Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਸਰਕਾਰੀ ਕਾਲਜ ਫੇਜ਼ -6 ਵਿਖੇ ਆਯੋਜਿਤ ਕੀਤੇ ਜਾਣ ਵਾਲੇ ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਜੋਰਾਂ ਤੇ

ਐਸ.ਡੀ.ਐਮ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਰਿਹਰਸ਼ਲ

ÁËÃ.âÆ.ÁËî.ÃzÆ ñÖîÆð ÇÃ§Ø Áå¶ Ç÷ñ·Å ÇþÇÖÁÅ ÁøÃð ÃzÆ î¶òÅ ÇÃ§Ø ÇÃ¾è± Á÷ÅçÆ Ççòà ÃîÅð¯Ô î¯Õ¶ ÕÆå¶ ÜÅä òÅñ¶ ÃÇíÁÅÚÅðÕ êz¯×ðÅî çÆ ÇðÔðÃñ Õðç¶ Ô¯Â¶ Í

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 12 Aug 2013

Last updated on: Aug 12, 2013, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਸਥਿੱਤ ਸਰਕਾਰੀ ਕਾਲਜ ਫੇਜ – 6 ਵਿਖੇ ਹੋਣ ਵਾਲੇ ਅਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਜੋਰਾਂ ਤੇ ਹਨ। ਅਜ਼ਾਦੀ ਦਿਵਸ ਸਮਾਰੋਹ ਪੂਰੇ ਸ਼ਾਨੋ ਸੌਕਤ ਨਾਲ ਮਨਾਇਆ ਜਾਵੇਗਾ । ਇਸ ਗੱਲ ਦੀ ਜਾਣਕਾਰੀ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਸਰਕਾਰੀ ਕਾਲਜ ਫੇਜ਼ -6 ਵਿਖੇ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਕੀਤੀ ਗਈ ਰਿਹਰਸ਼ਲ ਮੌਕੇ ਦਿੱਤੀ। ਸ੍ਰੀ ਲਖਮੀਰ ਸਿੰਘ ਨੇ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ । ਜਿਸ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਵੱਲੋਂ ਦੇਸ ਪਿਆਰ ਦੇ ਗੀਤਾ ਤੋਂ ਇਲਾਵਾ ਗਿੱਧਾ, ਭੰਗੜਾ, ਜਿੰਦੂਆ, ਰਾਜਸਥਾਨੀ ਡਾਂਸ, ਗੁਜਰਾਤੀ ਡਾਂਸ  ਪੇਸ਼ ਕੀਤੇ ਜਾਣਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ।  ਉਹਨਾਂ ਹੋਰ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਸੂਬੇ ਦੇ Àੁੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਅਦਾ ਕਰਨਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੇਵਾ ਸਿੰਘ ਸਿੱਧੂ, ਪ੍ਰੋ ਕੰਵਰ ਰਾਜਿੰਦਰ ਸਿੰਘ , ਮੁੱਖ ਅਧਿਆਪਕ ਸ੍ਰੀ ਕ੍ਰਿਸ਼ਨ ਸਿੰਘ, ਸ੍ਰੀਮਤੀ ਮੀਨਾ ਸ਼ਰਮਾ ਜ਼ਿਲ੍ਹਾ ਐਜੂਸੈਟ ਕੋਆਰਡੀਨੇਟਰ ਅਤੇ ਹੋਰ ਅਧਿਆਪਕ ਤੇ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਮੌਜੂਦ ਸਨ। 

 

Tags: sdm mohali lakhmir singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD