Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਟੇਟ ਪੱਧਰ ਤੇ ਮੱਲ੍ਹਾ ਮਾਰਨ ਵਾਲੇ ਖਿਡਾਰੀਆ ਸਣੇ ਮਾਪੇ ਸਨਮਾਨਿਤ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 24 Dec 2016

Last updated on: Dec 24, 2016, 00:00 IST

ਖੇਤਰ ਦੇ ਨਾਮਵਰ ਵਿਦਿਆਕ ਅਦਾਰੇ ਮਦੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ ) ਦੇ ਪ੍ਰਬੰਧਕਾ ਵਲੋ ਸਟੇਟ ਪੱਧਰ ਤੇ ਸਕੂਲ ਦਾ ਨਾਮ ਰੋਸਨ ਕਰਨ ਵਾਲੇ ੧੮ ਖਿਡਾਰੀਆ ਸਣੇ ਉਨ੍ਹਾ ਮਾਪਿਆ ਦਾ ਵਿਸੇਸ ਸਨਮਾਨ ਕੀਤਾ ਗਿਆ।ਇਸ ਵਿਸੇਸ ਸਨਮਾਨ ਸਮਰੋਹ ਦੋਰਾਨ ਸਬੋਧਨ ਕਰਦਿਆ ਸਕੂਲ ਚੇਅਰਮੇਨ ਸ੍ਰੀ ਅਮਿਤ ਚੱਡਾ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਪੜਾਈ ਵਿਚ ਟਾਪਰ ਬਣਾਉਣ ਦੇ ਨਾਲ ਨਾਲ ਉਨ੍ਹਾਂ ਦੀ ਓਵਰਆਲ ਡਿਵੈਲਪਮੈਂਟ ਵੀ ਕਰਵਾਈ ਜਾਂਦੀ ਹੈ ਤਾਂ ਕਿ ਉਹ ਇਕ ਬਿਹਤਰੀਨ ਨਾਗਰਿਕ ਬਣਨ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਲਈ ਬਿਹਤਰੀਨ ਖੇਡ ਦੇ ਮੈਦਾਨ ਅਤੇ ਅਤਿ ਆਧੁਨਿਕ ਖੇਡ ਦਾ ਸਾਮਾਨ ਦਿਤਾ ਮੁਹਾਇਆ ਕਰਵਾਇਆ ਜਾਂਦਾ ਹੈ।ਉਨ੍ਹਾ ਜਾਣਕਾਰੀ ਦਿੰਦੇ ਹੋਏ ਕਿਹਾ ਦੱਸਿਆ ਕਿ ਪੰਜਾਬ ਸਕੂਲ ਖੇਡਾ 'ਚ ਸਕੂਲ ਦੀਆ ਅੰਂਡਰ ੧੯ ਸਾਲ ਕ੍ਰਿਕੇਟ ਖਿਡਾਰਣਾ ਨੇ ਜਿਲ੍ਹਾ ਰੂਪਨਗਰ ਦੀ ਅਗਵਾਈ ਕਰਦੇ ਹੋਏ ਫਰੀਦਕੋਟ ਵਿਖੇ ਹੋਏ ਸਟੇਟ ਪੱਧਰ ਦੇ ਮੁਕਾਬਲਿਆਂ 'ਚ ਵੱਧੀਆ ਪ੍ਰਦਾਸਨ ਕਰਦੇ ਹੋਏ ਸਕੂਲ ਦਾ ਨਾਂ ਪੰਜਾਬ ਪੱਧਰ ਤੇ ਚਮਕਾਇਆ ਹੈ ।ਇਸ ਮੋਕੇ ਸਕੂਲ ਮੈਨੇਜਮੈਂਟ ਡਾਇਰੈਕਟਰ ਸ੍ਰੀ ਕੇਸਵ ਕੁਮਾਰ , ਮੈਡਮ ਸੁਰੇਖਾ ਰਾਣਾ , ਮੈਡਮ ਦੀਪਿਕਾ ਪੁਰੀ ,ਮੈਡਮ ਈਸਕਾ ਕੋਸਲ ,ਮੈਡਮ ਖੁਸਵੰਤ ਕੋਰ,ਨਰਿੰਦਰ ਕੋਰ, ਭਾਵਨਾ ਪੁਰੀ ,ਜਸਪਾਲ ਸੈਣੀ,ਜੋਗਿੰਦਰ ਸੈਣੀ,ਤਾਨੀਸ ਕੁਮਾਰ ,ਰੋਹਿਤ ਸੈਣੀ ,ਨੀਤਿਸ ਸ਼ਰਮਾ ,ਮੂਨੀਸ ਸੈਣੀ, ਜਗਜੀਤ ਸਿੰਘ,ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ,ਮਾਸਟਰ ਭੋਲੇ ਸੰਕਰ ਆਦਿ ਤੋ ਇਲਾਵ੍ਹਾ ਖੇਡ ਵਿਭਾਗ ਸਟਾਫ ਵਿਜੇ ਕੁਮਾਰ,ਬਿਮਲ ਸੈਣੀ,ਅਵਿਨਾਸ ਸ਼ਰਮਾ,ਮੈਡਮ ਅਮਨ,ਅਤੇ ਧਰਮਵੀਰ ਸਿੰਘ ਆਦਿ ਵਿਸ਼ੇਸ ਤੋਰ ਤੇ ਹਾਜਰ ਸਨ । 

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD