੇ. ਸਿੰਘ, ਉਘੇ ਉਦਯੋਗਪਤੀ ਰਘਬੀਰ ਸਿੰਘ ਜੌੜਾ, ਸੈਂਟਰੋਪੇ ਸ਼ਹਿਰ ਦੇ ਮੇਅਰ ਜੀਨ ਪਵੇਰੇ, ਡਿਪਟੀ ਮੇਅਰ ਪ੍ਰਿਓਸਟ ਅਲਾਰੀ ਵੀ ਦਿਖਾਈ ਦੇ ਰਹੇ ਹਨ।
ਫਰਾਂਸ ਦੇ ਸ਼ਹਿਰ ਸੈਂਟਰੋਪੇ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਘੁੰਢ ਚੁਕਾਈ ਮੌਕੇ ਫਰਾਂਸ ਵਿਖੇ ਭਾਰਤ ਦੇ ਰਾਜਦੂਤ ਮੋਹਣ ਕੁਮਾਰ, ਭਾਰਤੀ ਫੌਜ ਦੇ ਸਾਬਕਾ ਜਨਰਲ ਜੇ.ਜੇ. ਸਿੰਘ, ਉਘੇ ਉਦਯੋਗਪਤੀ ਰਘਬੀਰ ਸਿੰਘ ਜੌੜਾ, ਸੈਂਟਰੋਪੇ ਸ਼ਹਿਰ ਦੇ ਮੇਅਰ ਜੀਨ ਪਵੇਰੇ, ਡਿਪਟੀ ਮੇਅਰ ਪ੍ਰਿਓਸਟ ਅਲਾਰੀ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 Dariya News

ਸੈਂਟਟਰੋਪੇ (ਫਰਾਂਸ) , 18 Sep 2016

ਸਮੁੱਚੇ ਭਾਰਤੀਆਂ ਖਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੋਈ ਜਦੋਂ ਸਿੱਖਾਂ ਦੇ ਮਹਾਨ ਜਰਨੈਲ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਸਥਾਪਨਾ ਹਿੰਦੋਸਤਾਨ ਤੋਂ ਬਾਹਰ ਵਿਦੇਸ਼ੀ ਧਰਤੀ ਫਰਾਂਸ ਦੇ ਸ਼ਹਿਰ ਸੈਂਟਟਰੋਪੇ ਵਿਚ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਘੁੰਡ ਚੁੱਕਾਈ ਮੌਕੇ ਫਰਾਂਸ ਦੇ ਸ਼ਹਿਰ ਸੈਂਟਟਰੋਪੇ ਦੇ ਮੇਅਰ,ਫਰਾਂਸ ਅਤੇ ਭਾਰਤ ਦੇ ਸੀਨੀਅਰ  ਫੌਜੀ ਅਤੇ ਸਿਵਲ ਅਧਿਕਾਰੀਆਂ ਤੋਂ ਇਲਾਵਾ ਭਾਰਤ ਦੇ ਫਰਾਂਸ ਵਿਚ ਰਾਜਦੂਤ ਮੋਹਨ ਕੁਮਾਰ, ਭਾਰਤੀ ਫੌਜ ਦੇ ਸਾਬਕਾ ਜਨਰਲ ਜੇ.ਜੇ. ਸਿੰਘ ਸਮੇਤ ਸੀਨੀਅਰ ਕਾਂਗਰਸੀ ਲੀਡਰ ਰਘੁਵੀਰ ਸਿੰਘ ਜੌੜਾ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ। ਇਨਾਂ ਤੋਂ ਇਲਾਵਾ ਡਿਪਟੀ ਮੇਅਰ ਪ੍ਰਿਊਸਟ ਅਲਾਰੀ, ਜਨਰਲ ਅਲਾਡ ਦਾ ਪੋਤਾ ਮਿਸਟਰ ਅਲਾਰੀ, ਸ਼ਾਮ ਸਿੰਘ ਅਟਾਰੀ ਵਾਲੇ ਦਾ ਪੜਪੋਤਾ ਬ੍ਰਿਗੇਡੀਅਰ ਅਟਾਰੀ, ਮੈਂਬਰ ਪਾਰਲੀਮੈਂਟ ਪਾਲ ਯਾਕੋਬੀ ਹਾਜ਼ਰ ਸਨ। ਇਸ ਇਤਿਹਾਸਕ ਮੌਕੇ ਇਨਾਂ ਸਖਸ਼ੀਅਤਾਂ ਤੋਂ ਇਲਾਵਾ ਸੈਂਕੜਿਆਂ ਪੰਜਾਬੀਆਂ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੋਂ ਇਲਾਵਾ ਉਨਾਂ ਦੀ ਫੌਜ ਵਿਚ ਰਹੇ ਜਨਰਲ ਅਲਾਰਨ ਦੀ ਘਰਵਾਲੀ ਬਾਨੂਪਾਨ ਦੇਈ ਦੇ ਬੁੱਤ ਦੀ ਵੀ ਘੁੰਡ ਚੁੱਕਾਈ ਕੀਤੀ ਗਈ। ਇਸ ਮੌਕੇ ਤੇ ਸੈਂਟਟਰੋਪੇ ਦੇ ਮੇਅਰ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਉੱਘੀਆਂ ਹਸਤੀਆਂ ਦਾ ਸਨਮਾਨ ਵੀ ਕੀਤਾ ਤੇ ਸ਼ਾਨਦਾਰ ਰਾਤਰੀ ਭੋਜ ਵੀ ਦਿੱਤਾ।

 

Tags: MIX WORLD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD