Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਿਆਸੀ ਪਾਰਟੀਆਂ ਭੰਡੀ ਪ੍ਰਚਾਰ ਕਰਕੇ ਵੋਟਰਾਂ ਨੂੰ ਗੁੰਮਰਾਹ ਨਹੀਂ ਕਰ ਸਕਦੀਆਂ: ਰਾਕੇਸ਼ ਸ਼ਰਮਾ

ਕਮਲ ਕਿਸੋਰ ਸ਼ਰਮ ਦੇ ਹੱਕ ਵਿਚ ਖਰੜ ਸ਼ਹਿਰ ਪੈਦਲ ਯਾਤਰਾ

ਮੂਕਤੀ ਮੋਰਚਾ ਖਰੜ ਦੇ ਉਮੀਦਵਾਰ ਸ੍ਰੀ ਕਮਲ ਕਿਸੋਰ ਸ਼ਰਮਾ ਅਤੇ ਸਮਰੱਥਕ ਖਰੜ ਵਿਖੇ ਪੈਦਲ ਯਾਤਰਾ ਦੌਰਾਨ।
ਮੂਕਤੀ ਮੋਰਚਾ ਖਰੜ ਦੇ ਉਮੀਦਵਾਰ ਸ੍ਰੀ ਕਮਲ ਕਿਸੋਰ ਸ਼ਰਮਾ ਅਤੇ ਸਮਰੱਥਕ ਖਰੜ ਵਿਖੇ ਪੈਦਲ ਯਾਤਰਾ ਦੌਰਾਨ।

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ (ਐਸ.ਏ.ਐਸ.ਨਗਰ) , 27 Jan 2012

Last updated on: Jan 27, 2012, 00:00 IST

ਮੁਕਤੀ ਮੋਰਚਾ ਖਰੜ ਦੇ ਉਮੀਦਵਾਰ ਕਮਲ ਕਿਸੋਰ ਸ਼ਰਮਾ ਨੇ ਅੱਜ ਖਰੜ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ, ਮੁਹੱਲਿਆਂ ਵਿਚ ਪੈਦਲ ਯਾਤਰਾ ਕਰਕੇ ਵੋਟ ਮੰਗੀ। ਗਾਂਧੀ ਬਜ਼ਾਰ ਵਿਚ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਐਡਵੋਕੇਟ ਰਾਕੇਸ਼ ਸ਼ਰਮਾ ਨੇ ਕਿਹਾ ਕਿ ਖਰੜ ਹਲਕੇ ਦਾ ਨਤੀਜ਼ਾ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਵੱਖਰਾ ਤੇ ਹੈਰਾਨੀਜਨਤਕ ਹੋਵੇਗਾ ਕਿਉਕਿ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਮੋਰਚੇ ਨੂੰ ਵੱਖ ਵੱਖ ਜਥੇਬੰਦੀਆਂ ਵਲੋਂ ਲਗਾਤਾਰ ਸਮਰੱਥਨ ਮਿਲ ਰਿਹਾ ਹੈ ਤੇ ਅੱਜ ਹਲਕੇ ਦੇ ਵੋਟਰ ਪਾਰਟੀ ਬਾਜ਼ੀ ਤੋਂ ਉਪੱਰ ਉਠ ਕੇ ਮੋਰਚੇ ਨਾਲ ਜੁੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀ. ਖਰੜ ਹਲਕੇ ਦਾ ਵਿਕਾਸ, ਭ੍ਰਿਸ਼ਟਾਚਾਰ ਤਾਂ ਹੀ ਖਤਮ ਕਰ ਸਕਦੇ ਹਾਂ ਕਿ ਜੇਕਰ ਮੋਰਚੇ ਦਾ ਉਮੀਦਵਾਰ ਸਾਡੀਆਂ ਵੋਟਾਂ ਨਾਲ ਵਿਧਾਨ ਸਭਾ ਵਿਚ ਪਹੁੰਚਦਾ ਹੈ। ਉਨ੍ਹਾਂ ਵਾਇਦਾ ਕੀਤਾ ਕਿ ਸਾਡੀ ਜਿੱਤ ਤੋਂ ਬਾਅਦ ਖਰੜ ਦਾ ਵਿਕਾਸ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਸਿਆਸੀ ਪਾਰਟੀਆਂ ਜੋ ਆਪਣਾ ਵਜੂਦ ਹਲਕੇ ਵਿਚ ਕਾਇਮ ਨਹੀਂ ਰੱਖ ਸਕੀਆਂ ਉਹ ਭੰਡੀ ਪ੍ਰਚਾਰ ਕਰਕੇ ਵੋਟਰਾਂ ਨੂੰ ਗੁੰਮਰਾਹ ਨਹੀਂ ਕਰ ਸਕਦੀਆਂ। ਇਸ ਪੈਦਲ ਯਾਤਰਾ ਦੌਰਾਨ ਸ਼ਹਿਰ ਦੇ ਦੁਕਾਨਦਾਰਾਂ ਨੇ ਉਸਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਵਾਇਦਾ ਕੀਤਾ। ਇਸ ਮੌਕੇ ਰਣਜੀਤ ਸਿੰਘ ਠੇਕੇਦਾਰ, ਪੰਡਿਤ ਓਮ ਪ੍ਰਕਾਸ਼ , ਚੂਹੜ ਸਿੰਘ, ਹਰਜੀਤ ਸਿੰਘ ਖਾਨਪੁਰ, ਜੇ ਪੀ ਸ਼ਰਮਾ, ਸੰਜੀਵ ਸ਼ੀਲਾ, ਪਰਦੀਪ ਬਖਸ਼ੀ, ਗੁਰਮੁੱਖ ਸਿੰਘ, ਸੁਭਾਸ ਸ਼ਰਮਾ, ਬਿੱਟੂ ਜੈਨ, ਰਾਕੇਸ, ਮਲਕੀਅਤ ਸਿੰਘ, ਹਰਵਿੰਦਰ ਸਿੰਘ ਸੋਢੀ, ਰਣਜੀਤ ਸਿੰਘ ਖਾਲਸਾ, ਅਰਵਿੰਦਰ ਸਿੰਘ  ਆਦਿ ਸਮੇਤ ਭਾਰੀ ਗਿਣਤੀ ਵਿਚ ਉਨ੍ਹਾਂ ਦੇ ਸਮਰੱਥਕ ਨਾਲ ਸਨ। 

 

Tags: Kamal Kishore Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD