Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਕੁਐਸਟ ਗਰੁੱਪ ਵਿਖੇ ਵਿਸ਼ਵ ਕੰਪਿਊਟਰ ਸੁਰੱਖਿਆ ਦਿਹਾੜੇ ਤੇ ਸੈਮੀਨਾਰ ਦਾ ਆਯੋਜਨ

ਟੈਕਨੋਲਜ਼ੀ ਤੇ ਵੱਧ ਰਹੇ ਨਿਰਭਰਤਾ ਕਰਕੇ ਡਾਟਾ ਸੁਰੱਖਿਆ ਪ੍ਰਤੀ ਚੇਤਨ ਹੋਣਾ ਜ਼ਰੂਰੀ- ਕਾਂਡਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 02 Dec 2016

ਕੁਐਸਟ ਗਰੁੱਪ ਆਫ਼ ਇਨਸੀਟਿਊਸ਼ਨਜ਼ ਵਲੋਂ ਵਿਸ਼ਵ ਕੰਪਿਊਟਰ ਸੁਰੱਖਿਆ ਦਿਵਸ ਮੌਕੇ ਕੈਂਪਸ ਵਿਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਗਰੁੱਪ ਦੇ ਆਈ ਟੀ ਵਿਭਾਗ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਸੈਮੀਨਾਰ ਵਿਚ ਹਿੱਸਾ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਸੈਮੀਨਾਰ ਦਾ ਮੁੱਖ ਮੰਤਵ ਰੋਜ਼ਾਨਾ ਜੀਵਨ ਦਾ ਜ਼ਰੂਰੀ ਹਿੱਸਾ ਬਣ ਚੁੱਕੇ ਕੰਪਿਊਟਰ ਡਾਟਾ ਨੂੰ ਸੁਰੱਖਿਅਤ ਰੱਖਣ ਦੇ ਤਰੀਕਿਆਂ ਅਤੇ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਨਿੱਤ ਨਵੇਂ ਵਾਇਰਸ,ਕੰਪਿਊਟਰ ਦੀ ਸੁਰਖਿਆਂ,ਫਾਇਰਵਾਲ,ਮਜ਼ਬੂਤ ਪਾਸਵਰਡ,ਸ਼ੌਸ਼ਲ ਸਾਇਟਸ ਦੀ ਸੁਰੱਖਿਅਤ ਵਰਤੋਂ, ਜ਼ਰੂਰੀ ਡਾਟਾ ਇਕ ਤੋਂ ਵੱਧ ਥਾਂ ਤੇ ਸੁਰੱਖਿਅਤ ਰੱਖਣਾ ਆਦਿ ਟਾਪਿਕਸ ਤੇ ਵਿਚਾਰ ਚਰਚਾ ਕੀਤੀ ਗਈ । ਇਸ ਦੇ ਨਾਲ ਹੀ ਆਈ ਟੀ ਵਿਭਾਗ ਦੇ ਅਧਿਆਪਕਾਂ ਨੇ ਦੱਸਿਆ ਕਿ ਕੰਪਿਊਟਰ ਜਾਂ ਲੈਪਟਾਪ ਤੇ ਇਕ ਤੋਂ ਪਾਸਵਰਡ ਲਾਉਣ ਦੇ ਤਰੀਕਿਆਂ,ਆਨ ਲਾਈਨ ਅਤੇ ਆਫ਼ ਲਾਈਨ ਡਾਟਾ ਸੇਵ ਕਰਨ ਦੇ ਤਰੀਕੇ,ਨਵੀਆਂ ਆਨ ਲਾਈਨ ਡਾਟਾ ਸੇਵ ਕਰਨ ਵਾਲੀਆਂ ਵੈਬਸਾਈਟ ਦੀ ਜਾਣਕਾਰੀ,ਵਾਇਰਸ ਦੇ ਖ਼ਤਰੇ ਤੋਂ ਬਚਣ ਦੇ ਤਰੀਕੇ,ਡਾਟਾ ਡਲੀਟ ਹੋਣ ਤੇ ਦੁਬਾਰਾ ਹਾਸਿਲ ਕਰਨ ਦੇ ਤਰੀਕਿਆਂ ਦੇ ਇਲਾਵਾ ਕੰਪਿਊਟਰ ਜਾਂ ਲੈਪਟਾਪ ਦੇ ਸੁਰੱਖਿਅਤ ਰੱਖ ਰਖਾਓ ਦੇ ਤਰੀਕਿਆਂ ਤੇ ਵੀ ਜਾਣਕਾਰੀ ਸਾਂਝੀ ਕੀਤੀ ਗਈ ।ਇਸ ਮੌਕੇ ਤੇ ਕੁਐਸਟ ਗਰੁੱਪ ਦੇ ਵਾਇਸ ਚੇਅਰਮੈਨ ਐਚ ਪੀ ਐਸ ਕਾਂਡਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਦੀ ਦੌੜ ਭੱਜ ਭਰੀ ਜਿੰਦਗੀ ਦੇ ਚਲਦਿਆਂ ਜ਼ਿਆਦਾਤਰ ਲੋਕ ਮੋਬਾਇਲ,ਲੈਪਟਾਪ ਅਤੇ ਕੰਪਿਊਟਰ ਤੇ ਨਿਰਭਰ ਹੋ ਚੁੱਕੇ ਹਨ । ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿਥੇ ਇਨ੍ਹਾਂ ਗੈਜ਼ਟਸ ਵਿਚਲਾ ਡਾਟਾ ਬਹੁਤ ਮਹੱਤਵ ਹੋ ਜਾਂਦਾ ਹੈ ਉਥੇ ਹੀ ਆਨ ਲਾਈਨ ਦੌਰਾਨ ਇਹ ਡਾਟਾ ਕਿਸੇ ਵਲੋਂ ਹੈਕ ਕਰਕੇ ਸਬੰਧਿਤ ਡਾਟੇ ਦੀ ਦੁਰਵਰਤੋਂ ਹੋ ਸਕਦੀ ਹੈ । ਇਸ ਲਈ ਹਰ ਤਰਾਂ ਨਾਲ ਡਾਟਾ ਸੁਰੱਖਿਆ ਬਹੁਤ ਜ਼ਰੂਰੀ ਹੋ ਜਾਂਦਾ ਹੈ । ਇਸ ਮੌਕੇ ਤੇ ਵਾਇਸ ਚੇਅਰਮੈਨ ਕਾਂਡਾ ਨੇ ਵਿਦਿਆਰਥੀਆਂ ਨੂੰ ਡਾਟਾ ਸੁਰੱਖਿਅਤ ਰੱਖਣ ਦੇ ਕਈ ਸਫਲ ਤੇ ਕਾਰਗਰ ਤਰੀਕੇ ਵੀ ਦੱਸੇ ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD