Tuesday, 07 May 2024

 

 

ਖ਼ਾਸ ਖਬਰਾਂ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੂਟ ਕੋਰਟ ਮੁਕਾਬਲੇ ਵਿੱਚ 17 ਟੀਮਾਂ ਨੇ ਲਿਆ ਭਾਗ -ਐਮਯੂ-ਰਾਜਕੋਟ ਨੇ ਟਰਾਫੀ ’ਤੇ ਕੀਤਾ ਕਬਜ਼ਾ ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ

 

ਅਵਾਰਾ ਸਾਡ ਨੇ ਬੋੜਾ ਵਾਸੀਆ ਦਾ ਬਾਹਰ ਨਿਕਲਣਾ ਕੀਤਾ ਦੁਸ਼ਵਾਰ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 21 Sep 2016

ਪਿੰਡ ਬੋੜਾ ਵਿਖੇ ਪਿਛਲੇ ਲੰਮੇ ਸਮੇ ਤੋ ਘੁੰਮ ਰਹੇ ਅਵਾਰਾਂ ਸਾਡ ਨੇ ਲੋਕਾਂ ਦਾ ਬਾਹਰ ਨਿਕਲਣਾ ਦੁਸ਼ਵਾਰ ਕੀਤਾ ਹੋਇਆ ਹੈਆਏ ਦਿਨ ਇਹ ਸਾਡ ਬਾਹਰ ਆਉਣ ਜਾਣ ਵਾਲਿਆ ਨੂੰ ਬੂਰੀ ਤਰਾ ਜਖਮੀ ਕਰਨ ਦੇ ਨਾਲ-ਨਾਲ ਉਘੇ ਸਮਾਜ ਸੇਵੀ ਨਰਿੰਦਰ ਪੰਮਾ ਦੀ ਮਾਤਾ ਨੂੰ ਮੌਤ ਦੇ ਘਾਟ ਉਤਾਰ ਚੁੱਕਾ ਹੈ। ਨਰਿੰਦਰ ਪੰਮਾ ਨੇ ਦੱਸਿਆ ਕਿ ਮੈ ਇਸ ਵਾਰੇ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਉਚ ਅਧਿਕਾਰੀਆ ਦੇ ਧਿਆਨਹਿਤ ਲਿਆ ਚੁੱਕਾਂ ਹਾਂ ਪਰ ਕਿਸੇ ਨੇ ਵੀ ਇਧਰ ਧਿਆਨ ਦੇਣਾ ਉਚਿਤ ਨਹੀ ਸਮਝਿਆ। ਅਗਰ ਪ੍ਰਸ਼ਾਸ਼ਨ ਇਸ ਅਵਾਰਾਂ ਸਾਡ ਜੋ ਕਿ ਪਾਗਲ ਹੋ ਕੇ ਘੁੰਮ ਰਿਹਾ ਹੈਨੂੰ ਕਾਬੂ ਕਰਨ 'ਚ ਦਿਲਚਸਪੀ ਦਿਖਾਉਦਾ ਤਾਂ ਸਾਡੀ ਮਾਤਾ ਸ਼ਾਇਦ ਅੱਜ ਵੀ ਸਾਡੇ ਕੋਲ ਹੁੰਦੀ। ਪਿੰਡ ਵਾਸੀਆ ਨੇ ਐਸ.ਡੀ.ਐਮ ਗੜ੍ਹਸ਼ੰਕਰ ਤੋ ਮੰਗ ਕਰਦਿਆ ਕਿਹਾ ਕਿ ਇਸ ਸਾਡ ਨੂੰ ਜਲਦੀ ਤੋ ਜਲਦੀ ਕਾਬੂ ਕਰਕੇ ਲੋਕਾਂ ਦੀ ਜਾਨ ਬਚਾਈ ਜਾਵੇ।ਕੰਢੀ ਸੰਘਢਰਸ਼ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਅਵਾਰਾਂ ਪਸ਼ੂਆ ਤੇ ਜੰਗਲੀ ਜਾਨਵਰਾਂ ਤੋ ਇਲਾਕੇਦੇ ਲੋਕਾਂ ਨੂੰ ਛਟਕਾਰਾਂ ਦਿਵਾਉਣ ਲਈ ਅਸੀ ਮੁੱਖ ਮੰਤਰੀ, ਮੰਤਰੀਆ ਤੱਕ ਅਪੀਲ ਕਰ ਚੁੱਕੇ ਹਾਂ ਪਰ ਕੰਢੀ ਦੇ ਲੋਕਾਂ ਦੀ ਬਾਹ ਫੜਨ ਨੂੰ ਮੌਜੂਦਾ ਸਰਕਾਰ ਤਿਆਰ ਨਹੀ ਹੈ। ਇਹ ਜਾਨਵਰ ਲੋਕਾਂ ਨੂੰ ਜਖਮੀ ਕਰਨ ਤੋ ਇਲਾਵਾ ਪੁੱਤਾ ਵਾਗ ਪਾਲੀ ਫਸਲ ਨੂੰ ਖਰਾਬ ਕਰ ਦਿੰਦੇ ਹਨ। ਉਹਨਾਂ ਨੇ ਸਰਕਾਰ ਤੋ ਮੰਗ ਕਰਦਿਆ ਕਿਹਾ  ਅਵਾਰਾਂ ਪਸ਼ੂਆ ਅਤੇ ਜੰਗਲੀ ਜਾਨਵਰਾਂ ਦਾ ਪ੍ਰਬੰਧ ਕੀਤਾ ਜਾਵੇ।

 

Tags: Problem

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD