ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹੋਏ ਬਾਬਾ ਬਾਲ ਭਾਰਤੀ ਮਾਰਕੀਟ ਕਮੇਟੀ ਪਿੰਡ ਮਟੋਰ ਵਲੋਂ ਸ਼ਿਵ ਭੋਲੇ ਸ਼ੰਕਰ ਨੂੰ ਸਮਰਪਿਤ ਅੱਜ ਕੜੀ ਚਾਵਲ ਦੇ ਜੱਗ ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਕਮੇਟੀ ਦੇ ਸਮੂਹ" /> ਸਰਬੱਤ ਦੇ ਭਲੇ ਲਈ ਕੜੀ ਚਾਵਲ ਦੇ ਜੱਗ ਦਾ ਵਿਸ਼ਾਲ ਆਯੋਜਨ ਕੀਤਾ ਗਿਆ
Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸਰਬੱਤ ਦੇ ਭਲੇ ਲਈ ਕੜੀ ਚਾਵਲ ਦੇ ਜੱਗ ਦਾ ਵਿਸ਼ਾਲ ਆਯੋਜਨ ਕੀਤਾ ਗਿਆ

Web Admin

Web Admin

5 ਦਰਿਆ ਨਿਊਜ਼

îà¯ð , 19 Aug 2013

Last updated on: Aug 19, 2013, 00:00 IST

ਸਰਬੱਤ ਦੇ ਭਲੇ ਦੀ ਕਾਮਨਾ ਕਰਦੇ ਹੋਏ ਬਾਬਾ ਬਾਲ ਭਾਰਤੀ ਮਾਰਕੀਟ ਕਮੇਟੀ ਪਿੰਡ ਮਟੋਰ ਵਲੋਂ ਸ਼ਿਵ ਭੋਲੇ ਸ਼ੰਕਰ ਨੂੰ ਸਮਰਪਿਤ ਅੱਜ ਕੜੀ ਚਾਵਲ ਦੇ ਜੱਗ ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਕਮੇਟੀ ਦੇ ਸਮੂਹ ਮੈਂਬਰਾਂ ਨੇ ਪਹਿਲਾਂ ਬਾਬਾ ਬਾਲ ਭਾਰਤੀ ਮੰਦਿਰ ਦੇ ਵਿਚ ਮੱਥਾ ਟੇਕਿਆ ਅਤੇ ਉਸ ਤੋਂ ਬਾਅਦ ਲੋਕਾਂ ਵਿਚ ਲੰਗਰ ਵਰਤਾਉਣਾ ਸ਼ੁਰੂ ਕੀਤਾ। ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਜਨਰਲ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਵਲੋਂ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਗਵਾਈ ਅਤੇ ਲੰਗਰ ਦੇ ਵਿਚ ਇਨ੍ਹਾਂ ਆਗੂਆਂ ਵੱਲੋਂ ਸੇਵਾ ਕੀਤੀ ਗਈ। ਇਨ੍ਹਾਂ ਆਗੂਆਂ ਨੇ ਮਾਰਕੀਟ ਵੱਲੋਂ ਲਗਾਏ ਗਏ ਇਸ ਲੰਗਰ ਦੀ ਭਰਵੀਂ ਸਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕਾਰਜਾਂ ਨਾਲ ਲੋਕਾਂ ਵਿਚ ਆਪਸੀ ਭਾਈਚਾਰੇ ਦੀ ਭਾਵਨਾ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਮਾਰਕੀਟ ਦੇ ਚੰਗੇ ਕੀਤੇ ਜਾ ਰਹੇ ਕੰਮਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਅੱਜ ਹਜ਼ਾਰਾ ਲੋਕਾਂ ਨੇ ਕੜੀ ਚਾਵਲ ਦਾ ਲੰਗਰ ਖਾ ਕੇ ਆਨੰਦ ਮਾਣਿਆ। ਇਸ ਮੌਕੇ ਮਾਰਕੀਟ ਦੇ ਪ੍ਰਧਾਨ ਮਹਿੰਦਰ ਲਾਲਾ ਸਮਾਜ ਸੇਵੀ ਆਗੂ ਪ੍ਰਦੀਪ ਕੁਮਾਰ ਸੋਨੀ, ਮੱਖਣ ਸਿੰਘ, ਰਮੇਸ਼ ਕੁਮਾਰ, ਨਰਿੰਦਰ ਕੁਮਾਰ ਬਿੱਟੂ ਗੰਭੀਰ, ਅਸ਼ਵਨੀ ਕੁਮਾਰ, ਜਿਮੀਦਾਰਾ ਢਾਬੇ ਦੇ ਮਾਲਕ ਹੈਪੀ, ਕੁਲਵਿੰਦਰ ਸਿੰਘ ਬਿੱਲਾ ਹਾਜ਼ਰ ਸਨ ਅਤੇ ਇਨ੍ਹਾਂ ਸਾਰਿਆਂ ਦੇ ਯਤਨਾਂ ਸਦਕਾ ਅੱਜ ਦਾ ਜੱਗ ਨੇਪਰੇ ਚੜਿਆ।

 

Tags: harkesh chand sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD