Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮਧੂਬਨ ਵਾਟਿਕਾ ਸਕੂਲ ਚਾਈਲਡ ਲਾਈਜ ਸੈਮੀਨਰ ਦਾ ਅਯੋਜਨ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 18 Oct 2016

Last updated on: Oct 18, 2016, 00:00 IST

ਐਸਸੀਏਸ਼ਨ ਫਾਰ ਸੋਸ਼ਲ  ਅੇਡ ਰੂਰਲ ਐਡਵਾਂਸਮੈਂਟ ਵਲੋ ਅੱਜ ਖੇਤਰ ਦੇ ਮਦੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਚਾਈਲਡ ਲਾਈਜ ਸੈਮੀਨਰ ਦਾ ਅਯੋਜਨ ਕੀਤਾ ਗਿਆ। ਉਕਤ ਸੈਮੀਨਰ ਦੋਰਾਨ ਬੀ.ਡੀ ਵਸ਼ਿਸ਼ਟ ਡਾਇਰੈਕਟਰ ਚਾਈਲਡ ਲਾਈਜ ਰੋਪੜ ਨੇ ਸੈਮੀਨਰ ਦੋਰਾਨ ਬੈਠੇ ਸਕੂਲੀ ਵਿਦਿਆਰਥੀਆ ਨੂੰ ਬਾਲ ਸੁਰੱਖਿਆ ਦੇ ਵੱਖ-ਵੱਖ ਪਹਿਲੂਆ ਬਾਰੇ ਵਿਸਥਾਪੂਰਵਕ ਜਾਣਕਾਰੀ ਸਾਝੀ ਕੀਤੀ ਗਈ । ਇਸ ਉਕਤ ਮੋਕੇ ਤੇ ਟੀਮ ਮੈਬਰ ਮੈਡਮ  ਮੰਗਲਾ ਰਾਣਾ ਨੇ ਵਿਦਿਆਰਥੀਆ ਨੂੰ ਉਕਤ ਸੈਮੀਨਰ ਦੋਰਾਨ ਹੈਪੇਟਾਈਟਸ ਨਾਮਕ ਭਿਆਨਕ ਬਿਮਾਰੀ ਦੇ ਲੱਛਣ,ਉਕਤ ਬਿਮਾਰੀ ਬਚਾਅ, ਬਿਮਾਰੀ ਹੋਣ ਦੇ ਕਾਰਨ ਕਿ ਹੁੰਦੀ ਹੈ ਬਾਰੇ ਵਿਸ਼ਥਾਪੂਰਵਕ ਜਾਣਕਾਰੀ ਦਿੱਤੀ ਗਈ। ਇਸ ਉਕਤ ਮੋਕੇ ਤੇ ਮੈਡਮ ਦੀਪਿਕਾ ਪੁਰੀ ਵਲੋ ਐਸੋਸੀਏਸ਼ਨ ਫਾਰ ਸੋਸ਼ਲ ਐਂਡ ਰੂਰਲ ਐਡਵਾਸਮੈਟ (ਆਸਰਾ ) ਦੀ ਟੀਮ ਸਕੂਲ ਤੇ ਪਹੁੰਚਣ ਤੇ ਜਿੱਥੇ ਧੰਨਵਾਦ ਕੀਤਾ ਉੱਥੇ ਹੀ ਇਸ ਉਕਤ ਟੀਮ ਦੇ ਸੈਮਨੀਆਰ ਦੋਰਾਨਾ ਵਿਦਿਆਰਥੀਆ ਨੂੰ ਜਾਗਰੂਕਤ ਕਰਨ ਦੇ ਕੰੰਮ ਦੀ ਸਲੰਘਾ ਵੀ ਕੀਤੀ ,ਇਸ ਉਕਤ ਮੋਕੇ ਤੇ ਹੋਰਨ੍ਹਾ ਤੋ ਇਲਾਵਾ ਹਰਮਨਦੀਪ ਕੋਰ ,ਸਕੂਲ ਚੇਆਰਮੈਨ ਅਮਿਤ ਚੱਡਾ,ਸਕੂਲ਼ ਪ੍ਰਿੰ ਜੋਬੀ ਟੀ ਇਬਰਾਇਮ,ਕੇਸਵ ਕੁਮਾਰ , ਸੰਜੀਵ ਕੁਮਾਰ ਸੈਣੀ , ਬਿਮਲ ਸੈਣੀ, ਜੋਗਿੰਦਰ ਸਿੰਘ ,ਅਵਿਨਾਸ ਕੁਮਾਰ, ਆਦਿ ਵਿਸੇਸ਼ ਤੋਰ ਤੇ ਹਾਜਰ ਸਨ।

 

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD