Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁਕਤੀ ਮੋਰਚਾ ਖਰੜ ਨੂੰ ਹਲਕੇ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤਾ ਸਮਰੱਥਨ ਜਾਰੀ

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 27 Jan 2012

Last updated on: Jan 27, 2012, 00:00 IST

ਹਲਕਾ ਖਰੜ ਤੋਂ ਮੁਕਤੀ ਮੋਰਚਾ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਦੇ ਹੱਕ ਵਿਚ ਲਗਾਤਾਰ ਖੇਡ ਕਲੱਬਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਫੁੱਟਬਾਲ ਕਲੱਬ, ਦਸਮੇਸ਼ ਟੈਂਪੂ ਯੂਨੀਅਨ, ਲਾਇਨਜ਼ ਕਲੱਬ ਖਰੜ ਫਰੈਡਜ਼ ਦੇ ਪ੍ਰਧਾਨ ਦਵਿੰਦਰ ਗੁਪਤਾ ਐਡਵੋਕੇਟ , ਸ਼ਹੀਦ ਭਗਤ ਸਿੰਘ ਬਲੱਡ ਡੋਨਰਜ਼ ਸੁਸਾਇਟੀ ਖਰੜ ਦੇ ਪ੍ਰਧਾਨ ਸੁਭਾਸ ਅਗਰਵਾਲ, ਇਸਤਰੀ ਬ੍ਰਾਹਮਣ ਸਭਾ ਖਰੜ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ, ਸ੍ਰੀ ਬ੍ਰਹਮਣਾ ਸਭਾ ਖਰੜ ਦੇ ਸੀਨੀਅਰ ਮੈਬਰ ਸੁਭਾਸ ਸ਼ਰਮਾ, ਸ੍ਰੀ ਰਾਮ ਲੀਲਾ ਕਮੇਟੀ ਦੁਸਾਹਿਰਾ ਗਰਾਊਡ ਖਰੜ ਦੇ ਪ੍ਰਧਾਨ ਸ੍ਰੀ ਜਵਾਹਰ ਲਾਲ, ਮਨਜੀਤ ਸਿੰਘ ਬੈਦਵਾਣ, ਮੁਹੱਲਾ ਸੁਧਾਰ ਕਮੇਟੀ ਪ੍ਰਧਾਨ ਦਿਆ ਰਾਮ ਕਪਿਲ, ਦੇਸ਼ ਭਗਤ, ਵਪਾਰ ਮੰਡਲ ਖਰੜ ਦੇ ਪ੍ਰਧਾਨ ਅਸੋਕ ਸ਼ਰਮਾ, ਕਰਿਆਣਾ ਐਸੋਸੇਏਸ਼ਨ, ਪੰਚਾਇਤ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਮਿੰਦਰ ਸਿੰਘ ਮਾਵੀ, ਯੂਥ ਕਾਂਗਰਸ ਦੇ ਦਫਤਰ ਸਕੱਤਰ ਪਰਮਿੰਦਰ ਸਿੰਘ ਸੋਨਾ, ਭਾਜਪਾ ਪੰਜਾਬ ਦੀ ਕਾਰਜਕਾਨੀ ਦੇ ਮੈਬਰ ਖੁਸਵੰਤ ਰਾਏ ਗੀਗਾ, ਕਾਂਗਰਸ ਸੇਵਾ ਦਲ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਠੇਕੇਦਾਰ, ਬਾਲ ਕਲੱਬ ਖਰੜ ਪ੍ਰਧਾਨ ਨੀਰਜ਼ ਗੁਪਤਾ ਸਮੇਤ ਪਿੰਡਾਂ ਦੀਆਂ  ਵੱਖ ਖੇਡ ਕਲੱਬਾਂ, ਸਮਾਜ ਸੇਵੀ ਜਥੇਬੰਦੀਆਂ, ਮਹਿਲਾ ਮੰਡਲ ਵਲੋਂ ਮੋਰਚੇ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਮੋਰਚੇ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿਚ ਭੇਜਣਗੇ।  

 

Tags: Kamal Kishore Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD