Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਕੰਦਰ ਸਿੰਘ ਮਲੂਕਾ ਵੱਲੋਂ ਬਰਨਾਲਾ ਵਿਖੇ ਨਵੇਂ ਬਣੇ ਮਲਟੀਪਰਪਜ਼ ਸਟੇਡੀਅਮ ਦਾ ਉਦਘਾਟਨ

ਪੰਜਾਬ ਸਰਕਾਰ ਨੇ ਸਰਕਲ ਸਟਾਈਲ ਕਬੱਡੀ ਨੂੰ ਕੌਮਾਂਤਰੀ ਮਾਨਤਾ ਦਿਵਾਈ : ਸਿਕੰਦਰ ਸਿੰਘ ਮਲੂਕਾ

Web Admin

Web Admin

5 Dariya News

ਬਰਨਾਲਾ , 12 Nov 2016

Last updated on: Nov 12, 2016, 00:00 IST

ਡਾ.ਬੀ.ਆਰ.ਅੰਬਦੇਕਰ ਛੇਵਾਂ ਵਿਸ਼ਵ ਕੱਪ ਕਬੱਡੀ-2016 ਦੇ ਨੌਵੇਂ ਦਿਨ ਦੇ ਅੱਜ ਬਰਨਾਲਾ ਵਿਖੇ ਮੈਚਾਂ ਤੋਂ ਪਹਿਲਾਂ ਅੱਜ ਦੇ ਮੁੱਖ ਮਹਿਮਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਨਵੇਂ ਬਣੇ ਬਾਬਾ ਕਾਲਾ ਮਹਿਰ ਮਲਟੀਪਰਪਜ਼ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਮਲੂਕਾ ਜੋ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨ, ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕਬੱਡੀ ਵਿਸ਼ਵ ਕੱਪ ਕਰਵਾਉਣ ਨਾਲ ਪੰਜਾਬੀਆਂ ਦੀ ਮਾਂ ਖੇਡ ਵਿਸ਼ਵ ਦੇ ਹਰ ਕੋਨੇ ਵਿੱਚ ਖੇਡੀ ਜਾਣ ਲੱਗ ਪਈ ਹੈ ਉਥੇ ਪੰਜਾਬ ਅੰਦਰ ਖੇਡਾਂ ਦਾ ਬੁਨਿਆਦੀ ਢਾਂਚਾ ਵੀ ਸਿਰਜਿਆ ਗਿਆ ਹੈ।ਸ. ਮਲੂਕਾ ਨੇ ਕਿਹਾ ਕਿ ਬਰਨਾਲਾ ਵਾਸੀਆਂ ਲਈ ਦੋਹਰੀ ਖੁਸ਼ੀ ਦੀ ਗੱਲ ਹੈ ਕਿ ਜਿੱਥੇ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਹੈ ਉਥੇ ਅਤਿ-ਆਧੁਨਿਕ ਸਟੇਡੀਅਮ ਵੀ ਨਵਾਂ ਬਣਾਇਆ ਗਿਆ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ 6 ਸਾਲ ਪਹਿਲਾਂ 9 ਮੁਲਕਾਂ ਨਾਲ ਕੀਤੀ ਵਿਸ਼ਵ ਕੱਪ ਦੀ ਸ਼ੁਰੂਆਤ ਨਾਲ ਅੱਜ 34 ਮੁਲਕਾਂ ਵਿੱਚ ਕਬੱਡੀ ਖੇਡੀ ਜਾਣ ਲੱਗੀ ਹੈ ਅਤੇ ਛੇਵੇਂ ਵਿਸ਼ਵ ਕੱਪ ਵਿੱਚ 14 ਮੁਲਕਾਂ ਦੀ ਟੀਮਾਂ ਹਿੱਸਾ ਲੈ ਰਹੀਆਂ ਹਨ ਜਿਨ੍ਹਾਂ ਵਿੱਚੋਂ 12 ਪੁਰਸ਼ ਵਰਗ ਅਤੇ 8 ਮਹਿਲਾ ਵਰਗ ਵਿੱਚ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੂਰੋਪ ਤੇ ਅਮਰੀਕਾ ਮਹਾਂਦੀਪ ਤੋਂ ਬਾਅਦ ਹੁਣ ਅਫਰੀਕ ਮੁਲਕਾਂ ਵਿੱਚ ਕਬੱਡੀ ਦੀ ਮਕਬੂਲੀਅਤ ਨੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਕਬੱਡੀ ਨੂੰ ਪੱਕੇ ਪੈਰੀਂ ਕੀਤਾ ਹੈ।ਕੈਬਨਿਟ ਮੰਤਰੀ ਸ. ਮਲੂਕਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਹਰ ਖੇਤਰ ਵਿੱਚ ਵਿਕਾਸ ਕੀਤਾ ਹੈ ਉਥੇ ਖੇਡਾਂ ਵਿੱਚ ਉਪ ਮੁੱਖ ਮੰਤਰੀ ਸ. ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੇਮਿਸਾਲ ਕੰਮ ਕੀਤੇ ਗਏ ਹਨ। ਕਬੱਡੀ ਨੂੰ ਕੌਮਾਂਤਰੀ ਮਾਨਤਾ ਦਿਵਾਈ। ਹਰ ਪਿੰਡ-ਸ਼ਹਿਰ ਵਿੱਚ ਸਟੇਡੀਅਮ ਉਸਾਰੇ ਗਏ ਅਤੇ ਛੋਟੀ ਉਮਰ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਜਿੰਮਾਂ ਵੰਡੀਆਂ ਗਈਆਂ ਗਨ। ਕੌਮਾਂਤਰੀ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਨੌਕਰੀਆਂ ਦਿੱਤੀਆਂ ਗਈਆਂ।

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD