Saturday, 18 May 2024

 

 

ਖ਼ਾਸ ਖਬਰਾਂ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ

 

ਕੁਐਸਟ ਗਰੁੱਪ 'ਚ ਨਵੇਂ ਆਏ ਵਿਦਿਆਰਥੀਆਂ ਦਰਮਿਆਨ ਸਭਿਆਚਾਰਕ ਮੁਕਾਬਲੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Sep 2016

ਕੁਐਸਟ ਗਰੁੱਪ ਆਫ਼ ਇੰਸੀਚਿਟਿਊਸ਼ਨ, ਝੰਜੇੜੀ ਦੀ  ਮੈਨੇਜਮੈਂਟ ਵੱਲੋਂ ਨਵੇਂ ਆਏ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ  ਮੈਂਟਰ ਗਰੁੱਪ ਬੈਨਰ ਹੇਠ  ਸੰਗੀਤਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪੰਜ  ਮੈਂਟਰ ਗਰੁੱਪ  ਸਪਾਰਕ, ਰੌਜ਼, ਕਰਾਊਨ, ਸਪਾਰਟਨ ਅਤੇ ਡਾਇਮੰਡ ਨਾਮਕ ਹਾਊਸ ਵਿਚ ਵੰਡ ਦਿਤਾ ਤਾਂ ਕਿ ਉਹ ਟੀਮ ਵਿਚ ਕੰਮ ਕਰਦੇ ਹੋਏ ਜਿੱਤ ਹਾਸਿਲ ਕਰ ਸਕਣ। ਇਸ ਮੌਕੇ ਤੇ ਵਿਦਿਆਰਥੀਆਂ ਨੇ ਆਪਣੇ ਵਿਚਲੀਆਂ ਪ੍ਰਤਿਭਾਵਾਂ ਨੂੰ ਖ਼ੂਬਸੂਰਤ ਤਰੀਕੇ ਨਾਲ ਉਜਾਗਰ ਕੀਤਾ। ਜਦ ਕਿ ਭਾਰਤ ਦੇ ਵੱਖ ਵੱਖ ਪ੍ਰਦੇਸ਼ਾਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜ ਦੇ ਲੋਕ-ਨਾਚਾਂ ਦਾ ਪ੍ਰਦਰਸ਼ਨ ਕਰਦੇ ਹੋਏ ਇਸ ਖ਼ੂਬਸੂਰਤ ਪ੍ਰੋਗਰਾਮ ਨੂੰ ਰੰਗ ਬਿਰੰਗੇ ਗੁਲਦਸਤੇ ਦੀ ਤਰਾਂ ਸਜਾ ਦਿਤਾ। ਇਸ ਦੇ ਨਾਲ ਹੀ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਵਿਦਿਆਰਥੀਆਂ ਨਾਲ ਆਪਣੇ ਕਾਲਜ ਦੇ ਤਜਰਬੇ ਸਾਂਝੇ ਕਰਦੇ ਹੋਏ ਕਈ ਸਕਾਰਤਮਕ ਵਿਚਾਰ ਸਾਂਝੇ ਕੀਤੇ।ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਵਿਦਿਆਰਥੀਆਂ ਵੱਲੋਂ ਕੀਤੀ ਇਸ ਪੇਸ਼ਕਾਰੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ  ਕਲਾਤਮਕ ਗਤੀਵਿਧੀਆਂ ਜੀਵਨ ਦਾ ਅਹਿਮ ਹਿੱਸਾ ਹਨ ਜੋ ਕਿ ਵਿਦਿਆਰਥੀ ਜੀਵਨ ਵਿਚ ਬਹੁਤ ਅਹਿਮੀਅਤ ਰੱਖਦੀਆਂ ਹਨ । ਉਨ੍ਹਾਂ ਵਿਦਿਆਰਥੀਆਂ ਨੂੰ ਸੰਜੀਦਾ ਪੜਾਈ, ਖੇਡਾਂ ਵਿਚ ਚੁਸਤੀ ਅਤੇ ਹੋਰ ਗਤੀਵਿਧੀਆਂ ਰਾਹੀਂ ਜੀਵਨ ਨੂੰ ਰਸਮਈ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਵਿਦਿਆਰਥੀ ਜੀਵਨ ਨੂੰ ਸਮਝਣ ਦੀ ਪ੍ਰੇਰਨਾ ਦਿਤੀ । ਅਖੀਰ ਵਿਚ ਵਾਈਸ ਚੇਅਰਮੈਨ ਹਰਿੰਦਰ ਕਾਂਡਾ ਅਤੇ ਜੇ ਪੀ ਐੱਸ ਧਾਲੀਵਾਲ ਨੇ ਜੇਤੂ ਰਹਿਣ ਵਾਲੇ ਰੌਜ਼ ਹਾਊਸ ਦੇ ਵਿਦਿਆਰਥੀਆਂ ਨੂੰ ਟਰਾਫ਼ੀ ਅਤੇ ਹੋਰ ਇਨਾਮ ਤਕਸੀਮ ਕੀਤੇ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD