Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਤਿਉਹਾਰਾਂ ਦੇ ਮੌਕੇ ਦੌਰਾਨ ਮਿਲਾਵਟ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਨਿੱਬੜੇ ਸਿਹਤ ਵਿਭਾਗ

ਮਿਠਾਇਆਂ ਬਨਣ ਤੋਂ ਪਹਿਲਾਂ ਕਰੇ ਛਾਪੇਮਾਰੀ : ਵਿਨੀਤ ਵਰਮਾ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੋਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਅਤੇ ਹੋਰ ਅਹੁਦੇਦਾਰ|
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੋਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਅਤੇ ਹੋਰ ਅਹੁਦੇਦਾਰ|

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Sep 2016

Last updated on: Sep 24, 2016, 00:00 IST

ਤਿਉਹਾਰਾਂ ਦੇ ਸੀਜਨ ਦੇ ਦਿਨਾਂ ਵਿੱਚ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਕਰਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਦੇ ਖਿਲਾਫ ਜਿਲਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸਖਤੀ ਨਾਲ ਨਿੱਬੜੇ ਕਿਉਂਕਿ ਇਸਦਾ ਕੋਈ ਫਾਇਦਾ ਉਦੋਂ ਹੀ ਹੋਵੇਗਾ ਜਦੋਂ ਸਿਹਤ ਵਿਭਾਗ ਦੀ ਟੀਮ ਸਮਾਂ ਰਹਿੰਦੇ ਛਾਪੇਮਾਰੀ ਕਰਕੇ ਘਟੀਆ ਮਿਠਾਇਆਂ ਬਣਨ ਤੋਂ ਪਹਿਲਾਂ ਹੀ ਫੜ ਲੈਣ| ਇਹ ਗੱਲ ਅੱਜ ਮੋਹਾਲੀ ਵਿਕਾਸ ਮੰਚ  ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ| ਸ੍ਰੀ ਵਰਮਾ ਨੇ ਕਿਹਾ ਕਿ ਅਕਸਰ ਇਹ ਦੇਖਣ ਨੂੰ ਮਿਲਦਾ ਹੈ ਕਿ ਸਿਹਤ ਵਿਭਾਗ ਅਤੇ ਜਿਲਾਂ ਪ੍ਰਸ਼ਾਸਨ ਸਿਰਫ ਤਿਉਹਾਰਾਂ ਦੇ ਦਿਨਾਂ ਵਿੱਚ ਹੀ ਮਿਲਾਵਟ ਖੋਰਾਂ ਉੱਤੇ ਲਗਾਮ ਲਗਾਉਣ ਲਈ ਸਖਤੀ ਦਿਖਾਉਂਦਾ ਹੈ| ਪੰਰਤੂ੦ਜੇਕਰ ਇਹ ਕਾਰਵਾਈ ਲਗਾਤਾਰ ਆਮ ਦਿਨਾਂ ਵਿੱਚ ਵੀ ਚੱਲਦੀ ਰਹੇ ਤਾਂ ਲੋਕਾਂ ਨੂੰ ਮਿਲਾਵਟੀ ਖਾਣ-ਪੀਣ ਦੇ ਸਮਾਨ ਨਾਲ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਨਾਲ ਹੀ ਮਿਲਾਵਟਖੋਰਾਂ ਵਲੋਂ ਕਈ ਕੁਵੰਟਲਾਂ ਦੇ ਹਿਸਾਬ ਨਾਲ ਤਿਆਰ ਕੀਤਾ ਜਾਣ ਵਾਲਾ ਮਿਲਾਵਟੀ ਖੋਆ ਅਤੇ ਮਿਠਾਇਆਂ ਬਨਾਉਣ ਤੋਂ ਵੀ ਰੋਕਿਆ ਜਾ ਸਕਦਾ ਹੈ|੦ਮਿਲਾਵਟ ਖੋਰ ਚਾਹੇ ਛੋਟਾ ਹੋ ਜਾਂ ਵੱਡਾ, ਜਿਲਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਲੋਕਾਂ ਦੀ ਸਿਹਤ੦ ਦੇ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਣਾ ਨਹੀਂ ਚਾਹੀਦਾ ਹੈ|੦ਉਨ੍ਹਾ ਆਪਣੇ ਮੰਚ੦ ਦੇ ਅਹੁਦੇਦਾਰਾ ਕੀਰਤ ਸਿੰਘ, ਹਰਨਾਮ ਦਾਸ, ਹਰਮਨਪ੍ਰੀਤ੦ਸਿੰਘ, ਮੁਨੀਸ਼ ਬੰਸਲ, ਮਨਮੋਹਨ ਸਿੰਘ, ਅਮਨਦੀਪ ਕੌਸ਼ਲ ਅਤੇ੦ਦਰਸ਼ਨ ਸਿੰਘ ਦੇ ਨਾਲ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਮਿਲਾਵਟ ਕਰਨ ਵਾਲੇ ਦੇ ਬਾਰੇ ਵਿਚ ਕੁੱਝ ਵੀ ਪਤਾ ਲੱਗਦਾ ਹੈ ਤਾਂ ਉਹ ਇਸਦੀ ਜਾਣਕਾਰੀ ਮੰਚ ਦੇ ਅਹੁਦੇਦਾਰਾਂ ਨੂੰ ਕਿਸੇ ਵੀ ਸਮੇਂ੦ਦੇ ਸਕਦੇ ਹਨ ਅਤੇ ਸਬੰਧਤ ਵਿਅਕਤੀ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ| ਮੰਚ ਦੇ ਅਹੁਦੇਦਾਰਾਂ ਨੇ ਜਿਲਾਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਤੋਂ ਅਪੀਲ ਕੀਤੀ ਹੈ| ਕਿ ਖਾਸ ਤੌਰ ਤੇ ਮਿਲਾਵਟੀ ਖੋਏ ਉੱਤੇ ਕੰਟਰੋਲ ਰੱਖਣ ਲਈ ਜਿਲਾਂ ਪ੍ਰਸ਼ਾਸਨ ਪਹਿਲਾਂ ਹੀ ਸਖਤ ਕਦਮ ਚੁੱਕੇ ਤਾਂ ਜੋ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਕੋਈ ਖਿਲਵਾੜ ਨਾ ਹੋਵੇ|

 

Tags: VINEET VERMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD