Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਮੰਡਲ ਖਰੜ ਵੱਲੋਂ ' ਲੋਹੜੀ ਧੀਆਂ ਦੀ ' ਦੇ ਬੈਨਰ ਹੇਠ ਪਰਿਵਾਰ ਮਿਲਨ ਸਮਾਰੋਹ ਕਰਵਾਇਆ ਗਿਆ

Web Admin

Web Admin

5 Dariya News

ਖਰੜ , 09 Jan 2017

Last updated on: Jan 09, 2017, 00:00 IST

ਭਾਜਪਾ ਮੰਡਲ ਖਰੜ ਵੱਲੋਂ ' ਲੋਹੜੀ ਧੀਆਂ ਦੀ ' ਦੇ ਬੈਨਰ ਹੇਠ ਆਪਸੀ ਪਰਿਵਾਰਕ ਸਾਝ ਵਧਾਉਣ ਲਈ ਪਰਿਵਾਰ ਮਿਲਨ ਸਮਾਰੋਹ ਕਰਵਾਇਆ ਗਿਆ । ਜਿਸ ਦੌਰਾਨ ਮੁੱਖ ਮਹਿਮਾਨ ਵੱਜੋਂ ਨਗਰ ਕੌਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਨੇ ਸਿਕਰਤ ਕਰਦਿਆਂ ਸਾਰਿਆ ਨੂੰ ਲੋਹੜੀ ਦੀ ਵਧਾਈ ਦਿੱਤੀ । ਇਸ ਮੌਕੇ ਭਾਜਪਾ ਮੰਡਲ ਖਰੜ ਦੇ ਪ੍ਰਧਾਨ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਕਸਦ ਭਰੂਣ ਹੱਤਿਆ ਖਿਲਾਫ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਜਿਸ ਪਰਿਵਾਰ ਕੋਲ ਇੱਕ ਲੜਕੀ  ਜਾਂ ਦੋ ਲੜਕੀਆਂ ਸਨ ਅਤੇ ਜਿਸ ਪਰਿਵਾਰ ਦੀ ਬੱਚੀ ਦੀ ਪਹਿਲੀ ਲੋਹੜੀ ਸੀ ਅਤੇ ਜਿਨ੍ਹਾਂ ਪਰਿਵਾਰਾਂ ਨੇ ਬੱਚੀਆਂ ਗੋਦ ਲਈਆ ਹੋਈਆਂ ਹਨ ਉਨਾਂ੍ਹ ਪਰਿਵਾਰਾ ਨੂੰ ਸਨਮਾਨਿਤ ਕੀਤਾ ਗਿਆ।ਇਸੇ ਦੌਰਾਨ ਛੋਟੇ-ਛੋਟੇ ਬੱਚਿਆਂ ਵਿਚਕਾਰ ਡਾਂਸ ਕੋਰਿਓਗ੍ਰਾਫੀ, ਦੇਸ ਭਗਤੀ ਦੇ ਗੀਤਾਂ ਤੇ ਧਾਰਮਿਕ ਗੀਤਾਂ ਦੇ ਮੁਕਾਬਲੇ ਵੀ ਕਰਵਾਏ ਗਏ, ਉਪਰੰਤ ਉਨਾਂ ਦਾ ਵਿਸੇਸ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਕਲਾਕਾਰ ਤੇ ਅਦਾਕਾਰ ਸਤਿੰਦਰ ਕੌਰ ਸੱਤੀ, ਪੂਜਾ ਢਿੱਲੋਂ, ਮਦਨ ਸੌਕੀ ਨੇ ਲੋਹੜੀ, ਧਾਰਮਿਕ, ਭਰੂਣ ਹੱਤਿਆ ਅਤੇ ਦੇਸ ਭਗਤੀ ਦੇ ਗੀਤ ਗਾ ਕੇ ਸਮਾਗਮ ਨੂੰ ਚਾਰ ਚੰਦ ਲਗਾਏ। 

ਇਸ ਪਰਿਵਾਰ ਸੰਮੇਲਨ  ਵਿੱਚ ਭਾਰਤ ਵਿਕਾਸ ਪ੍ਰੀਸਦ,ਆਰੀਆ ਸਮਾਜ ,ਪਤੰਜਲੀ ਯੋਗ ਸਮਿਤੀ ,ਆਰ ਐਸ ਐਸ ਵਰਕਰ, ਲਾਇਨਜ ਕਲੱਬ ਖਰੜ  ਫਰੈਂਡਜ,ਲਾਇਨਜ ਕਲੱਬ ਖਰੜ ਸਿਟੀ, ਰੋਟਰੀ ਕਲੱਬ, ਸਮੇਤ ਦੂਸਰੇ ਲਾਇਨਜ ਕਲੱਬਾਂ ਦੇ ਆਹੁਦੇਦਾਰ , ਕਿਸਾਨ ਯੂਨੀਅਨ ਅਤੇ ਮਜਦੂਰ ਯੂਨੀਅਨ ਦੇ ਨੁਮਾਇੰਦੇ ਵੀ ਹਾਜਰ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ , ਭਾਜਪਾ ਦੇ ਸਿਆਮਵੇਦ ਪੁਰੀ,  ਪ੍ਰੀਤਕੰਵਲ ਸਿੰਘ, ਦਵਿੰਦਰ ਸਿੰਘ, ਰਾਜਿੰਦਰ ਅਰੌੜਾ, ਰਘਵੀਰ ਸਿੰਘ ਮੋਦੀ,  ਜਿਲਾ ਪ੍ਰਧਾਨ ਕਿਸਾਨ ਯੂਨਿਅਨ ਸਿਧੂਪੁਰ ਰਵਿੰਦਰ ਸਿੰਘ ਦੇਹ ਕਲਾ੍ਹ,ਕੌਸਲਰ ਅਮਰਜੀਤ ਸਿੰਘ , ਕਰਨੈਲ ਸਿੰਘ,  ਸੁਮਨ ਸਰਮਾ, ਕੁਲਦੀਪ ਸਿੰਘ, ਮਨਦੀਪ ਕੋਰ, ਜਸਬੀਰ ਕੌਰ, ਪਰਗਟ ਸਿੰਘ, ਜਗਜੀਤ ਸਿੰਘ, ਸੁਨੀਲ ਕੁਮਾਰ, ਬਲਾਕ ਪ੍ਰਧਾਨ ਮਾਜਰੀ ਕਿਸਾਨ ਯੂਨੀਅਨ ਨੰਬਰਦਾਰ ਬਲਜਿੰਦਰ ਸਿੰਘ,  ਬਲਾਕ ਪ੍ਰਧਾਨ  ਖਰੜ ਜਸਵੀਰ ਸਿੰਘ ਘੋਗਾ,  ਵਪਾਰ ਮੰਡਲ ਪ੍ਰਧਾਨ ਅਸੋਕ ਸਰਮਾ, ਪ੍ਰਧਾਨ ਲਾਇਨ ਕਲੱਬ ਫਰੈਡਜ ਸੁਖਦੇਵ ਮੱਖਣੀ, ਵਿਸਵਬੰਧੂ , ਵਿਸਨੂ ਮਿੱਤਲ  ਮਨਪ੍ਰੀਤ ਖੇੜੀ, ਰਾਜਵੀਰ ਸਿੰਘ  ਨੰਗਲ ਫੈਜਗੜ੍ਹ, ਰਣਜੀਤ ਸਿੰਘ ਬਾਸੀਆਂ, ਗਿਆਨ ਸਿੰਘ ਧੜਾਕ ਅਤੇ  ਵੱਡੀ ਗਿਣਤੀ 'ਚ ਸਹਿਰ ਨਿਵਾਸੀ ਹਾਜਰ ਸਨ। 

 

Tags: Narinder Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD