Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅਕਾਲੀ-ਭਾਜਪਾ ਦੇ ਚੋਣ ਮੈਨੀਫੈਸਟੋ 'ਚ ਹਰੇਕ ਵਰਗ ਲਈ ਗੱਫੇ : ਸੁਖਬੀਰ ਬਾਦਲ

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗਡ਼ੀਆ)

ਖਰੜ , 27 Jan 2012

ਖਰੜ ਵਿਖੇ ਅਕਾਲੀ-ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਵਿੱਚ ਸਾਰੇ ਵਰਗਾਂ ਲਈ ਖੁੱਲ੍ਹੇ ਗੱਫੇ ਘੋਸ਼ਿਤ ਕੀਤੇ ਗਏ ਹਨ ਜੋ ਕਿ ਅਕਾਲੀ-ਭਾਜਪਾ ਸਰਕਾਰ ਬਣਨ 'ਤੇ ਲੋਕਾਂ ਵਿੱਚ ਲਾਗੂ ਕਰ ਦਿੱਤੇ ਜਾਣਗੇ। ਉਨ੍ਹਾਂ ਚੋਣ ਮੈਨੀਫੈਸਟੋ ਵਿੱਚੋਂ ਕੁਝ ਕੁ ਗੱਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੋਬਾਰਾ ਆਉਣ 'ਤੇ ਬੁਢਾਪਾ ਪੈਨਸ਼ਨ 250 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਜਾਵੇਗੀ। ਛੋਟੇ ਕਿਸਾਨਾਂ (5 ਏਕੜ ਤੋਂ ਥੱਲੇ ਜ਼ਮੀਨ ਵਾਲਿਆਂ) ਨੂੰ ਮੁਫ਼ਤ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ। ਗਰੀਬ ਰੇਖਾ ਤੋਂ ਨੀਚੇ (ਨੀਲੇ ਕਾਰਡ ਧਾਰਕਾਂ ਨੂੰ) ਦੀ 2 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ। ਲੜਕੀਆਂ ਦੀ ਕਾਲਜ ਜਾਣ ਤੱਕ ਦੀ ਪੜ੍ਹਾਈ ਮੁਫ਼ਤ ਹੋਵੇਗੀ। ਪੰਜਾਬ ਦੇ ਬੇਰੋਜ਼ਗਾਰਾਂ ਨੂੰ ਦੋ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਟੀਚਾ ਮਿਥਿਆ ਗਿਆ ਹੈ। ਹਰੇਕ ਸਰਕਾਰੀ ਸਕੂਲ ਵਿੱਚ ਕੰਪਿਊਟਰ ਦੀ ਪੜ੍ਹਾਈ ਨੂੰ ਲਾਜ਼ਮੀ ਬਣਾਇਆ ਜਾਵੇਗਾ ਅਤੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੂੰ ਲੈਪਟਾਪ ਦਿੱਤੇ ਜਾਣਗੇ। ਗਰੀਬ ਲੜਕੀਆਂ ਦੇ ਵਿਆਹ ਮੌਕੇ ਸ਼ਗਨ ਸਕੀਮ 15 ਹਜ਼ਾਰ ਰੁਪਏ ਤੋਂ ਵਧਾ ਕੇ 31 ਹਜ਼ਾਰ ਰੁਪਏ ਕਰ ਦਿੱਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਮੈਨੀਫੈਸਟੋ ਵਿੱਚ ਅਜਿਹੀਆਂ ਹੀ ਸਹੂਲਤਾਂ ਦਰਸਾਈਆਂ ਗਈਆਂ ਹਨ ਜੋ ਕਿ ਦੋਬਾਰਾ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਆਉਣ 'ਤੇ ਲਾਗੂ ਕਰ ਦਿੱਤੀਆਂ ਜਾਣਗੀਆਂ।

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD