Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਇਸਤਰੀ ਮਹਿਲਾ ਸਰਪੰਚਾਂ ਨੂੰ ਉਨਾਂਹ ਦੇ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਜਾਗਰੂਕ

Web Admin

Web Admin

5 Dariya News

ਡੇਰਾਬਸੀ , 14 Dec 2016

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਨੈਸ਼ਨਲ ਕਮਿਸ਼ਨ ਫਾਰ ਵੂਮੈਨ (ਨਵੀਂ ਦਿੱਲੀ ) ਦੇ ਸਹਿਯੋਗ ਨਾਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਪ੍ਰਧਾਨਗੀ ਹੇਠ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਦੋ ਰੋਜ਼ਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਰਕਾਰੀ ਕਾਲਜ ਡੇਰਾਬਸੀ ਵਿਖੇ ਕੀਤਾ ਗਿਆ। ਸੈਮੀਨਾਰ ਦੇ ਦੂਜੇ ਤੇ ਆਖਰੀ ਦਿਨ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਇਸਤਰੀ ਮਹਿਲਾ ਸਰਪੰਚਾਂ ਨੂੰ ਉਨਾਂ੍ਹ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਗਿਆ।ਇਸ ਮੌਕੇ ਸਕੱਤਰ  ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਂਬਾਂ ਨੇ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਸਮੇਂ ਦੀ ਲੋੜ ਹੈ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਾਨੂੰ ਸਮਾਜਿਕ ਕਦਰਾਂ ਕੀਮਤਾਂ ਤੋਂ ਜਾਣੂ ਹੋਣਾ ਵੀ ਲਾਜ਼ਮੀ ਹੈ। ਉਨਾਂਹ ਨੇ ਦੱਸਿਆ ਕਿ ਇਸ ਦੋ ਰੋਜ਼ਾ ਸੈਮੀਨਾਰ ਕਰਾਉਣ ਦਾ ਮੁੱਖ ਮੰਤਵ ਔਰਤਾਂ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਨਾਂ੍ਹ ਨੂੰ ਕਾਨੂੰਨੀ ਪੱਖ ਤੋਂ ਵੀ ਜਾਣੂ ਕਰਾਉਣਾ ਹੈ। ਉਨਾਂਹ ਹੋਰ ਕਿਹਾ ਕਿ ਸਮਾਜ ਵਿਚ ਔਰਤਾਂ ਦੀ ਵੱਡੀ ਗਿਣਤੀ ਅਜਿਹੀ ਹੈ। ਜਿਸ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਅਤੇ ਹੱਕਾਂ ਬਾਰੇ ਜਾਣਕਾਰੀ ਨਹੀਂ ਉਨਾਂਹ ਕਿਹਾ ਕਿ ਅਜਿਹੇ ਸੈਮੀਨਾਰ ਰਾਜ ਦੇ ਵੱਖ ਵੱਖ ਜਿਲ੍ਹਿਆਂ ਵਿਚ ਕਰਵਾ ਕੇ ਔਰਤਾਂ ਨੂੰ ਕਾਨੂੰਨੀ ਜਾਗਰੂਕਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD