Monday, 13 May 2024

 

 

ਖ਼ਾਸ ਖਬਰਾਂ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ

 

ਪੰਜਾਬ ਸਰਕਾਰ ਵਲੋ' ਓਲਪੀਅਨ ਐਥਲੀਟ ਮੱਖਣ ਸਿੰਘ ਦੇ ਬੇਟੇ ਨੂੰ ਨੌਕਰੀ - ਵਿਰਸਾ ਸਿੰਘ ਵਲਟੋਹਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 03 Sep 2013

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋ ਸੂਬੇਦਾਰ ਮੱਖਣ ਸਿੰਘ ਦੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ  ਕੀਤੀ ਜਾਵੇਗੀ। ਇਹ ਵਿਸ਼ਵਾਸ਼ ਦਿਵਾਉਂਦਿਆਂ ਅੱਜ ਇਥੇ ਸ. ਵਿਰਸਾ ਸਿੰਘ ਵਲਟੋਹਾ ਮੁੱਖ ਸੰਸਦੀ ਸਕੱਤਰ, ਰੱਖਿਆ ਸੇਵਾਵਾਂ ਭਲਾਈ ਨੇ ਦੱਸਿਆ ਕਿ  ਸੂਬੇਦਾਰ ਮੱਖਣ ਸਿੰਘ ਦੇ ਇਕਲੌਤੇ ਪੁੱਤਰ ਸ. ਪਰਮਿੰਦਰ ਸਿੰਘ ਜੋ ਕਿ ਅਪਾਹਜ ਹੈ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਹੁਸ਼ਿਆਰਪੁਰ ਵਿਖੇ ਸੇਵਾਦਾਰ ਦੀ ਅਸਾਮੀ ਤੇ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ  ਹੈ। ਉਸ ਲਈ ਟ੍ਰਾਈ ਸਾਈਕਲ ਦੇ ਇੰਤਜ਼ਾਮ ਤੋਂ ਇਲਾਵਾ ਪੰਜਾਬ ਅਮਲਗਾਮੇਟਿਡ ਫੰਡ ਵਿੱਚੋਂ ਡਿਸਏਬਿਲਟੀ ਪੈਨਸ਼ਨ ਵੀ ਜਲਦ ਲਾਗੂ ਕਰ ਦਿੱਤੀ ਜਾਵੇਗੀ। ਸ. ਵਲਟੋਹਾ ਨੇ ਦੱਸਿਆ ਕਿ ਮੱਖਣ ਸਿੰਘ ਦੇ ਪੁੱਤਰ ਨੂੰ ਉਸਦੀ ਮਾਤਾ ਤੋਂ ਬਾਦ ਮਿਲਣ ਵਾਲੀ ਪੈਨਸ਼ਨ ਜਾਰੀ ਰੱਖਣ ਲਈ  ਆਰਮੀ ਹੈਡਕੁਆਰਟਰ ਨਾਲ ਤਾਲਮੇਲ ਕਰਕੇ ਲਗਾਤਾਰ ਕੋਸ਼ਿਸਾਂ ਜਾਰੀ ਹਨ। 

ਸ਼੍ਰੀ ਵਿਰਸਾ ਸਿੰਘ ਵਲਟੋਹਾ ਨੇ ਸੂਬੇਦਾਰ ਮੱਖਣ ਸਿੰਘ, ਅਰਜੁਨਾ ਅਵਾਰਡੀ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਦੱਸਦਿਆਂ ਕਿਹਾ ਕਿ ਸੂਬੇਦਾਰ ਮੱਖਣ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਬਠੌਲੀ, ਡਾਕਖ਼ਾਨਾ ਚੱਬੇਵਾਲ ਦੇ ਵਸਨੀਕ ਹਨ। ਉਹ ਮੁੱਢ ਕਦੀਮ ਤੋਂ ਹੀ ਬਹੁਤ ਵਧੀਆ ਐਥਲੀਟ ਸਨ। ਸਰਦਾਰ ਵਲਟੋਹਾ ਨੇ ਇਹ ਵੀ ਦੱਸਿਆ ਕਿ ਸੂਬੇਦਾਰ ਮੱਖਣ ਸਿੰਘ 1962 ਵਿੱਚ ਕਲਕੱਤਾ ਨੈਸ਼ਨਲ ਗੇਮਜ਼ ਵਿੱਚ ਮਿਲਖਾ ਸਿੰਘ ਨੂੰ ਮਾਤ ਦੇਂਦਿਆਂ ਗੋਲਡ ਮੈਡਲ ਪ੍ਰਾਪਤ ਕੀਤਾ। ਇੱਥੇ ਹੀ ਬੱਸ ਨਹੀਂ ਸੂਬੇਦਾਰ ਮੱਖਣ ਸਿੰਘ ਨੇ ਇਨ੍ਹਾਂ ਖੇਡਾਂ ਦੌਰਾਨ ਵੱਖ ਵੱਖ ਪੱਧਰਾਂ ਤੇ ਚਾਰ ਗੋਲਡ ਮੈਡਲ ਜਿੱਤਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਸੀ।

 

Tags: virsa singh baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD