Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡੀ ਪੀ ਐੱਸ ਵਰਲਡ ਸਕੂਲ ਵੱਲੋਂ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿੰਦੇ ਹੋਏ ਸਮਾਰੋਹ ਦਾ ਆਯੋਜਨ

ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਲਿਆ ਆਨੰਦ

Web Admin

Web Admin

5 Dariya News

ਜ਼ੀਰਕਪੁਰ , 02 Jan 2017

Last updated on: Jan 02, 2017, 00:00 IST

ਡੀ ਪੀ ਐੱਸ  ਵਰਲਡ ਸਕੂਲ, ਜ਼ੀਰਕਪੁਰ ਵੱਲੋਂ ਨਵੇਂ ਸਾਲ 2017 ਨੂੰ ਖੁਸ਼ਆਮਦੀਦ ਕਹਿੰਦੇ ਹੋਏ ਕੈਂਪਸ ਵਿਚ ਇਕ ਦਿਨਾਂ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵੱਖ ਵੱਖ ਦੀਆਂ ਰੋਚਕ ਖੇਡਾਂ ਦਾ ਆਯੋਜਨ ਕੀਤਾ ਕੀਤਾ ਗਿਆ। ਇਸ ਦੇ ਨਾਲ ਹੀ ਲਜ਼ੀਜ਼ਦਾਰ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸਟਾਲ ਲਗਾਏ ਗਏ ਜਿਨ੍ਹਾਂ ਨੂੰ ਵੇਚਣ ਤੋਂ ਬਾਅਦ ਇਕਠੇ ਪੈਸੇ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਵਰਤਿਆ ਜਾਵੇਗਾ । ਇਸ ਦੌਰਾਨ ਸਭ ਤੋਂ ਰੋਚਕ ਡੀ ਜੇ ਦਾ ਸੰਗੀਤ ਰਿਹਾ ਜਿਸ ਵਿਚ ਆਨ ਡਿਮਾਂਡ ਤੇ ਗੀਤ ਚਲਾ ਕੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ ਖੁੱਲ ਕੇ ਨੱਚੇ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਪਸੰਦ ਦੇ ਗੀਤਾਂ ਦੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਆਪਣੀ ਅੰਦਰੂਨੀ ਕਲਾ ਦਾ ਵੀ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਵੱਖ ਵੱਖ ਹਾਊਸ ਦੇ ਵਿਦਿਆਰਥੀਆਂ ਦਰਮਿਆਨ ਕ੍ਰਿਸਮਸ ਰੁੱਖ ਸਜਾਉਣ ਦੇ ਵੀ ਮੁਕਾਬਲੇ ਕਰਵਾਏ ਗਏ।ਸਕੂਲ ਦੇ ਪ੍ਰਿੰਸੀਪਲ ਜੋਤੀ ਨਾਗਰਾਨੀ ਨੇ ਇਸ ਰੰਗਾ-ਰੰਗ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਪਿਛਲੇ ਸਾਲ ਨੂੰ ਅਲਵਿਦਾ ਕਹਿੰਦੇ ਹੋਏ ਨਵੇਂ ਸਾਲ ਨੂੰ ਜੀ ਆਇਆਂ ਕਹਿੰਦੇ ਹੋਏ ਕਰਵਾਏ ਗਏ ਇਸ ਸਮਾਰੋਹ ਵਿਚ ਜਿੱਥੇ  ਵਿਦਿਆਰਥੀਆਂ ਨੂੰ ਪੜਾਈ ਦੇ ਪ੍ਰੈਸ਼ਰ ਵਿਚੋਂ ਨਿਕਲਦੇ ਹੋਏ ਫ੍ਰੈਸ਼ ਹੋਣ ਦਾ ਮੌਕਾ ਮਿਲਿਆਂ ਉੱਥੇ ਹੀ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਨਾਲ ਆਪਣੇ ਰਿਸ਼ਤੇ ਨੂੰ ਹੋਰ ਗੂੜਾ ਕਰਨ ਦਾ ਮੌਕਾ ਮਿਲਿਆ ਜਦ ਉਹ ਆਪਣੇ ਅਧਿਆਪਕਾਂ ਨਾਲ ਰੋਚਕ ਖੇਡਾਂ ਖੇਡਦੇ, ਸੰਗੀਤਕ ਧੁਨਾਂ ਤੇ ਡਾਂਸ ਕਰਦੇ ਅਤੇ ਕ੍ਰਿਸਮਸ ਟ੍ਰੀ ਸਜਾਉਦੇਂ ਹੋਏ ਇਕ ਸਕਾਰਤਮ ਰਿਸ਼ਤੇ ਦਾ ਹਿੱਸਾ ਬਣਦੇ ਹਨ। ਪ੍ਰਿੰਸੀਪਲ ਨਾਗਰਾਨੀ ਅਨੁਸਾਰ ਅੱਜ ਬਿਹਤਰੀਨ ਨਾਗਰਿਕ ਪੈਦਾ ਕਰਨ ਲਈ ਬੱਚਿਆਂ ਅੰਦਰ ਸਕਾਰਤਮਕ ਸੋਚ ਬਣਾਉਣਾ ਜ਼ਰੂਰੀ ਹੈ ਅਤੇ ਇਸ ਉਪਰਾਲੇ ਲਈ ਡੀ ਪੀ ਐੱਸ ਵਰਲਡ ਸਕੂਲ ਲਗਾਤਾਰ ਉਪਰਾਲੇ ਕਰਦਾ ਹੈ। 

 

Tags: DPS World School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD