Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਸ਼ਹੀਦ ਰਤਨ ਸਿੰਘ ਦੀ ਯਾਦ ਨੂੰ ਸਮਰਪਿਤ 6ਵੇਂ ਕੱਬਡੀ ਮਹਾ ਕੁੰਭ ਦਾ ਪੋਸਟਰ ਜਾਰੀ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 04 Dec 2016

Last updated on: Dec 04, 2016, 00:00 IST

ਮਾਹਾਰਾਜਾ ਰਣਜੀਤ ਸਿੰਘ ਯੂਥ ਅਤੇ ਸਪੋਰਟਸ ਕੱਲਬ ਮੁਕਾਰੀ ਵਲੋਂ ਸਰਪੰਚ ਰਣਜੀਤ ਸਿੰਘ ਮੁਕਾਰੀ ਦੀ ਯੋਗ ਅਗਵਾਈ ਹੇਠ ਸ਼ਹੀਦ ਰਤਨ ਸਿੰਘ ਦੀ ਯਾਦ ਨੂੰ ਸਮਰਪਿਤ 6ਵਾਂ ਕੱਬਡੀ ਦਾ ਮਹਾਕੁੰਭ 6-7-8 ਜਨਵਰੀ 2017 ਨੂੰ ਕਰਵਾਏ ਜਾਣ ਵਾਲੇ ਟੂਰਨਾਮੈਂਟ ਦਾ ਪੋਸਟਰ ਇਲਾਕੇ ਦੇ ਮੋਹਤਵਰ ਆਗੂਆ ਵਲੋਂ ਜਾਰੀ ਕੀਤਾ ਗਿਆ । ਜਾਣਕਾਰੀ ਦਿੰਦਿਆ ਕਲੱਬ ਦੇ ਪ੍ਰਧਾਨ ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਤਿੰਨ ਰੋਜ਼ਾ ਟੂਰਨਾਮੇਂਟ ਵਿੱਚ ਪੰਜਾਬ ਦੇ ਵੱਖ ਵੱਖ ਕੋਨਿਆ ਤੋ ਖਿਡਾਰੀ ਸ਼ਰਕਤ ਕਰਨਗੇ । ਹਰ ਸਾਲ ਦੀ ਤਰਾ੍ਹ ਪੰਜਾਬ ਦੀਆਂ ਅੱਠ ਅਕੈਡਮੀਆਂ ਇਸ ਟੂਰਨਾਮੈਟ ਵਿੱਚ ਭਾਗ ਲੈਣਗੀਆਂ । ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਹਿਲਾਂ ਇਨਾਮ 51000/, ਦੂਜਾ ਇਨਾਮ 41000/-ਅਤੇ ਪ੍ਰਤੀ ਕਿਲੋ ਵਰਗ ਦੇ ਹਿਸਾਬ ਨਾਲ ਵੱਖ ਵੱਖ ਅਕਰਸ਼ਕ ਇਨਾਮ ਖਿਡਾਰੀਆਂ ਦਿੱਤੇ ਜਾਣਗੇ ।ਪੋਸਟਰ ਜਾਰੀ ਕਰਨ ਸਮੇਂ ਹਰਪ੍ਰੀਤ ਸਿੰਘ ਕਾਹਲੋਂ ਜਨਰਲ ਸਕੱਤਰ ਮਾਲਵਾ ਜੋਨ,ਯੂਥ ਆਗੂ ਦਰਬਾਰਾ ਸਿੰਘ ਬਾਲਾ,ਐਡਵੋਕੇਟ ਦੋਲਤ ਸਿੰਘ ਚਬਰੇਵਾਲ,ਹਰਮੇਸ਼ ਸਿੰਘ ਠੋਡਾ,ਅਮਰਜੀਤ ਸਿੰਘ ਵਾਲੀਆਂ,ਹਰਿੰਦਰ ਪਾਲ ਸਿੰਘ ਗਿੱਲ ਪ੍ਰਧਾਨ ਗਿਲਕੋ ਵੈਲੀ,ਅਮਰਜੀਤ ਸਿੰਘ ਜੋਲੀ ਐਮ.ਸੀ ਰੋਪੜ,ਹਰਕੇਤ ਸਿੰਘ ਕੋਲਾਪੁਰ,ਡਾ.ਜਸਪਾਲ ਸਿੰਘ, ਧਿਆਨ ਸਿੰਘ ਭਿੰਡਰ,ਭੂਪਿੰਦਰ ਸਿੰਘ ਗਿੱਲ,ਡਾ ਬਲਵੀਰ ਸਿੰਘ ਪੰਮੀ,ਡਾ ਵਰਿਆਮ ਸਿੰਘ,ਮੇਜਰ ਰੋਸ਼ਨ ਲਾਲ,ਬਾਬਾ ਦਿਲਬਾਗ ਸਿੰਘ ਸਰਪੰਚ,ਬਲਿੰਦਰ ਰਾਣਾ,ਤਿਲਕ ਰਾਜ ਪੰਮਾ ਸਰਪੰਚ,ਪ੍ਰਿੰਤਮ ਸਿੰਘ ਸਰਪੰਚ,ਰੋਹਿਤ ਸ਼ਰਮਾ,ਸਰਪੰਚ ਬਲਦੇਵ ਸਿੰਘ,ਅਜਮੇਰ ਸਿੰਘ,ਰਜੀਵ ਵਰਮਾ,ਬਲਦੇਵ ਸਿੰਘ ਘਾਹੀਮਾਜਰਾ,ਰਾਮਨਾਥ ਸੈਣੀ,ਕਾਲਾ ਝਾਂਗੜੀਆਂ,ਕਸ਼ਮੀਰ ਸਿੰਘ,ਮਨਦੀਪ ਬੜਵਾ,ਡਾ ਵਿਜੈ ਚੋਧਰੀ,ਕੁਲਵੀਰ ਸਿੰਘ ,ਕਪਿਲ ਰਾਣਾ,ਹਨੀ ਸੈਣੀ,ਹੁਸ਼ਿਆਰ ਰਾਣਾ,ਹੈਪੀ ਸੈਣੀ,ਜੋਨੀ ਸੈਣੀ,ਹਰਵਿੰਦਰ ਸਿੰਘ ਗੋਪਾਲ ਪੁਰ ਅਤੇ ਹੇਮ ਰਾਜ ਪੰਚ ਹਾਜ਼ਰ ਸੀ ।

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD