Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੋਹਣ ਸਿੰਘ ਠੰਡਲ ਵੱਲੋਂ ਕਲਾਕਾਰਾਂ ਨੂੰ ਭੜਕਾਊ ਸ਼ਬਦਾਵਲੀ ਵਾਲੇ ਗੀਤਾਂ ਤੋਂ ਪਰਹੇਜ਼ ਕਰਨ ਦੀ ਅਪੀਲ

ਕਿਹਾ, ''ਨੰਗੇਜ਼, ਸ਼ਰਾਬ ਤੇ ਹਥਿਆਰਾਂ ਦੀ ਨੁਮਾਇਸ਼ ਵਾਲੇ ਗੀਤਾਂ ਦਾ ਨਵੀਂ ਪੀੜੀ 'ਤੇ ਪੈ ਰਿਹਾ ਮਾੜਾ ਅਸਰ''

ਸੋਹਣ ਸਿੰਘ ਠੰਡਲ
ਸੋਹਣ ਸਿੰਘ ਠੰਡਲ

Web Admin

Web Admin

5 Dariya News

ਚੰਡੀਗੜ੍ਹ , 06 Dec 2016

Last updated on: Dec 06, 2016, 00:00 IST

ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸੋਹਣ ਸਿੰਘ ਠੰਡਲ ਨੇ ਪੰਜਾਬ ਦੇ ਗਾਇਕਾਂ ਨੂੰ ਇਕ ਅਪੀਲ ਕਰਦਿਆਂ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਸੱਭਿਆਚਾਰ ਅਸਲ ਤਸਵੀਰ ਪੇਸ਼ ਕਰਨ ਲਈ ਕਿਹਾ। ਬਠਿੰਡਾ ਜ਼ਿਲੇ ਵਿੱਚ ਬੀਤੇ ਦਿਨੀਂ ਇਕ ਵਿਆਹ ਦੇ ਸਮਾਗਮ ਵਿੱਚ ਵਾਪਰੀ ਹਿਰਦੇਵੇਧਕ ਘਟਨਾ ਜਿਸ ਵਿੱਚ ਇਕ ਕਲਾਕਾਰ ਲੜਕੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ, ਦਾ ਜ਼ਿਕਰ ਕਰਦਿਆਂ ਸ. ਠੰਡਲ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਵਿਆਹਾਂ ਦਾ ਸੱਭਿਆਚਾਰ ਸਮੁੱਚਾ ਹੀ ਬਦਲ ਗਿਆ ਹੈ। ਲੋਕ ਹੁਣ ਸ਼ਰਾਬ, ਨੰਗੇਜ਼ ਤੇ ਹਥਿਆਰਾਂ ਦੀ ਨੁਮਾਇਸ਼ ਨੂੰ ਪ੍ਰਮੁੱਖਤਾ ਦੇਣ ਲੱਗੇ ਹਨ ਜਿਸ ਦਾ ਨਤੀਜਾ ਜਿੱਥੇ ਪੰਜਾਬ ਦੇ ਸੱਭਿਆਚਾਰ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਰਹੀ ਹੈ ਉਥੇ ਦੂਜੇ ਪਾਸੇ ਅਜਿਹੀਆਂ ਦੁਖਦਾਈ ਘਟਨਾਵਾਂ ਵਾਪਰਦੀਆਂ ਹਨ। ਠੰਡਲ ਨੇ ਕਿਹਾ ਕਿ ਕਲਾਕਾਰਾਂ ਦੀ ਨੈਤਿਕ ਜ਼ਿੰਮੇਵਾਰ ਬਣਦੀ ਹੈ ਕਿ ਉਹ ਆਪਣ ਗੀਤਾਂ ਵਿੱਚ ਸ਼ਰਾਬ, ਨੰਗੇਜ਼ ਅਤੇ ਹਥਿਆਰਾਂ ਦੀ ਵਰਤੋਂ ਨੂੰ ਉਤਸ਼ਾਹਤ ਨਾ ਕਰਨ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੀਤ-ਸੰਗੀਤ ਦਾ ਹਰੇਕ ਵਿਅਕਤੀ ਉਪਰ ਗੁੜਾ ਪ੍ਰਭਾਵ ਪੈਂਦਾ ਹੈ ਅਤੇ ਖਾਸ ਕਰ ਨੌਜਵਾਨ ਪੀੜ੍ਹੀ ਇਨ੍ਹਾਂ ਦਾ ਬਹੁਤ ਅਸਰ ਕਬੂਲਦੀ ਹੈ। ਭੜਕਾਊ ਗੀਤਾਂ ਨਾਲ ਨੌਜਵਾਨ ਵੀ ਕੁਰਾਹੇ ਪੈਂਦੇ ਹਨ। ਉਨ੍ਹਾਂ ਗਾਇਕਾਂ ਦੇ ਨਾਲ ਗੀਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਦੇ ਅਮੀਰ ਵਿਰਸੇ, ਸੱਭਿਆਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਤਰਜ਼ਮਾਨੀ ਕਰਦੇ ਗੀਤਾਂ ਦੀ ਸਿਰਜਣਾ ਕਰਨ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD