Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਗਠਿਤ ਕੀਤੀ ਕਮੇਟੀ ਵੱਲੋਂ ਡੇਰਾਬਸੀ 'ਚ ਪੈਂਦੇ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਸੇਫ ਸਕੂਲ ਵਾਹਨ ਤਹਿਤ ਕੀਤੀ ਚੈਕਿੰਗ

ਖਾਮੀਆਂ ਹੋਣ ਕਾਰਣ 2 ਬੱਸਾਂ ਨੂੰ ਕੀਤਾ ਥਾਣੇ ਬੰਦ ਅਤੇ 6 ਬੱਸਾਂ ਦੇ ਕੀਤੇ ਚਲਾਨ, ਕਮਿਸ਼ਨ ਸੇਫ ਸਕੂਲ ਵਾਹਨ ਪਾਲਿਸੀ ਨੂੰ ਕਰੇਗਾ ਸਖ਼ਤੀ ਨਾਲ ਲਾਗੂ

Web Admin

Web Admin

5 Dariya News

ਡੇਰਾਬਸੀ , 29 Sep 2016

Last updated on: Sep 29, 2016, 00:00 IST

ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੇਫ ਸਕੂਲ ਵਾਹਨ ਸਕੀਮ ਨੂੰ ਇੰਨ ਬਿੰਨ ਲਾਗੂ ਕਰਾਉਣ ਲਈ ਗਠਿਤ ਕੀਤੀ ਕਮੇਟੀ ਵੱਲੋਂ ਡੇਰਾਬਸੀ ਦੇ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਣਚੇਤੀ ਚੈਕਿੰਗ ਕੀਤੀ ਗਈ । ਕਮੇਟੀ ਦੇ ਮੈਂਬਰ ਡਿਪਟੀ ਡਾਇਰੈਕਟਰ ਸੈਕੰਡਰੀ ਸਿੱਖਿਆ ਅਮਰੀਸ਼ ਕੁਮਾਰ ਸ਼ੁਕਲਾ, ਐਮ.ਵੀ.ਆਈ ਸ਼੍ਰੀ ਰਣਪ੍ਰੀਤ ਸਿੰਘ ਭਿਓਰਾ, ਏਡੀਟੀਓ ਸ੍ਰੀ ਸਿਮਰਨ ਸਿੰਘ ਸਰਾਂ, ਏਡੀਟੀਓ (ਹੈ.ਕੁ) ਸੁਰਿੰਦਰ ਸਿੰਘ , ਟਰੈਫਿਕ ਪੁਲਿਸ ਦੇ ਅਧਿਕਾਰੀ ਅਤੇ ਕਮਿਸ਼ਨ ਦੀ ਗੈਰ-ਸਰਕਾਰੀ ਮੈਂਬਰ ਜਿਲਾ੍ਹ ਪ੍ਰਧਾਨ ਇਸਤਰੀ ਅਕਾਲੀ ਦਲ(ਸ਼ਹਿਰੀ) ਬੀਬੀ ਕੁਲਦੀਪ ਕੌਰ ਕੰਗ ਜਿਨਾਂਹ ਵੱਲੋਂ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ  ਅਤੇ ਡਰਾਇਵਰਾਂ ਦੇ ਲਾਇਸੰਸ ਵੀ ਵੇਖੇ ਗਏ। ਸੇਫ ਸਕੂਲ ਵਾਹਨ ਸਕੀਮ ਤਹਿਤ ਡੇਰਾਬਸੀ ਅਤੇ ਇਸ ਇਲਾਕੇ ਦੇ ਨੇੜੇ ਤੇੜੇ ਪੈਂਦੇ ਵੱਖ ਵੱਖ ਸਕੂਲਾਂ ਦੀਆਂ ਕਰੀਬ 70 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਦੋ ਸਕੂਲਾਂ ਦੀਆਂ ਬੱਸਾਂ ਜਿਨਾਂਹ ਵਿਚ ਸੁਖਮਨੀ ਸਕੂਲ ਡੇਰਾਬਸੀ, ਅਤੇ ਨਿਊ ਐਗਿੰਲ ਪਬਲਿਕ ਸਕੂਲ ਦੀਆਂ ਬੱਸਾਂ ਦੇ ਕਾਗਜ਼ਾਤ ਆਦਿ ਨਾਂ ਪੂਰੇ ਹੋਣ ਤੇ ਉਨਾਂਹ ਨੂੰ ਥਾਣੇ ਚ ਬੰਦ ਕਰ ਦਿੱਤਾ ਗਿਆ ਅਤੇ ਛੇ ਬੱਸਾਂ ਦੇ ਚਲਾਣ ਕੀਤੇ ਗਏ। ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਵੱਖ ਵੱਖ ਸਕੂਲਾਂ ਦੀਆਂ ਪ੍ਰਬੰਧਕੀ ਕਮੇਟੀਆਂ ਨਾਲ ਨਾਲ ਮੀਟਿੰਗਾਂ ਵੀ ਕੀਤੀ ਗਈਆਂ ਅਤੇ ਉਨਾਂ੍ਹ ਨੂੰ ਸੇਫ ਸਕੂਲ ਵਾਹਨ ਸਕੀਮ ਤਹਿਤ ਆਪੋ ਆਪਣੇ  ਸਕੂਲ ਦੀਆਂ ਬੱਸਾਂ ਚ ਜੋ ਖਾਮੀਆਂ ਸਨ ਉਨਾਂ੍ਹ ਨੂੰ ਤੁਰੰਤ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ । ਕਮੇਟੀ ਵੱਲੋਂ ਸੁਖਮਨੀ ਸਕੂਲ ਡੇਰਾਬਸੀ, ਨਿਊ ਐਗਿੰਲ ਪਬਲਿਕ ਸਕੂਲ, ਭਾਰਤੀ ਪਬਲਿਕ ਸਕੂਲ ਡੇਰਾਬਸੀ, ਡੀ.ਏ.ਵੀ. ਪਬਲਿਕ ਸਕੂਲ , ਗੁਰੂ ਕੁਲ ਸਕੂਲ, ਅਤੇ ਬੁੱਢਾ ਦਲ ਪਬਲਿਕ ਸਕੂਲ ਜ਼ੀਰਕਪੁਰ (ਲੋਹਗੜ੍ਹ) ਅਤੇ ਹੋਰਨਾਂ ਸਕੂਲਾਂ ਚ ਜਾ ਕੇ ਸੇਫ ਸਕੂਲ ਵਾਹਨ ਤਹਿਤ ਸਕੂਲ ਬੱਸਾਂ ਦੀ ਚੈਕਿੰਗ ਕੀਤੀ ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD