Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਓਕਰੇਜ਼ ਇੰਟਰਨੈਸ਼ਨਲ ਸਕੂਲ 'ਚ ਕ੍ਰਿਸਮਸ ਪਾਰਟੀ ਦਾ ਆਯੋਜਨ

ਸਾਂਤਾ ਕਲਾਜ਼ ਨੇ ਬੱਚਿਆਂ ਨਾਲ ਰੈਪ ਤੇ ਕੀਤਾ ਡਾਂਸ , ਪ੍ਰਭੂ ਯਿਸੂ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਨਿਮਰਤਾ ਤੇ ਪਿਆਰ ਦਾ ਸੁਨੇਹਾ ਦਿਤਾ-ਆਦਿਲਕਸ਼ਮੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Dec 2016

Last updated on: Dec 24, 2016, 00:00 IST

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਕ੍ਰਿਸਮਸ ਦੇ ਸੁੱਭ ਦਿਹਾੜੇ ਤੇ ਕ੍ਰਿਸਮਸ ਪਾਰਟੀ ਦਾ ਆਯੋਜਨ ਕੀਤਾ। ਇਸ ਦੌਰਾਨ ਕੈਂਪਸ ਵਿਚ ਖਾਣ ਪੀਣ ਦੀਆਂ ਚੀਜ਼ਾਂ ਦੇ ਸਟਾਲ ਲਗਾਏ ਗਏ । ਇਸ ਦੇ ਨਾਲ ਹੀ  ਬੱਚਿਆਂ ਦੇ ਮੌਨਰੰਜਨ ਲਈ ਪੇਸ ਕਲਰ,ਟੈਟੂ ਮੇਕਿੰਗ ਅਤੇ ਮਹਿੰਦੀ ਲਗਾਉਣ ਲਈ ਵੀ ਬਾਹਰੋਂ ਕਲਾਕਾਰ ਮਗਵਾ ਕੇ ਉਨਾਂ ਦਾ ਮੌਨਰੰਜਨ ਕੀਤਾ ਗਿਆ।ਇਸ ਦੇ ਨਾਲ ਹੀ ਸਕੂਲ ਕੈਂਪਸ ਵਿਚ ਕ੍ਰਿਸਮਸ ਟ੍ਰੀ ਵੀ ਲਗਾਇਆ ਗਿਆ ਜਿਸ ਦੀ ਸਜ਼ਾਵਟ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਦੇਖਰੇਖ  ਵਿਚ ਕੀਤੀ । ਇਸ ਦੇ ਨਾਲ ਹੀ ਸਾਂਤਾ ਕਲਾਜ਼ ਨੇ ਰੈਪ ਤੇ ਬੱਚਿਆਂ ਨਾਲ ਡਾਂਸ ਕਰਕੇ ਮਾਹੌਲ ਨੂੰ ਹੋਰ ਰੰਗੀਨ ਬਣਾ ਦਿਤਾ।ਇਸ ਮੌਕੇ ਤੇ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ਼ ਭਰਨ ਲਈ ਇਕ ਸੰਗੀਤ ਮਈ ਸਕਿੱਟ ਵਾਅਦੇ ਨਿਭਾਉਣ ਲਈ ਹੁੰਦੇ ਹਨ ਦਾ ਆਯੋਜਨ ਕੀਤਾ ਗਿਆ । ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਪੰ੍ਰਪਰਾਗਤ ਗੀਤ ਜਿੰਗਲ ਬੈਲ ਖੂਬਸੂਰਤ ਤਰੀਕੇ ਨਾਲ  ਗਾਉਣ ਦੇ ਮੁਕਾਬਲੇ ਕਰਵਾਏ ਗਏ ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਰਮਨਜੀਤ ਘੁੰਮਣ ਨੇ ਵਿਦਿਆਰਥੀਆਂ ਨੂੰ ਸਬੋਧਨ ਕਰਦੇ ਹੋਏ ਕਿਹਾ ਕਿ ਪ੍ਰਭੂ ਯਿਸੂ ਨੇ ਸਮੁੱਚੀ ਦੁਨੀਆਂ ਨੂੰ  ਪ੍ਰੇਮ ਭਾਵਨਾ ਅਤੇ ਨਿਮਰਤਾ ਦਾ ਜੀਵਨ ਜਿਊਣ ਦਾ ਸੁਨੇਹਾ ਦਿਤਾ । ਉਨਾਂ ਅੱਗੇ ਕਿਹਾ ਕਿ ਸਭ ਨੂੰ ਪ੍ਰਭੂ ਯਿਸੂ ਦੇ ਦੱਸੇ ਸਚਾਈ ਦੇ ਰਾਹ ਤੇ ਚਲਦੇ ਹੋਏ ਇਕ ਖੂਬਸੂਰਤ ਸਮਾਜ ਦੀ ਸਥਾਪਨਾ ਕਰਨੀ ਚਾਹੀਦੀ ਹੈ । ਇਸ ਮੌਕੇ ਤੇ ਸਾਂਤਾ ਕਲਾਜ਼ ਨੇ ਬੱਚਿਆਂ ਵਿਚ ਤੋਹਫੇ,ਟਾਫੀਆਂ ਅਤੇ ਚਾਕਲੇਟ ਵੀ ਵੰਡੀਆਂ।

 

 

Tags: Oakridge International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD