Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਪਰਮਜੀਤ ਕਾਹਲੋਂ ਵੱਲੋਂ ਕ੍ਰਿਸ਼ਨਪਾਲ ਸ਼ਰਮਾ ਦਾ ਸਨਮਾਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Nov 2016

ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਅੱਜ ਕ੍ਰਿਸ਼ਨ ਪਾਲ ਸ਼ਰਮਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚੇ , ਇਹਨਾਂ ਦਾ ਪਰਮਜੀਤ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਨੇ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਉਹ ਮੁਹਾਲੀ ਜ਼ਿਲ੍ਹੇ ਵਿਚ ਅਕਾਲੀ ਦਲ ਦੀ ਮਜਬੂਤੀ ਲਈ ਹਰ ਸੰਭਵ ਯਤਨ ਕਰਨਗੇ| ਉਹਨਾਂ ਕਿਹਾ ਕਿ ਮੁਹਾਲੀ ਦਾ ਸਰਬਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁਹਾਲੀ ਦਾ ਵਿਕਾਸ ਪਹਿਲ ਦੇ ਆਧਾਰ ਉਪਰ ਕੀਤਾ ਜਾਵੇਗਾ| ਇਸ ਮੌਕੇ ਪਰਮਜੀਤ ਕੌਰ ਲਾਡਰਾਂ  ਚੇਅਰਪਰਸਨ ਪੰਜਾਬ ਮਹਿਲਾ ਕਮਿਸ਼ਨ, ਗੁਰਮੁੱਖ ਸਿੰਘ ਸੋਹਲ ਪ੍ਰਧਾਨ ਬੀ ਸੀ ਵਿੰਗ ਜ਼ਿਲ੍ਹਾ ਮੁਹਾਲੀ, ਤੇਜਿੰਦਰ ਸਿਘ ਸ਼ੇਰਗਿੱਲ, ਅਰਬਿੰਦਰ ਸਿੰਘ ਬਿੰਨੀ, ਪੰਜਾਬ ਸਿੰਘ ਕੰਗ, ਹਰਿੰਦਰ ਸਿੰਘ ਖਹਿਰਾ, ਸਰਵਿੰਦਰ ਸਿੰਘ ਲਾਂਬਾ, ਪਰਮਜੀਤ ਸਿੰਘ ਸਿੱਧੂ ਵੀ ਮੌਜੂਦ ਸਨ|

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD