Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਹੋਲੀ ਵੰਡਰ ਸਮਾਰਟ ਸਕੂਲ ਵਿਚ ਇੰਟਰ ਹਾਊਸ ਕੁਇਜ਼ ਮੁਕਾਬਲਿਆਂ ਦਾ ਆਯੋਜਨ, ਉੱਨਤੀ ਹਾਊਸ ਰਿਹਾ ਜੇਤੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Jan 2017

Last updated on: Jan 10, 2017, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ 'ਚ ਵਿਦਿਆਰਥੀਆਂ ਦਰਮਿਆਨ ਇੰਟਰ ਹਾਊਸ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਚਾਰੇ ਹਾਊਸ ਦਰਮਿਆਨ ਮੌਜੂਦਾ ਮਾਮਲੇ, ਅੰਗਰੇਜ਼ੀ, ਹਿਸਾਬ, ਵਾਤਾਵਰਨ,ਸਾਇੰਸ ਅਤੇ ਸਮਾਜਿਕ ਮੁੱਦਿਆਂ ਤੇ ਵਿਦਿਆਰਥੀਆਂ ਦਰਮਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਪ੍ਰੇਮਜੀਤ ਗਰੋਵਰ ਨੇ ਦੱਸਿਆਂ ਕਿ ਇਨ੍ਹਾਂ ਮੁਕਾਬਲਿਆਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਇਕ ਹਫ਼ਤਾ ਅਖ਼ਬਾਰ ਕਿਤਾਬਾਂ ਅਤੇ ਹੋਰ ਮੈਗਜ਼ੀਨ ਰਾਹੀ ਤਿਆਰੀ ਕਰਨ ਦਾ ਉਚਿੱਤ ਸਮਾਂ ਵੀ ਦਿਤਾ ਗਿਆ। ਇਸ ਤੋਂ ਬਾਅਦ ਹਰ ਹਾਊਸ ਵਿਚੋਂ ਹਰ ਵਿਸ਼ੇ ਲਈ ਦੋ ਦੋ ਵਿਦਿਆਰਥੀ ਚੁਣੇ ਗਏ ਜਿਨ੍ਹਾਂ ਵਿਚ ਇਹ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਨੂੰ ਚਾਰ  ਰਾਊਂਡ ਵਿਚ ਵੰਡਦੇ ਹੋਏ ਰੈਪਿਡ, ਫਾਇਰ, ਬਜਰ ਅਤੇ ਆਡਿਓ ਵਿਜ਼ਅਲ ਰਾਊਂਡ ਰਾਹੀ ਮੁਕਾਬਲੇ ਕਰਵਾਏ ਗਏ। ਅਖੀਰ ਵਿਚ ਇਨਾ ਮੁਕਾਬਲਿਆਂ ਵਿਚ ਉੱਨਤੀ ਹਾਊਸ ਨੇ ਬਾਕੀ ਤਿੰਨ ਹਾਊਸ ਨੂੰ  ਹਰਾਉਦੇਂ ਹੋਏ ਪਹਿਲਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਜੇਤੂ ਉੱਨਤੀ ਹਾਊਸ ਨੂੰ ਵਧਾਈ ਦਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰਾਂ ਦੀ ਪ੍ਰਤੀਯੋਗਤਾਵਾਂ ਨਾ ਸਿਰਫ਼ ਵਿਦਿਆਰਥੀਆਂ ਦੀ ਜਾਣਕਾਰੀ  ਵਿਚ ਵਾਧਾ ਕਰਦੇ ਹਨ ਬਲਕਿ ਉਨ੍ਹਾਂ ਦੇ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਜੋ ਕਿ ਅੱਜ ਦੇ ਸਮੇਂ ਵਿਚ ਹਰ ਵਿਦਿਆਰਥੀ ਅੰਦਰ ਹੋਣਾ ਜ਼ਰੂਰੀ ਹੈ। ਇਸ ਮੌਕੇ ਤੇ ਡਾਇਰੈਕਟਰ ਅਸ਼ਵਿਨ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD