Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕਾਂਗਰਸ ਦਾ ਮੈਨਿਫੈਸਟੋ ਵਿਆਪਕ ਕਾਨੂੰਨੀ, ਪੁਲਿਸ ਸੁਧਾਰ ਲਿਆਉਣ ਦੇ ਵਾਅਦੇ ਕਰਦਾ ਹੈ

Web Admin

Web Admin

5 Dariya News

ਨਵੀਂ ਦਿੱਲੀ , 09 Jan 2017

Last updated on: Jan 09, 2017, 00:00 IST

4 ਫਰਵਰੀ ਨੂੰ ਹੋਣ ਵਾਲੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪੰਜਾਬ ਕਾਂਗਰਸ ਦਾ ਮੈਨਿਫੈਸਟੋ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਦੇ ਹਾਲਾਤਾਂ ਨੂੰ ਸੁਧਾਰਨ ਵਾਸਤੇ ਵਿਆਪਕ ਪੱਧਰ 'ਤੇ ਕਾਨੂੰਨੀ ਤੇ ਪੁਲਿਸ ਸੁਧਾਰ ਕਰਨ ਦੇ ਵਾਅਦੇ ਕਰਦਾ ਹੈ, ਜਿਹੜੇ ਅਪਰਾਧਿਕ ਸਬੰਧਾਂ ਤੇ ਸੱਤਾਧਾਰਟੀ ਪਾਰਟੀ ਦੇ ਆਗੂਆਂ ਦੇ ਸ਼ਿਕੰਜੇ ਕਰਕੇ ਪੂਰੀ ਤਰ੍ਹਾਂ ਬਦਹਾਲ ਹੋ ਚੁੱਕੇ ਹਨ।

ਇਸ ਲੜੀ ਹੇਠ ਮੈਨਿਫੈਸਟੋ ਕ੍ਰਮਵਾਰ ਕਾਨੂੰਨਾਂ ਦਾ ਜ਼ਿਕਰ ਕਰਦਾ ਹੈ, ਜਿਨ੍ਹਾਂ ਨੂੰ ਪਾਰਟੀ ਸੱਤਾ 'ਚ ਆਉਣ ਤੋਂ ਬਾਅਦ ਲਿਆਏਗੀ। ਇਨ੍ਹਾਂ 'ਚ ਸ਼ਾਮਿਲ ਹਨ:

ਸਿੱਖਿਆ ਦਾ ਅਧਿਕਾਰ ਕਾਨੂੰਨ

ਬਾਲ ਮਜ਼ਦੂਰੀ ਕਾਨੂੰਨ

ਐਨ.ਆਰ.ਆਈ ਮੈਰਿਜ਼ ਰੈਗੁਲੇਸ਼ਨ ਐਕਟ

ਐਨ.ਆਰ.ਆਈ ਵਰਗ ਦੀ ਜਾਇਦਾਦਾਂ ਦੀ ਸੁਰੱਖਿਆ ਵਾਸਤੇ ਕਾਨੂੰਨ

ਵਹਿਸਲਬਲੋਅਰ ਦੀ ਸੁਰੱਖਿਆ ਵਾਸਤੇ ਕਾਨੂੰਨ

ਕੇਬਲ ਅਥਾਰਿਟੀ ਐਕਟ

ਨਸ਼ੇ ਦੇ ਵਪਾਰੀਆਂ ਦੀਆਂ ਜਾਇਦਾਦਾਂ ਜਬਤ ਕਰਨ ਸਬੰਧੀ ਕਾਨੂੰਨ

ਹਿੱਤਾਂ ਦੇ ਟਕਰਾਅ ਸਬੰਧੀ ਕਾਨੂੰਨ (ਅਧਿਕਾਰਿਕ ਸ਼ਮਤਾ 'ਚ ਬਿਜਨੇਸ ਹਿੱਤ ਪਾਏ ਜਾਣ 'ਤੇ ਸੰਸਦ ਮੈਂਬਰਾਂ/ਵਿਧਾਇਕਾਂ ਨੂੰ ਅਹੁਦਿਆਂ ਤੋਂ ਹਟਾਉਣਾ)

ਪਾਰਟੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਿਕ ਕਈ ਮਹੱਤਵਪੂਰਨ ਪੁਲਿਸ ਸੁਧਾਰ ਵੀ ਲਿਆਏਗੀ ਅਤੇ ਇਹ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖਲ ਸਹਿਣ ਨਹੀਂ ਕਰਨ 'ਤੇ ਕੇਂਦਰਿਤ ਹੋਣਗੇ।ਕਾਂਗਰਸ ਸਰਕਾਰ ਮੌਜ਼ੂਦਾ ਬਾਦਲ ਸਰਕਾਰ ਵੱਲੋਂ ਪੁਲਿਸ ਥਾਣਿਆਂ ਦੀ ਤੈਅ ਸੀਮਾ ਦੀ ਸਮੀਖਿਆ ਕਰੇਗੀ ਅਤੇ ਉਨ੍ਹਾਂ ਵੱਲੋਂ ਲਿਆਈ ਗਈ ਹਲਕਾ ਇੰਚਾਰਜ਼ ਵਿਵਸਥਾ ਖਤਮ ਕਰੇਗੀ।ਇਨ੍ਹਾਂ ਸੁਧਾਰਾਂ ਦਾ ਟੀਚਾ ਇਹ ਪੁਖਤਾ ਕਰਨਾ ਹੈ ਕਿ ਮਨੁੱਖੀ ਅਧਿਕਾਰਾਂ ਦਾ ਉਲੰਘਣ ਨਾ ਹੋਵੇ ਤੇ ਅਨੁਚਿਤ ਹਿਰਾਸਤ 'ਚ ਨਾ ਰੱਖਿਆ ਜਾਵੇ। ਪੁਲਿਸ ਨੂੰ ਨਵੇਂ ਅਪਰਾਧੀਆਂ ਤੇ ਹਾਲਾਤਾਂ ਨਾਲ ਮੁਕਾਬਲਾ ਕਰਨ 'ਚ ਕਾਬਿਲ ਬਣਾਉਣ ਵਾਸਤੇ ਟ੍ਰੇਨਿੰਗ ਪ੍ਰੋਗਰਾਮ ਚਲਾਏ ਜਾਣਗੇ, ਜਿਨ੍ਹਾਂ 'ਚ ਨਸ਼ਾਖੋਰੀ ਤੇ ਸਾਈਬਰ ਕ੍ਰਾਈਮ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹਨ।

 

Tags: Dr Manmohan Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD