Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵੈੱਸਟ ਹਾਈਲੈਂਡਰ ਵੱਲੋਂ ਆਪਣੀ ਸਫਲਤਾ ਦੇ 16 ਸਾਲ ਪੂਰੇ ਹੋਣ ਤੇ ਸਮਾਗਮ ਦਾ ਆਯੋਜਨ, ਮਹਿਮਾਨਾਂ ਨਾਲ ਨੁਕਤੇ ਕੀਤੇ ਸਾਂਝੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Sep 2016

Last updated on: Sep 24, 2016, 00:00 IST

ਵੈਸਟ ਹਾਈਲੈਂਡਰ ਇਮੀਗ੍ਰੇਸ਼ਨ ਵੱਲੋਂ ਆਪਣੀ ਸਫਲਤਾ ਦੇ 16 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਕ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਜਿੱਥੇ ਮੈਨੇਜਮੈਂਟ ਨੇ ਆਪਣੀਆਂ ਸਹਾਇਕ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸੱਦਿਆਂ ਉੱਥੇ ਹੀ ਵੀਜ਼ਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਇਸ ਸਮਾਗਮ ਨੂੰ ਚਾਰ ਚੰਦ ਲਗਾਏ। ਇਸ ਦੌਰਾਨ ਸਟੇਜ ਤੇ ਕਈ ਤਰਾਂ ਦੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।

ਕੰਪਨੀ ਦੇ ਡਾਇਰੈਕਟਰ ਪਰਵਿੰਦਰ ਕੌਰ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਦੱਸਿਆਂ ਕਿ ਵੈਸਟ ਹਾਈਲੈਂਡਰ  ਇਮੀਗ੍ਰੇਸ਼ਨ ਨੇ ਆਪਣੇ 16 ਸਾਲ ਦੇ ਸਿਰਮੌਰ ਸਫ਼ਰ ਦੌਰਾਨ ਜਿੱਥੇ ਹਜ਼ਾਰਾਂ ਸਿੱਖਿਆਂ ਅਤੇ ਪੀ ਆਰ ਵੀਜ਼ੇ ਲਗਵਾਏ ਹਨ ਉੱਥੇ ਹੀ ਆਪਣੇ ਨਾਮ ਨੂੰ ਉਚਾਈ ਤੇ ਲਿਆਂਦਾ ਹੈ। ਉਨ੍ਹਾਂ ਦੱਸਿਆਂ ਇਨ੍ਹਾਂ 16 ਸਾਲਾਂ ਵਿਚ ਉਨ੍ਹਾਂ ਵੱਲੋਂ ਬਿਹਤਰੀਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਹਰ ਸਭ ਨੂੰ ਹੀ ਤਰੀਕੇ ਨਾਲ ਗਾਈਡ ਕੀਤਾ ਜਿਸ ਸਦਕਾ ਵਿਦੇਸ਼ ਜਾ ਕੇ ਆਪਣੇ ਸੁਪਨੇ ਪੂਰੇ ਕਰਨ ਦੀ ਇੱਛਾ ਰੱਖਣ ਵਾਲੇ ਉੱਦਮੀਆਂ ਨੂੰ ਇਕ ਬਿਹਤਰੀਨ ਪਲੇਟਫ਼ਾਰਮ ਪ੍ਰਦਾਨ ਕੀਤਾ। ਪਰਵਿੰਦਰ ਕੌਰ ਨੇ ਕਿਹਾ ਕਿ ਵੈਸਟ ਹਾਈਲੈਂਡਰ ਵੱਲੋਂ ਹਰ ਇਕ ਸਹੀ ਗਾਈਡ ਕੀਤੇ ਜਾਣ ਸਦਕਾ ਹੀ ਅੱਜ ਇਹ ਨਾਮ ਆਸਮਾਨ ਵਿਚ ਧਰੁਵ ਤਾਰੇ ਵਾਂਗ ਚਮਕ ਰਿਹਾ ਹੈ।ਇਸ ਮੌਕੇ ਤੇ ਡਾਇਰੈਕਟਰ ਗੁਰਵਿੰਦਰ ਸਿੰਘ ਕੰਗ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਆਪਣੀ ਸਫਲਤਾ ਦਾ ਰਾਜ ਲਗਾਤਾਰ ਮਿਹਨਤ ਅਤੇ ਟੀਮ ਵਰਕ ਦੱਸਿਆਂ । ਇਸ ਦੇ ਨਾਲ ਹੀ ਉਨ੍ਹਾਂ ਹਾਜ਼ਰ ਮਹਿਮਾਨਾਂ ਨਾਲ ਸਫਲਤਾ ਸਬੰਧੀ ਕਈ ਨੁਕਤੇ ਵੀ ਸਾਂਝੇ ਕੀਤੇ। ਇਸ ਮੌਕੇ ਤੇ ਕੰਪਨੀ  ਮੈਨੇਜਮੈਂਟ  ਨੇ ਬਿਹਤਰੀਨ ਕਾਰਗੁਜ਼ਾਰੀ ਕਰਨ ਵਾਲੇ ਮੁਲਾਜ਼ਮਾਂ ਅਤੇ ਸਹਾਇਕ ਕੰਪਨੀਆਂ ਦੇ ਮੁੱਖੀਆਂ ਨੂੰ ਸਨਮਾਨਿਤ ਵੀ ਕੀਤਾ।

 

Tags: West Highlander Immigration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD