Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਰਾਇਲ ਸਿਟੀ ਪਟਿਆਲਾ ਵਿੱਚ ਸੇਮੀਫ਼ਾਈਨਲ ਦੇ ਰਾਹੀਂ ਲੜਕੀਆਂ ਨੂੰ ਕੀਤਾ ਪ੍ਰੋਤਸਾਹਿਤ

ਸੇਮੀਫ਼ਾਈਨਲ ਦੇ ਲਈ ਦੀ ਮੈਨਿਜਰਸ ਨੈੱਟਵਰਕ 'ਮਿਸ ਪੰਜਾਬ 2016' ਪੇਜੰਟ ਵਿਦ ਏ ਪ੍ਰਪਸ ਦੇ ਸਟੇਜ ਤੇ ਲੜਕੀਆਂ ਨੇ ਕੀਤਾ ਰੈਂਪ ਵਾਕ

Web Admin

Web Admin

5 Dariya News

ਪਟਿਆਲਾ , 01 Oct 2016

ਦੀ ਮੈਨਿਜਰਸ ਨੈਟਵਰਕ ਨੇ ਲੜਕੀਆਂ ਦੇ ਲਈ ਇੱਕ ਅਜਿਹਾ ਪਲੇਟਫਾਰਮ ਸੈੱਟ ਕੀਤਾ ਹੈ ਜਿੱਥੇ ਉਹ ਰੈਂਪ ਵਾਕ ਕਰ ਆਪਣੇ ਬਿਊਟੀ ਪੇਜੰਟ ਦੇ ਵਿਜੇਤਾ ਹੋਣ ਦੇ ਸੁਪਨੇ ਨੂੰ ਪੂਰਾ ਕਰ ਸਕਣ। ਦੀ ਮੈਨਿਜਰਸ ਨੈਟਵਰਕ 'ਮਿਸ ਪੰਜਾਬ 2016' ਪੇਜੰਟ ਵਿਦ ਏ ਪ੍ਰਪਸ ਨੇ ਉਨ੍ਹਾਂ ਸੱਭ ਦੇ ਸੁਪਨੇ ਪੂਰੇ ਕਰਨ ਦੇ ਲਈ ਉਨ੍ਹਾਂ ਸੱਭ ਦੀ ਕਾਬਲਿਅਤ ਅਤੇ ਆਤਮਵਿਸ਼ਵਾਸ ਨੂੰ ਇਸ ਈਵੈਂਟ ਦੇ ਰਾਹੀਂ ਵਧਾਉਣ ਦੇ ਲਈ ਇਸ ਬਿਊਟੀ ਪੇਜੰਟ ਦਾ ਆਯੋਜਨ ਕੀਤਾ। ਇਸ ਬਿਊਟੀ ਪੇਜੰਟ ਦੇ ਆਡੀਸ਼ਨ ਦਾ ਦੂਸਰਾ ਰਾਉਂਡ ਹੋਇਆ ਕਿੰਗਜ਼ ਸਿਟੀ ਪਟਿਆਲਾ ਵਿੱਚ।ਇਸ ਪੂਰੇ ਈਵੈਂਟ ਨੂੰ ਆਯੋਜਿਤ ਕੀਤਾ ਕੰਪਨੀ 'ਦੀ ਮੈਨੇਜਰ ਨੈਟਵਰਕ' ਨੇ ਜਿਸਦੇ ਮਾਲਿਕ ਹਨ ਮੋਹਿਤ ਸ਼ਰਮਾ, ਮੁਬਾਰਕ ਸੰਧੂ ਅਤੇ ਜਗਜੀਤ ਸਿੰਘ। 'ਦੀ ਮੈਨੇਜਰ ਨੈਟਵਰਕ' ਇੱਕ ਫੁੱਲ ਸਰਵਿਸ ਈਵੈਂਟ ਮੈਨੇਜਮੈਂਟ, ਮੀਡੀਆ, ਫੈਸ਼ਨ ਕੰਪਨੀ ਹੈ ਜੋ ਕਿ ਮੋਹਾਲੀ ਵਿੱਚ ਸਥਿਤ ਹੈ ਅਤੇ ਕਵਾਲਿਟੀ, ਐਕਸਲੈਂਸ ਨੂੰ ਲੈ ਕੇ ਡੇਡੀਕੇਟਡ ਹੈ। ਇਹ ਕੰਪਨੀ ਵਿਸ਼ਵਾਸ ਰੱਖਦੀ ਹੈ, ਕਿ ਪੰਜਾਬ ਇੱਕ ਅਜਿਹੀ ਥਾਂ ਹੈ ਜਿੱਥੇ ਤਰ੍ਹਾਂ ਤਰ੍ਹਾਂ ਦੇ ਟੈਲੰਟ ਹੈ। ਬਰਾਬਰੀ ਦੇ ਇਸ ਯੁੱਗ ਵਿੱਚ ਉਹ ਹਰ ਲੜਕੀ ਨੂੰ ਕੈਰੀਅਰ ਦੇ ਇਸ ਫੀਲਡ ਵਿੱਚ ਮੌਕਾ ਦੇਣਾ ਚਾਹੁੰਦੇ ਹਨ।ਇਸ ਆਡੀਸ਼ਨ ਨੂੰ ਪੰਜ ਜੱਜਾਂ ਨੇ ਜੱਜ ਕੀਤਾ ਜਿਸ ਵਿੱਚ ਪੰਜਾਬੀ ਫ਼ਿਲਮ 'ਹਾਣੀ' ਦੀ ਖੂਬਸੂਰਤ ਅਭਿਨੇਤਰੀ ਮਹਰਿਨ ਕਾਲਿਕਾ, ਮਿਸਿਜ਼ ਇੰਡੀਆ ਵਰਲਡਵਾਈਡ 2014 ਦਾ ਖਿਤਾਬ ਜਿੱਤਣ ਵਾਲੀ ਅਮਨ ਗਰੇਵਾਲ, ਸੋਵੀ ਦੇ ਮਾਲਿਕ ਅਤੇ ਵੀਡੀਓ ਨਿਰਦੇਸ਼ਕ ਮਿਸਟਰ ਪਰਵਿੰਦਰ ਵੜੈਚ ਅਤੇ ਮਸ਼ਹੂਰ ਥਿਏਟਰ ਆਰਟਿਸਟ ਅਤੇ ਨਿਰਦੇਸ਼ਕ ਮਨਪਾਲ ਟਿਵਾਣਾ ਸ਼ਾਮਿਲ ਸਨ।

ਐਕਟਰਸ ਮਹਰਿਨ ਕਾਲਿਕਾ ਦਾ ਕਹਿਣਾ ਹੈ ਕਿ, ਬਿਊਟੀ ਦਾ ਮਤਲਬ ਆਪਣੇ ਆਪ ਵਿੱਚ ਕੰਫਰਟੇਬਲ ਹੋਣਾ ਅਤੇ ਆਪਣੇ ਉੱਤੇ ਵਿਸ਼ਵਾਸ ਰੱਖਣਾ ਹੈ। ਮੈਂ ਹਰ ਲੜਕੀ ਨੂੰ ਕਹਿਣਾ ਚਾਹੁੰਦੀ ਹਾਂ ਕਿ ਫੋਕਸ ਕਰੋ, ਪਾਜੀਟਿਵ ਰਹੋ ਅਤੇ ਮਜ਼ਬੂਤ ਬਣੋ।ਮਿਸਿਜ ਇੰਡੀਆ ਵਰਲਡਵਾਈਡ 2014 ਅਮਨ ਗਰੇਵਾਲ ਨੇ ਕਿਹਾ ਕਿ, ਮੈਂ ਇਹ ਜਾਣ ਕੇ ਬੇਹੱਦ ਖੁਸ਼ ਹਾਂ ਕਿ ਇਸ ਪਲੇਟਫਾਰਮ ਤੇ ਲੜਕੀਆਂ ਅੱਗੇ ਆ ਰਹੀਆਂ ਹਨ ਅਤੇ ਆਪਣਾ ਟੇਲੈਂਟ ਬਖੂਬੀ ਦਿਖਾ ਰਹੀਆਂ ਹਨ।ਮਿਸਟਰ ਪਰਵਿੰਦਰ ਵੜੈਚ ਨੇ ਕਿਹਾ ਕਿ, ਮੈਂ ਹਮੇਸ਼ਾ ਉਨ੍ਹਾਂ ਲੜਕੀਆਂ ਨੂੰ ਪ੍ਰੋਤਸਾਹਿਤ ਕੀਤਾ ਹੈ ਜਿਨ੍ਹਾਂ ਨੇ ਆਪਣੇ ਕੰਫਰਟ ਜੋਨ ਤੋਂ ਬਾਹਰ ਆਕੇ ਰੈਂਪ ਵਾਕ ਕੀਤਾ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕੀਤਾ। ਉੱਥੇ ਹੀ ਇਸ ਤੇ ਮਨਪਾਲ ਟਿਵਾਣਾ ਦਾ ਕਹਿਣਾ ਹੈ ਕਿ, ਲੜਕੀਆਂ ਦੀ ਸੁੰਦਰਤਾ ਕੇਵਲ ਉਨ੍ਹਾਂ ਦੇ ਚਿਹਰੇ ਨਾਲ ਨਹੀਂ ਹੁੰਦੀ। ਫਰਕ ਨਹੀਂ ਪੈਂਦਾ ਕਿ ਕੋਈ ਕੀ ਸੋਚ ਰਿਹਾ ਹੈ, ਉਠੋ ਤਿਆਰ ਹੋਵੋ, ਸੱਭ ਨੂੰ ਦਿਖਾ ਦੋ ਅਤੇ ਕਦੇ ਹਾਰ ਨਾ ਮੰਨੋ।ਇਸ ਈਵੈਂਟ ਦੀ ਸ਼ਾਨ ਹੋਰ ਵਧਾਉਣ ਦੇ ਲਈ, ਬ੍ਰਾਂਡ ਜਿਵੇਂ ਕਿ ਡੀਕੈਥਲੋਨ ਮੋਹਾਲੀ, ਗੋਲਡਸ ਜਿਮ ਮੋਹਾਲੀ, ਮੈਵਰਿਕ ਚੰਡੀਗੜ੍ਹ, ਮੋਕਾ ਲੁਧਿਆਣਾ, ਪਰਿੰਦੇ, ਮੁਬਾਰਕ ਰਿਕਾਰਡ, ਬਲੈਕਲਿਸਟਿਡ ਸਟੂਡੀਓ, ਬੱਜ ਚੰਡੀਗੜ੍ਹ, ਰਿਤੂਕੋਲੇਨਟਾਇਨ, ਡੀਜੀ ਐਥਨਿਕ ਕਲੈਕਸ਼ਨ, ਡਾਈਟ ਥੈਰੇਪੀ, ਸੋਵੀ ਇੰਟਰਟੇਨਮੈਂਟ, ਆਸਮਾਨ ਫਾਊਂਡੇਸ਼ਨ, ਗੈਂਟ ਪੰਜਾਬ, ਨਿੰਦੀ ਫੋਟੋਗ੍ਰਾਫੀ, ਆਈਆਈਐਚਈਡੀ ਨੇ 'ਦੀ ਮੈਨੇਜਰ ਨੈਟਵਰਕ' ਦੇ ਨਾਲ ਆਪਣਾ ਹੱਥ ਮਿਲਾਇਆ ਅਤੇ ਅਲੱਗ-ਅਲੱਗ ਤਰੀਕੇ ਨਾਲ ਈਵੈਂਟ ਵਿੱਚ ਉਨ੍ਹਾਂ ਦਾ ਸਾਥ ਦੇਣਗੇ।ਇਸ ਬਿਊਟੀ ਪੇਜੰਟ ਦੇ ਆਡੀਸ਼ਨ ਲੁਧਿਆਣਾ, ਪਟਿਆਲਾ ਚੰਡੀਗੜ੍ਹ ਅੰਮ੍ਰਿਤਸਰ ਅਤੇ ਜਲੰਧਰ ਸ਼ਹਿਰ ਵਿੱਚ ਹੋਏ ਅਤੇ ਹੁਣ ਸੇਮੀਫ਼ਾਈਨਲ ਆਯੋਜਿਤ ਕੀਤਾ ਗਿਆ ਸਿਟੀ ਆਫ ਕਿੰਗਜ਼ ਪਟਿਆਲਾ ਵਿੱਚ ਹਰਪਾਲ ਟਿਵਾਣਾ ਸੈਂਟਰ ਫ਼ਾਰ ਪਰਫਾਰਮਿੰਗ ਆਰਟਸ ਵਿੱਚ।

 

Tags: FASHION

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD