Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਕੁਐਸਟ ਗਰੁੱਪ ਆਫ਼ ਇਸਚਿਟਿਊਟਸ ਵੱਲੋਂ ਇੰਡਸਟਰੀਅਲ ਵਿਜ਼ਟ ਕਰਵਾਈ ਗਈ

ਵਿਦਿਆਰਥੀਆਂ ਨੇ ਕੰਪਨੀ ਮੈਨੇਜਮੈਂਟ ਦੇ ਸਿੱਖੇ ਤਰੀਕੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Oct 2016

ਕੁਐਸਟ ਇੰਸੀਚਿਟਿਊਟਸ ਵੱਲੋਂ ਆਪਣੇ ਮੈਨੇਜਮੈਂਟ ਅਤੇ ਮਕੈਨੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਐਕਡੀਮਿਕ ਸਿੱਖਿਆਂ ਦੇ ਨਾਲ-ਨਾਲ  ਪ੍ਰੈਕਟੀਕਲ ਸਿੱਖਿਆ ਦੇਣ ਦੇ ਮੰਤਵ ਨਾਲ  ਜਿਊਪੀਟਰ ਐਕਿਊੁਆ ਲਾਈਨਜ਼ ਲਿਮ. ਨਾਮਕ ਕੰਪਨੀ ਵਿਖੇ ਇਕ ਇੰਡਸਟਰੀਅਲ ਵਿਜ਼ਟ ਦਾ ਆਯੋਜਨ ਕੀਤਾ ਗਿਆ। ਜਿਸ 'ਚ ਗਰੁੱਪ ਦੀ  ਟਰੇਨਿੰਗ ਅਤੇ ਪਲੇਸਮੈਂਟ ਟੀਮ ਦੀ ਦੇਖ ਰੇਖ 'ਚ ਮਕੈਨੀਕਲ  ਇੰਜੀਨੀਅਰਿੰਗ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਤਕਨੀਕ ਅਤੇ ਕੰਪਨੀ ਦੇ ਕੰਮ ਕਰਨ ਦੇ ਤਰੀਕਿਆਂ ਨਾਲ ਰੂ-ਬਰੂ ਕਰਵਾਇਆ। ਇਸ ਮੌਕੇ ਤੇ ਜਿਊਪੀਟਰ ਐਕਿਊੁਆ  ਲਾਈਨਜ਼ ਦੇ  ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੰਪਨੀ ਬਾਥਰੂਮ ਫਿਟਿੰਗ ਨਾਲ ਸਬੰਧਿਤ ਟੂਟੀਆਂ, ਸ਼ਾਵਰ ਸਮੇਤ ਹੋਰ ਜ਼ਰੂਰੀ ਚੀਜ਼ਾਂ ਦਾ ਨਿਰਮਾਣ ਕਰਦੀ ਹੈ ਜੋ ਕਿ ਐਕਸਪੋਰਟ ਵੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਵੱਲੋਂ ਜਿੱਥੇ ਹਰ ਪ੍ਰੋਜੈਕਟ ਨੂੰ  ਕਾਗ਼ਜ਼ਾਂ 'ਚ ਡਿਜ਼ਾਈਨ ਕਰਨ ਤੋਂ ਲੈ ਕੇ ਪ੍ਰਤੱਖ ਰੂਪ 'ਚ ਘੜ ਕੇ ਵਿਖਾਉਣ ਦੇ ਤਰੀਕਿਆਂ ਨਾਲ ਜਾਣੂ ਕਰਵਾਇਆ ਉੱਥੇ ਹੀ ਇਨ੍ਹਾਂ ਭਵਿਖ ਦੇ ਇੰਜੀਨੀਅਰਾਂ  ਨੂੰ  ਇਸ ਦੌਰਾਨ ਵਰਤੇ ਜਾਣ ਵਾਲੇ ਇੰਜੀਨੀਅਰਿੰਗ ਦੇ ਤਰੀਕਿਆਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿਤੀ । ਇਸ ਵਡਮੁੱਲੀ ਜਾਣਕਾਰੀ ਨੂੰ ਹਾਸਿਲ ਕਰਦੇ ਹੋਏ ਵਿਦਿਆਰਥੀਆਂ ਨੇ ਵੀ ਕਈ ਸਵਾਲ ਵੀ ਉਕਤ ਅਧਿਕਾਰੀਆਂ ਤੋਂ ਪੁੱਛੇ ਜਿਸ ਦਾ ਉਨ੍ਹਾਂ ਮੌਕੇ ਤੇ ਬਹੁਤ ਵਧੀਆਂ ਢੰਗ ਨਾਲ ਜਵਾਬ ਦਿਤਾ । 

ਇਸ ਜਾਣਕਾਰੀ ਤੇ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਵਿਦਿਆਰਥੀਆਂ ਨੇ ਆਪਣੀ ਸੰਤੁਸ਼ਟੀ ਜ਼ਾਹਿਰ ਕਰਦੇ ਹੋਏ ਦੱਸਿਆਂ ਕਿ ਉਨ੍ਹਾਂ ਨੂੰ ਜਿੱਥੇ ਪ੍ਰੈਕਟੀਕਲ ਜਾਣਕਾਰੀ ਹਾਸਿਲ ਹੋਏ ਉੱਥੇ ਹੀ ਇਹ ਵੀ ਪਤਾ ਲੱਗਾ ਕਿ ਇਕ ਸਫਲ ਇੰਜੀਨੀਅਰ ਬਣਨ ਲਈ ਖੂਨ ਪਸੀਨਾ ਇਕ ਕਰਨਾ ਪੈਂਦਾ ਹੈ ਹੈ । ਇਸ ਵਡਮੁੱਲੀ ਜਾਣਕਾਰੀ ਲਈ  ਸਮੂਹ ਵਿਦਿਆਰਥੀਆਂ ਨੇ ਪਲਾਂਟ ਦੇ ਅਧਿਕਾਰੀਆਂ ਨੂੰ ਇਸ ਵਡਮੁੱਲੀ ਪ੍ਰੋਫੈਸ਼ਨਲ ਜਾਣਕਾਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਕੁਐਸਟ ਗਰੁੱਪ ਦੇ ਵਾਇਸ ਚੇਅਰਮੈਨ ਐੱਚ.ਪੀ.ਐੱਸ ਕਾਂਡਾ ਅਤੇ ਐੱਚ.ਪੀ.ਐੱਸ ਧਾਲੀਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਇੰਡਸਟਰੀਅਲ ਟੂਰ ਬਹੁਤ ਜ਼ਰੂਰੀ ਹੁੰਦੇ ਹਨ ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਰੀਕੇ ਨਾਲ ਕਿਤਾਬਾਂ ਤੋਂ ਹੱਟ ਕੇ ਕੁੱਝ ਨਵਾਂ ਸਿੱਖਦੇ ਹਨ । ਇਸੇ ਗੱਲ ਨੂੰ ਧਿਆਨ 'ਚ ਰੱਖਦੇ ਹੋਏ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਿਤ ਇੰਡਸਟਰੀ ਟੂਰ ਕਰਵਾਏ ਜਾਂਦੇ ਹਨ ਅਤੇ ਅਗਾਂਹ ਵੀ ਕਰਾਏ ਜਾਂਦੇ ਰਹਿਣਗੇ । ਉਨ੍ਹਾਂ ਅੱਗੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਹਰ ਸੰਸਥਾ ਵਿਚ ਹੋਣੇ ਚਾਹੀਦੇ ਹਨ ਕਿਉਂਕਿ ਨਾਲ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਹੁੰਦਾ ਹੈ ਜੋ ਭਵਿਖ ਵਿਚ ਉਨ੍ਹਾਂ ਲਈ ਮਦਦਗਾਰ ਹੁੰਦਾ ਹੈ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD