Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ

 

ਐਨੀਜ਼ ਸਕੂਲ ਦੇ ਸਾਲਾਨਾ ਸਮਾਗਮ 'ਚ ਵਿਦਿਆਰਥੀਆਂ ਨੇ ਰੰਗ ਬੰਨ੍ਹਿਆ

ਵਿਦਿਆਰਥੀਆਂ ਨੇ ਨ੍ਰਿਤ ਅਤੇ ਨਾਟਕ ਪੇਸ਼ ਕਰਕੇ ਆਪਣੀ ਬਹੁਮੁਖੀ ਪ੍ਰਤਿਭਾ ਦਾ ਕੀਤਾ ਪ੍ਰਦਸ਼ਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Dec 2016

Last updated on: Dec 09, 2016, 00:00 IST

ਐਨੀਜ਼ ਗਰੁੱਪ ਆਫ਼ ਸਕੂਲਜ਼ ਦਾ ਸਾਲਾਨਾ ਸਮਾਗਮ ਧੂਮ ਧਾਮ ਨਾਲ  ਐਨੀਜ਼ ਸਕੂਲ, ਸੈਕਟਰ ੬੯  ਕੈਂਪਸ 'ਚ ਮਨਾਇਆ ਗਿਆ । ਇਸ ਮੌਕੇ ਤੇ ਪੂਰੇ ਸਕੂਲ ਕੈਂਪਸ ਨੂੰ ਰੰਗ ਬਿਰੰਗੇ ਫੁੱਲਾਂ,ਗ਼ੁਬਾਰਿਆਂ ਅਤੇ ਲਾਈਟਾਂ ਨਾਲ ਸਜਾਇਆ ਗਿਆ । ਇਸ ਰੰਗਾ ਰੰਗ ਪ੍ਰੋਗਰਾਮ 'ਚ ਸਕੂਲ ਦੇ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਪੇਸ਼ਕਸ਼ਾਂ ਨਾਲ ਮਾਹੌਲ ਨੂੰ ਰੰਗੀਨ ਬਣਾ ਦਿਤਾ । ਐਨੀਜ਼ ਗਰੁੱਪ ਦੇ ਚੇਅਰਮੈਨ ਅਨੀਤ ਗੋਇਲ ਨੇ  ਸਾਰੇ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ । ਇਸ ਤੋਂ ਬਾਅਦ ਜੂਨੀਅਰ ਕਲਾਸ ਵਿਦਿਆਰਥੀਆਂ ਵੱਲੋਂ ਮਾਂ ਸਰਸਵਤੀ ਦੀ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ । ਇਕ ਤੋਂ ਬਾਅਦ ਇਕ ਕਰਕੇ  ਛੋਟੇ ਛੋਟੇ ਬੱਚਿਆ ਵੱਲੋਂ ਸੋਲੋ ਡਾਂਸ, ਗਰੁੱਪ ਡਾਂਸ ਨਾਲ ਮਾਹੌਲ ਨੂੰ ਪੂਰੀ ਤਰਾਂ ਸੰਗੀਤਮਈ ਕਰ ਦਿਤਾ।  ਇਕ ਤੋਂ ਬਾਅਦ ਇਕ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮਾਂ ਤੋਂ ਬਾਅਦ ਪੇਸ਼ ਕੀਤੇ ਗਏ ਜਿਨ੍ਹਾਂ ਨੂੰ ਹਾਜ਼ਰ ਦਰਸ਼ਕਾਂ ਨੇ ਖੂਬ ਸਲਹਾਇਆ । ਸਟੇਜ਼ ਤੇ ਵੱਖ ਵੱਖ ਰੰਗਾਂ ਦੇ ਪ੍ਰੋਗਰਾਮ ਦੀ ਸਮਾਪਤੀ ਪੰਜਾਬ ਦਾ ਮਾਣ ਭੰਗੜਾ ਅਤੇ ਗਿੱਧਾ ਨਾਲ ਹੋਈ ਜਿਸ ਨੇ ਹਾਜ਼ਿਰ ਦਰਸ਼ਕਾਂ ਨੂੰ ਵੀ ਕੁਰਸੀਆਂ ਤੇ ਥਿਰਕਣ ਲਈ ਮਜਬੂਰ ਕਰ ਦਿਤਾ । ਇਸ ਖ਼ੂਬਸੂਰਤ ਸ਼ਾਮ ਦੇ ਆਖੀਰ ਵਿਚ ਚੇਅਰਮੈਨ ਅਨੀਤ ਗੋਇਲ ਵੱਲੋਂ ਪੜਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। 

 

Tags: Anees School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD