Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਲੁਧਿਆਣਾ ਤੇ ਮੋਗਾ ਦੇ ਯੁਵਕ/ਯੁਵਤੀਆਂ ਵੱਲੋਂ ਅੰਤਰਰਾਜ਼ੀ ਦੌਰਾ

ਰਾਸ਼ਟਰੀ ਸਦਭਾਵਨਾ ਅਤੇ ਕੌਮੀ ਏਕਤਾ ਪ੍ਰਫੁੱਲਤ ਕਰਨ ਲਈ ਅਜਿਹੇ ਦੌਰਿਆਂ ਦਾ ਵਿਸ਼ੇਸ਼ ਯੋਗਦਾਨ-ਸਹਾਇਕ ਡਾਇਰੈਕਟਰ ਲੋਟੇ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 01 Oct 2016

Last updated on: Oct 01, 2016, 00:00 IST

ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਦੀ ਅਗਵਾਈ ਹੇਠ 10 ਦਿਨਾਂ ਅੰਤਰਰਾਜੀ ਦੌਰਾ ਭਾਰਤ ਦੇ ਵੱਖ-ਵੱਖ ਰਾਜਾਂ ਨਾਢਾ ਸਾਹਿਬ, ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼), ਦੇਹਰਾਦੂਨ, ਰਿਸ਼ੀਕੇਸ਼, ਹਰਦੁਆਰ, ਜਿੰਮ ਕਾਰਬਟ ਨੈਸ਼ਨਲ ਪਾਰਕ (ਉਤੱਰਾਖੰਡ) ਕਾਸ਼ੀਪੁਰ, ਜਿੰਮ ਕਾਰਬਟ ਫਾਲ, ਨੈਨੀਤਾਲ, ਨਾਨਕਮਤਾ ਸਾਹਿਬ(ਉਤਰਾਖੰਡ) ਤੇ ਮਹਿੰਦਰ ਨਗਰ (ਨੇਪਾਲ) ਥਾਵਾਂ 'ਤੇ ਕਰਵਾਇਆ ਗਿਆ, ਜਿਸ ਵਿੱਚ ਲੁਧਿਆਣਾ/ਮੋਗਾ ਜ਼ਿਲ੍ਹੇ ਦੇ ਵੱਖ- ਵੱਖ ਸਕੂਲਾਂ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਵਲੰਟੀਅਰਾਂ, ਯੂਥ ਕਲੱਬਾਂ ਤੇ ਕਾਲਜ਼ਾ ਦੇ ਯੁਵਕ/ਯੁਵਤੀਆਂ ਨੇ ਭਾਗ ਲਿਆ ।ਇਸ ਅੰਤਰਰਾਜ਼ੀ ਦੌਰੇ ਦੌਰਾਨ ਯੁਵਕ/ਯੁਵਤੀਆਂ ਵਲੋਂ ਨੈਨੀਤਾਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤੇ ਤੇ ਵੱਖ-ਵੱਖ ਰਾਜਾ ਦੇ ਯੁਵਕ/ਯੁਵਤੀਆਂ ਲੋਕਾ ਨਾਲ ਮਿਲ ਕੇ ਆਪਣੇ ਸੱਭਿਆਚਾਰ ਦਾ ਆਦਾਨ-ਪ੍ਰਦਾਨ ਕੀਤਾ।ਇਸ ਟੂਰ ਦੇ ਭਾਗੀਦਾਰਾਂ ਨੇ ਨੇਪਾਲ ਜਾ ਕੇ ਉਥੋਂ ਦੇ ਲੋਕਾਂ ਦਾ ਵਿਚਾਰ ਵਟਾਂਦਰਾ ਕੀਤਾ ਤੇ ਆਪਣੀ ਸੱਭਿਆਚਾਰਕ ਸਾਂਝ ਵੀ ਪੈਦਾ ਕੀਤੀ। 

ਇਸ ਅੰਤਰਰਾਜੀ ਦੌਰੇ ਦੌਰਾਨ ਨਾਲ ਭਾਗੀਦਾਰਾਂ ਦੇ ਵੱਖ-ਵੱਖ ਰਾਜਾ ਦੀ ਧਾਰਮਿਕ, ਇਤਿਹਾਸਕ ਅਤੇ ਭੂਗੋਲਿਕ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ । ਇਸ ਦੌਰੇ ਦੌਰਾਨ ਭਾਗੀਦਾਰਾਂ ਨੇ ਖੂਬ ਆਨੰਦ ਮਾਣਿਆ ਤੇ ਅੱਗੇ ਤੋਂ ਅਜਿਹੇ ਦੌਰੇ ਨਿਰੰਤਰ ਜਾਰੀ ਰੱਖਣ ਲਈ ਇੱਛਾ ਜਾਹਿਰ ਕੀਤੀ ।ਸ: ਦਵਿੰਦਰ ਸਿੰਘ ਲੋਟੇ ਵੱਲੋਂ ਦੱਸਿਆ ਗਿਆ ਕਿ ਰਾਸ਼ਟਰੀ ਸਦਭਾਵਨਾ ਅਤੇ ਕੌਮੀ ਏਕਤਾ ਪ੍ਰਫੁੱਲਤ ਕਰਨ ਲਈ ਅੰਤਰਰਾਜ਼ੀ ਟੂਰ ਪ੍ਰੋਗਰਾਮ ਤਹਿਤ ਪੰਜਾਬ ਦੇ ਨੌਜਵਾਨ ਯੁਵਕ/ਯੁਵਤੀਆਂ ਨੂੰ ਭਾਰਤ ਦੇ ਦੂਜੇ ਸੂਬਿਆਂ ਵਿੱਚ ਲਿਜਾਇਆ ਗਿਆ ਹੈ। ਇਸ ਦੌਰੇ ਦੌਰਾਨ ਨੌਜਵਾਨਾਂ ਵਿੱਚ ਮਿੱਤਰਤਾ, ਅਨੁਸਾਸ਼ਨ ਦੀ ਭਾਵਨਾ, ਸ਼ਹਿਣਸੀਲਤਾ, ਇਮਾਨਦਾਰੀ ਤੇ ਇੱਕਠੇ ਰਹਿ ਕੇ ਆਪਣੇ ਸੱਭਿਆਚਾਰ ਨੂੰ ਪ੍ਰਫੱਲਿਤ ਕਰਨ ਦੀ ਭਾਵਨਾ ਪੈਦਾ ਹੋਈ ਹੈ। ਇਸ ਦੌਰੇ ਦੌਰਾਨ ਸ੍ਰੀ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ, ਸੀ੍ਰ ਚਮਨ ਲਾਲ ਸਟੈਨੋ, ਮਿਸ ਰਾਜ ਬਾਲਾ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਇੰਦਰਜੀਤ ਸਿੰਘ, ਜਸਵਿੰਦਰ ਕੌਰ ਤੇ ਰਮਨਜੋਤ ਕੌਰ ਨੇ ਵਿਸ਼ੇਸ਼ ਤੌਰ 'ਤੇ ਯੋਗਦਾਨ ਪਾਇਆ ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD