Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਸ਼ਵ ਕਬੱਡੀ ਚੈਂਪੀਅਨ ਹਰਵਿੰਦਰ ਕੋਰ ਨੋਨਾ ਸਨਮਾਨਿਤ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 26 Dec 2016

Last updated on: Dec 26, 2016, 00:00 IST

ਇਲਾਕੇ ਦੇ ਪਿੰਡ ਰਾਏਪੁਰ ਦੀ ਜਮੰਪਲ ਅਤੇ ਵਿਸ਼ਵ ਕਬੱਡੀ ਕੱਪ ੨੦੧੬ ਦੀ ਜੇਤੂ ਖਿਡਾਰਨ ਹਰਵਿੰਦਰ ਕੋਰ ਨੋਨਾ ਦਾ ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ ) ਦੇ ਸਮ੍ਹੁਹ ਸਟਾਫ ਅਤੇ ਪ੍ਰਬੰਧਕਾ ਵਲੋ ਸਕੂਲ ਦੇ ਇੱਕ ਸਲਾਨਾ ਸਮਾਗਮ ਦੋਰਾਨ ਵਿਸੇਸ ਸਨਮਾਨ ਕੀਤਾ ਗਿਆ ।ਇਸ ਮੋਕੇ ਤੇ ਸਕੂਲ ਚੇਅਰਮੈਨ ਸ੍ਰੀ ਅਮਿਤ ਚੱਡਾ ਨੇ ਕਿਹਾ ਕਿ ਹਰਵਿੰਦਰ ਕੋਰ ਨੋਨਾ ਨੇ ਵਿਸਵ ਕੱਬਡੀ 'ਚ ਵੱਧੀਆਂ ਪ੍ਰਦਸਨ ਕਰਕੇ ਭਾਰਤ ਦੀ ਟੀਮ ਨੂੰ ਇੱਕ ਵਾਰ ਫੇਰ ਵਿਸਵ ਕੱਬਡੀ ਚੈਪੀਆਨ ਬਣਾਉਣ ਨਾਲ ਇਹ ਸਾਬਤ ਕਰਤਾ ਹੈ ਕਿ ਭਾਰਤ ਦੇਸ਼ ਦੀਆ ਲੜਕੀਆ ਹੀ ਭਾਰਤ ਦਾ ਸੁਨਿਹਰਾ ਭਵਿੱਖ ਹਨ ।ਉਨ੍ਹਾਂ ਅੱਗੇ ਕਿਹਾ ਕਿ ਜੇ ਭਾਰਤ ਦੇਸ਼ ਨੇ ਹੋਰ ਤੇਜੀ ਨਾਲ ਤਰੱਕੀ ਕਰਨੀ ਹੈ ਤਾਂ ਲੜਕੀਆਂ ਅੰਦਰ ਹੂਨਰ ਨੂੰ ਪ੍ਰਫੁਲਿਤ ਕਰਨ ਦੀ ਲੋੜ ਹੈ।ਇਸ ਮੋਕੇ ਵਿਸਵ ਕੱਬਡੀ ਚੈਪੀਅਨ ਹਰਵਿੰਦਰ ਕੋਰ ਨੋਨਾ ਨੇ ਸਕੂਲ ਵਿਦਿਆਰਥੀਆ ਨੂੰ ਸਬੋਧਨ ਕਰਦਿਆ ਜਿੱਥੇ ਉਨ੍ਹਾ ਨੂੰ ਪੜਾਈ ਦੇ ਨਾਲ-ਨਾਲ ਖੇਡਾ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਉੱਥੇ ਹੀ ਸਕੂਲ ਪ੍ਰੰਬਧਕਾ ਵਲੋ ਕੀਤੇ ਗਏ ਉਨ੍ਹਾ ਦਾ ਸਨਮਾਨ ਲਈ ਵੀ ਧੰਨਵਾਦ ਕੀਤਾ। ਇਸ ਮੋਕੇ ਤੇ ਹੋਰਨ੍ਹਾ ਤੋ ਇਲਾਵ੍ਹਾ ਕੇਸਵ ਕੁਮਾਰ ,ਸ੍ਰੀ ਸਿਵ ਦੱਤ ਸਰਮਾ ,ਕਮਾਡਰ ਸੋਮ ਨਾਥ, ਲੈਕ ਹਰਜੀਤ ਸੈਣੀ ਮੈਡਮ ਦੀਪਕਾ ਪੁਰੀ , ਮੈਡਮ ਈਸਕਾ ਕੋਸਲ ,ਮੇਡਮ ਸੁਰੇਖਾ ਰਾਣਾ,ਬਿਮਲ ਸੈਣੀ, ਮਾਸਟਰ ਭੋਲੇ ਸੰਕਰ ,ਸ੍ਰੀ ਸ਼ਸੀ ਚੰਦਨ ,ਵਿਜੇ ਕੁਮਾਰ ,ਅਵਿਨਾਸ ਕੁਮਾਰ , ਮੈਡਮ ਅਮਨ ਡੀ.ਪੀ.ਆਈ, ਜੋਗਿੰਦਰ ਸੈਣੀ, ਸਜੀਵ ਸੈਣੀ. ਮੈਡਮ ਖੁਸਵੰਤ ਕੋਰ, ਮੈਡਮ ਮਨਪ੍ਰੀਤ ਕੋਰ, ਮੈਡਮ ਨਰਿੰਦਰ ਕੋਰ ਆਦਿ ਵਿਸੇਸ ਤੋਰ ਹਾਜਰ ਸਨ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD