Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਜਗਮੀਤ ਸਿੰਘ ਬਰਾੜ ਵੱਲੋਂ 6 ਮੈਂਬਰੀ ਸੰਗਠਨ ਵਿਸਥਾਰ ਕਮੇਟੀ ਨਿਯੁਕਤ

Web Admin

Web Admin

5 Dariya News

ਚੰਡੀਗੜ੍ਹ , 30 Dec 2016

ਸਾਬਕਾ ਸੰਸਦ ਮੈਂਬਰ ਤੇ ਤ੍ਰਿਣਮੂਲ ਕਾਂਗਰਸ ਪੰਜਾਬ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਅੱਜ ਐਲਾਨ ਕੀਤਾ ਹੈ ਕਿ ਟੀ.ਐਮ.ਸੀ ਹੁਣ ਸੂਬਾ ਪੱਧਰ 'ਤੇ ਆਪਣੇ ਦਫਤਰ ਖੋਲ੍ਹਣ ਤੇ ਨਵੇਂ ਚੇਹਰਿਆਂ ਨੂੰ ਸ਼ਾਮਿਲ ਕਰਨ ਦੀ ਪ੍ਰੀਕ੍ਰਿਆ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ 6 ਮੈਂਬਰੀ ਸੰਗਠਨ ਵਿਸਥਾਰ ਕਮੇਟੀ ਦੀ ਨਿਯੁਕਤੀ ਕੀਤੀ ਹੈ, ਤਾਂ ਜੋ ਪੰਜਾਬ 'ਚ ਟੀ.ਐਮ.ਸੀ ਦੀ ਮੈਂਬਰਸ਼ਿਪ ਤੇ ਸੰਗਠਨਾਤਮਕ ਢਾਂਚੇ ਨੂੰ ਵਧਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ 'ਚ ਸਾਰੇ ਵਚਨਬੱਧ ਸਮਾਜਿਕ ਤੇ ਸਿਆਸੀ ਵਰਕਰਾਂ ਲਈ ਟੀ.ਐਮ.ਸੀ ਨੂੰ ਇਕ ਸਾਂਝਾ ਮੰਚ ਬਣਾਉਣਾ ਹੈ ਅਤੇ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਹਮਖਿਆਲੀ ਲੋਕਾਂ ਤੱਕ ਪਹੁੰਚੀਏ ਅਤੇ ਪੰਜਾਬ ਨੂੰ ਬਚਾਉਣ ਲਈ ਸਮਾਨ ਮਿਸ਼ਨ ਹੇਠ ਉਨ੍ਹਾਂ ਨੂੰ ਇਕੋ ਬੈਨਰ ਹੇਠ ਇਕੱਠੇ ਕਰੀਏ।ਇਸ ਛੇ ਮੈਂਬਰੀ ਟੀਮ 'ਚ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਸਾਬਕਾ ਆਪ ਯੂਥ ਮੀਤ ਪ੍ਰਧਾਨ ਬਲਜੀਤ ਸਿੰਘ, ਅਮਰਜੀਤ ਸਿੰਘ ਰਾਜੀਆਨਾ, ਸੰਤ ਸਿੰਘ ਘੱਗਾ, ਗੌਤਮਬੀਰ ਸਿੰਘ ਤੇ ਅਮਨਦੀਪ ਸਿੰਘ ਮਾਂਗਟ ਸ਼ਾਮਿਲ ਹਨ। ਇਸ ਲੜੀ ਹੇਠ ਤੇਜ਼ੀ ਨਾਲ ਅੱਗੇ ਵੱਧਣ ਦੀ ਨੀਤੀ ਹੇਠ ਬਰਾੜ ਨੇ ਹਰੇਕ ਕਮੇਟੀ ਮੈਂਬਰ ਨੂੰ ਇਕ ਵਿਸ਼ੇਸ਼ ਗਰੁੱਪ 'ਤੇ ਧਿਆਨ ਦੇਣ ਦੇ ਟੀਚੇ ਤਹਿਤ ਸ਼ਾਮਿਲ ਕੀਤਾ ਹੈ, ਤਾਂ ਜੋ ਪੁਖਤਾ ਕੀਤਾ ਜਾ ਸਕੇ ਕਿ ਟਾਰਗੇਟ ਗਰੁੱਪ ਦੇ ਲੋਕ ਵੱਧ ਤੋਂ ਵੱਧ ਗਿਣਤੀ 'ਚ ਪਾਰਟੀ ਨਾਲ ਜੁੜਨ।ਬਰਾੜ ਨੇ ਕਿਹਾ ਕਿ ਇਸ ਕਮੇਟੀ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਸਾਰੇ ਨਵੇਂ ਮੈਂਬਰਾਂ ਤੋਂ ਇਹ ਪੁਖਤਾ ਕੀਤਾ ਜਾਵੇ ਕਿ ਉਹ ਟੀ.ਐਮ.ਸੀ ਦੇ ਵਿਚਾਰਾਂ ਤੇ ਕੀਮਤਾਂ 'ਤੇ ਵਿਸ਼ਵਾਸ ਕਰਦੇ ਹਨ ਅਤੇ ਸਮਾਜ ਸੇਵਾ 'ਚ ਸਾਫ ਟਰੈਕ ਰਿਕਾਰਡ ਅਤੇ ਅਕਸ ਵਾਲੇ ਲੋਕਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਦੂਜੀਆਂ ਪਾਰਟੀਆਂ ਤੋਂ ਮੈਂਬਰਾਂ ਤੇ ਨਾਮੀ ਚੇਹਰਿਆਂ ਨੂੰ ਜਮ੍ਹਾ ਕਰਨ ਦੀ ਪ੍ਰੀਕ੍ਰਿਆ ਨਹੀਂ ਹੈ, ਸਗੋਂ ਅਸੀਂ ਹਮਖਿਆਲੀ ਲੋਕਾਂ ਦਾ ਇਕ ਮੰਚ ਬਣਾ ਰਹੇ ਹਾਂ, ਜਿਨ੍ਹਾਂ ਦਾ ਬੇਹਤਰ ਪੰਜਾਬ ਲਈ ਇਕ ਸਮਾਨ ਏਜੰਡਾ ਤੇ ਜੋਸ਼ ਹੋਵੇ। ਚੋਣਾਂ ਦਾ ਐਲਾਨ ਕਿਸੇ ਵੀ ਦਿਨ ਹੋ ਸਕਦਾ ਹੈ ਤੇ ਬਰਬਾਦ ਕਰਨ ਵਾਸਤੇ ਸਾਡੇ ਕੋਲ ਵਕਤ ਨਹੀਂ ਹੈ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD