Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਬਕਾ ਸੈਨਿਕਾਂ ਦੇ ਵਾਰਸਾਂ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ

ਸਾਲ 2013-14 ਦੌਰਾਨ 4 ਕਰੋੜ ਰੁਪਏ ਖਰਚੇ ਜਾਣਗੇ - ਵਿਰਸਾ ਸਿੰਘ ਵਲਟੋਹਾ

ਵਿਰਸਾ ਸਿੰਘ ਵਲਟੋਹਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 12 Aug 2013

Last updated on: Aug 12, 2013, 00:00 IST

ਡਿਫੈ'ਸ ਸੇਵਾਵਾਂ ਵਿੱਚ ਪੰਜਾਬ ਰਾਜ ਵੱਧ ਤੋ' ਵੱਧ ਯੁਵਕਾਂ ਦੀ ਚੋਣ ਨੂੰ ਯਕੀਨੀ ਬਣਾਉਣ ਲਈ ਸਾਬਕਾ ਸੈਨਿਕਾਂ ਦੇ ਵਾਰਸਾਂ ਨੂੰ ਡਿਫੈਸ/ਪੈਰਾ ਮਿਲਟਰੀ ਅਤੇ ਹੋਰ ਤਕਨੀਕੀ/ਗੈਰ-ਤਕਨੀਕੀ ਟਰੇਡਾਂ ਦੇ ਦਾਖਲੇ ਲਈ ਰਾਜ ਦੇ ਵੱਖ ਵੱਖ ਜਿਲਿਆਂ ਵਿੱਚ ਅਗਾਮੀ ਭਰਤੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ।ਇਸ ਮਕਸਦ ਲਈ ਸਾਲ 2013-14 ਦੋਰਾਨ 4 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਦੇ ਮੁੱਖ ਪਾਰਲੀਮਾਨੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਇਸ ਮਕਸਦ ਲਈ ਸਾਬਕਾ ਸੈਨਿਕਾਂ ਦੇ ਵਾਰਸਾਂ ਵਿਸ਼ੇਸ਼ ਕਰਕੇ ਪੰਜਾਬੀ ਯੁਵਕਾਂ ਜੋ ਕਿ ਦਿਹਾਤੀ ਖੇਤਰਾਂ ਨਾਲ ਸਬੰਧ ਰੱਖਦੇ ਹਨ, ਦੀ ਵਿਦਿਅਕ ਯੋਗਤਾ ਪੂਰੀ ਨਾ ਹੋਣ ਕਾਰਨ ਆਰਮਡ ਫੋਰਸਸ ਵਿੱਚ ਸੇਵਾਵਾਂ ਨਿਭਾਉਣ ਲਈ ਦਾਖਲਾ ਟੈਸਟ ਪਾਸ ਨਹੀ' ਕਰ ਸਕਦੇ ਲਈ ਇਹ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

ਉਨਾਂ੍ਹ ਦੱਸਿਆ ਕਿ ਇਹ ਸਿਖਲਾਈ ਰਾਜ ਦੇ ਚੋਣਵੇ' ਜਿਲਿਆਂ ਵਿੱਚ ਜਿਲਾ ਸੈਨਿਕ ਦਫਤਰਾਂ ਦੇ ਸੈਨਿਕ ਰੈਸਟ ਹਾਊਸ ਕੰਪਲੈਕਸਾਂ ਵਿੱਚ ਜਿਲਾ ਸੈਨਿਕ ਭਲਾਈ ਅਧਿਕਾਰੀਆਂ ਵਲੋ ਦਿੱਤੀ ਜਾਵੇਗੀ।

ਸਕੀਮ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸ. ਵਲਟੋਹਾ ਨੇ ਦੱਸਿਆ ਕਿ ਇਸ ਵਕਮ ਇਸ ਛੇ ਹਫਤੇ ਦੀ ਸਿਖਲਾਈ ਦੌਰਾਨ ਸਾਬਕਾ ਸੈਨਿਕਾਂ ਦੇ ਵਾਰਸਾਂ ਅਤੇ ਅਨੁਸੂਚਿਤ ਜਾਤੀਆਂ ਨੂੰ 60/- ਰੁਪਏ ਪ੍ਰਤੀ ਦਿਨ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋ' ਇਲਾਵਾ ਸਾਬਕਾ ਸੈਨਿਕਾਂ /ਵਿਧਵਾਵਾਂ ਅਤੇ ਉਨਾਂ ਦੇ ਵਾਰਸਾਂ ਨੂੰ ਦਰਜਾ ਤਿੰਨ ਲਈ ਨੌਕਰੀ ਦਿਵਾਉਣ ਲਈ ਪੰਜਾਬੀ ਸਟੈਨੋਗ੍ਰਾਫੀ/ਟਾਈਪਿੰਗ ਸਿਖਲਾਈ ਅੰਮ੍ਰਿਤਸਰ, ਜਲੰਧਰ, ਫਰੀਦਕੋਟ ਅਤੇ ਰੂਪਨਗਰ ਵਿਖੇ ਦਿੱਤੀ ਜਾ ਰਹੀ ਹੈ।ਉਨਾਂ ਇਹ ਵੀ ਦੱਸਿਆ ਕਿ ਇਸ ਤੋ' ਇਲਾਵਾ ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨਾਂ ਦੇ ਵਾਰਸਾਂ ਨੂੰ ਸਿਖਲਾਈ ਸਹੂਲਤ ਮੁਹੱਈਆ ਕਰਵਾਉਣ ਲਈ ਚੰਡੀਗੜ੍ਹ, ਜਲੰਧਰ, ਫਰੀਦਕੋਟ, ਅੰਮ੍ਰਿਤਸਰ, ਮੁਕਤਸਰ, ਹੁਸਿਆਰਪੁਰ ਅਤੇ ਰੂਪ ਨਗਰ ਵਿਖੇ ਕੰਪਿਊਟਰ ਸਿਖਲਾਈ ਸੈਟਰ ਸਥਾਪਿਤ ਕੀਤੇ ਗਏ ਹਨ।ਉਨਾ ਦੱਸਿਆ ਕਿ ਬਠਿੰਡਾ, ਫਿਰੋਜਪੁਰ, ਕਪੂਰਥਲਾ, ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਵਿਖੇ ਛੇ ਹੋਰ ਨਵੇ ਕੰਪਿਊਟਰ ਸੈਟਰ ਜਲਦੀ ਖੋਲੇ ਜਾਣਗੇ।

 

Tags: virsa singh baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD