Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਜਗਦੀਸ਼ ਸਿੰਘ ਜੌਹਲ ਨੇ ਜਿਲਾ੍ਹ ਟਰਾਂਸਪੋਰਟ ਅਫਸਰ ਵਜੋਂ ਅਤੇ ਤਰਸੇਮ ਮਿੱਤਲ ਨੇ ਤਹਿਸੀਲਦਾਰ ਮੁਹਾਲੀ ਵਜੋਂ ਆਪੋ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Dec 2016

Last updated on: Dec 23, 2016, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜਿਲਾ੍ਹ ਟਰਾਂਸਪੋਰਟ ਅਫਸਰ ਵਜੋਂ ਸ੍ਰ. ਜਗਦੀਸ਼ ਸਿੰਘ ਜੌਹਲ ਪੀ.ਸੀ.ਐਸ ਨੇ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ । ਇਸ ਤੋਂ ਪਹਿਲਾਂ ਉਹ ਜਲੰਧਰ ਵਿਚ ਬਤੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੇਵਾਵਾਂ ਨਿਭਾ ਰਹੇ ਸਨ।ਸ੍ਰੀ ਜੌਹਲ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਸੜਕੀ ਦੁਰਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਉਨਾਂਹ ਲੋਕਾਂ ਨੂੰ ਅਪੀਲ ਕੀਤੀ ਕਿ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦਾ ਪਾਲਣ ਕੀਤਾ ਜਾਵੇ ਅਤੇ ਵਾਹਨ ਚਲਾਉਂਦੇ ਸਮੇਂ ਲੋੜੀਦੇ ਕਾਗਜ਼ਾਤ ਨਾਲ ਰੱਖੇ ਜਾਣ। ਇਸ ਤੋਂ ਪਹਿਲਾਂ ਦਫਤਰ ਵਿਖੇ ਪਹੁੰਚਣ ਤੇ ਦਫਤਰ ਦੇ ਕਰਮਚਾਰੀਆਂ ਨੇ ਗੁਲਦਸਤੇ ਭੇਂਟ ਕਰਕੇ ਸ੍ਰੀ. ਜੌਹਲ ਦਾ ਸਵਾਗਤ ਕੀਤਾ।ਸ੍ਰੀ  ਤਰਸੇਮ ਮਿੱਤਲ ਨੇ ਨਾਇਬ ਤਹਿਸੀਲਦਾਰ ਤੋਂ ਪਦਉੱਨਤੀ ਹੋਣ ਉਪਰੰਤ ਅੱਜ ਮੋਹਾਲੀ ਵਿਖੇ ਤਹਿਸੀਲਦਾਰ ਮੋਹਾਲੀ  ਵੱਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲ ਲਿਆ । ਇਸ ਤੋਂ ਪਹਿਲਾਂ ਉਹ ਇਸ ਜਿਲ੍ਹੇ ਵਿਚ ਵੱਖ ਵੱਖ ਤਹਿਸੀਲਾਂ ਚ ਨਾਇਬ ਤਹਿਸੀਲਦਾਰ ਵੱਜੋਂ ਬਾਖੂਬੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ।ਸ੍ਰੀ ਮਿੱਤਲ ਨੂੰ ਤਹਿਸੀਲਦਾਰ ਬਣਨ ਤੇ ਦਫਤਰ ਦੇ ਸਮੂਹ ਕਰਮਚਾਰੀਆਂ ਨੇ ਵਧਾਈ ਦਿੱਤੀ ਅਤੇ ਗੁਲਦਸਤੇ ਭੇਂਟ ਕਰਕੇ ਸਵਾਗਤ ਵੀ ਕੀਤਾ। ਸ੍ਰੀ ਮਿੱਤਲ ਨੇ ਕਿਹਾ ਕਿ ਤਹਿਸੀਲ ਵਿਚ ਕੰਮ-ਕਾਜ਼ ਲਈ ਆਉਣ ਵਾਲੇ ਲੋਕਾਂ ਨੂੰ ਆਪਣੇ ਕੰਮ ਲਈ ਲੰਮਾ ਸਮਾਂ ਇੰਤਰਾਜ਼ ਨਹੀ ਕਰਨ ਦਿੱਤਾ ਜਾਵੇਗਾ ਅਤੇ ਬਜ਼ੁਰਗਾਂ ਦੇ ਕੰਮ- ਕਾਜ਼ ਨੂੰ ਪਹਿਲ ਦਿੱਤੀ ਜਾਵੇਗੀ । 

 

Tags: DTO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD